Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਮਨੋਰੰਜਨ

ਪੰਜਾਬੀ ਫਿਲਮਾਂ ਵਿੱਚ ਦਿਸੇਗੀ ਜ਼ਰੀਨ

December 03, 2018 10:05 PM

ਸਲਮਾਨ ਖਾਨ ਦੀ ਹੀਰੋਇਨ ਦੇ ਤੌਰ 'ਤੇ ਚਰਚਿਤ ਜ਼ਰੀਨ ਖਾਨ ਦਾ ਹਿੰਦੀ ਫਿਲਮਾਂ ਵਿੱਚ ਕਰੀਅਰ ਭਾਵੇਂ ਅੱਗੇ ਨਾ ਵਧਿਆ ਹੋਵੇ, ਪਰ ਖੇਤਰੀ ਫਿਲਮਾਂ ਵਿੱਚ ਉਸ ਦੇ ਲਈ ਮੌਕਿਆਂ ਦੀ ਕਮੀ ਨਹੀਂ। ਖਬਰ ਹੈ ਕਿ ਉਹ ਪੰਜਾਬੀ ਫਿਲਮਾਂ ਦੇ ਪਰਦੇ 'ਤੇ ਧਾਂਕ ਜਮਾਉਣ ਜਾ ਰਹੀ ਹੈ। ਹਾਲਾਂਕਿ ਅਜਿਹਾ ਨਹੀਂ ਹੈ ਕਿ ਉਹ ਪਹਿਲੀ ਵਾਰ ਕਿਸੇ ਪੰਜਾਬੀ ਫਿਲਮ ਵਿੱਚ ਕੰਮ ਕਰਨ ਜਾ ਰਹੀ ਹੈ। ਜ਼ਰੀਨ ਨੇ ਚਾਰ ਸਾਲ ਪਹਿਲਾਂ ਇੱਕ ਪੰਜਾਬੀ ਫਿਲਮ ਵਿੱਚ ਕੰਮ ਕੀਤਾ ਸੀ, ਪਰ ਇਸ ਨੂੰ ਚੰਗੇ ਰਿਸਪਾਂਸ ਨਹੀਂ ਮਿਲਿਆ ਸੀ। ਲੰਬੇ ਵਕਫੇ ਦੇ ਬਾਅਦ ਜ਼ਰੀਨ ਇੱਕ ਵਾਰ ਫਿਰ ਪੰਜਾਬੀ ਫਿਲਮ ਵਿੱਚ ਕੰਮ ਕਰ ਰਹੀ ਹੈ। ਉਸ ਦੀ ਇਸ ਪੰਜਾਬੀ ਫਿਲਮ ਦਾ ਨਾਂਅ ਹੈ ‘ਪਠਾਨਕੋਟ’, ਜਿਸ ਦੇ ਬੈਕਡ੍ਰਾਪ ਵਿੱਚ ਪਾਕਿਸਤਾਨ ਵੱਲੋਂ ਕੀਤਾ ਅੱਤਵਾਦੀ ਹਮਲਾ ਹੈ। ਹਿੰਦੀ ਵਿੱਚ ਇਸੇ ਵਿਸ਼ੇ 'ਤੇ ‘ਉੜੀ’ ਨਾਂਅ ਤੋਂ ਫਿਲਮ ਵੀ ਬਣ ਰਹੀ ਹੈ, ਜਿਸ ਦੀਆਂ ਮੁੱਖ ਭੂਮਿਕਾਵਾਂ ਵਿੱਚ ਵਿੱਕੀ ਕੌਸ਼ਲ ਅਤੇ ਯਾਮੀ ਗੌਤਮ ਨੇ ਕੰਮ ਕੀਤਾ ਹੈ।
ਪੰਜਾਬੀ ਫਿਲਮ ‘ਪਠਾਨਕੋਟ’ ਵਿੱਚ ਜ਼ਰੀਨ ਦਾ ਕਿਰਦਾਰ ਪਿੰਡ ਦੀ ਭੋਲੀ-ਭਾਲੀ ਕੁੜੀ ਦਾ ਹੈ, ਜਿਸ ਦੀ ਜ਼ਿੰਦਗੀ ਇਸ ਅੱਤਵਾਦੀ ਹਮਲੇ ਨਾਲ ਪੂਰੀ ਤਰ੍ਹਾਂ ਬਦਲ ਜਾਂਦੀ ਹੈ। ਜ਼ਰੀਨ ਦਾ ਕਹਿਣਾ ਹੈ ਕਿ ਭਾਸ਼ਾ ਚੰਗੇ ਸਿਨੇਮਾ ਲਈ ਰੁਕਾਵਟ ਨਹੀਂ ਬਣਦੀ ਤੇ ਜੇ ਕਹਾਣੀ ਤੇ ਕਿਰਦਾਰ ਦਿਲਚਸਪ ਹੈ ਤਾਂ ਭਾਸ਼ਾ ਜਾਂ ਕਿਸੇ ਹੋਰ ਪਹਿਲੂ 'ਤੇ ਉਹ ਧਿਆਨ ਨਹੀਂ ਦਿੰਦੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ