Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਅੰਤਰਰਾਸ਼ਟਰੀ

ਰੂਸ ਵਿੱਚ ਨਵਲਨੀ ਦੀ ਰਿਹਾਈ ਲਈ ਸਮਰਥਕਾਂ ਅਤੇ ਪੁਲਸ ਵਿਚਾਲੇ ਝੜਪ

January 26, 2021 01:50 AM

ਮਾਸਕੋ, 25 ਜਨਵਰੀ (ਪੋਸਟ ਬਿਊਰੋ)- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਆਲੋਚਕ ਅਲੈਕਸੇਈ ਨਵਲਨੀ ਦੇ ਸਮਰਥਕਾਂ ਦੀ ਪੁਲਸ ਨਾਲ ਹਿੰਸਕ ਝੜਪ ਹੋ ਗਈ। ਦੁਨੀਆ ਭਰ ਵਿੱਚ ਨਵਲਨੀ ਦੀ ਗ਼੍ਰਿਫ਼ਤਾਰੀ ਦੇ ਨਾਲ ਵਿਖਾਵਾ ਕਰਨ ਵਾਲਿਆਂ ਦੇ ਖ਼ਿਲਾਫ਼ ਹਿੰਸਾ ਦੀ ਆਲੋਚਨਾ ਕੀਤੀ ਗਈ ਹੈ।
ਵਲਾਦੀਮੀਰ ਪੁਤਿਨ ਦੀ ਸਰਕਾਰ ਦੇ ਖ਼ਿਲਾਫ਼ ਲੱਗਭਗ 70 ਸ਼ਹਿਰਾਂ ਵਿੱਚ ਵਿਖਾਵੇ ਹੋਣ ਤੋਂ ਬਾਅਦ ਘੱਟੋ-ਘੱਟ 3400 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਇਨ੍ਹਾਂ ਵਿੱਚ ਨਵਲਨੀ ਦੀ ਪਤਨੀ ਯੂਲੀਆ ਨਵਲਨਯਾ ਵੀ ਸ਼ਾਮਲ ਹੈ। ਹਿੰਸਕ ਵਿਖਾਵਿਆਂ ਕਾਰਨ ਅਮਰੀਕਾ ਅਤੇ ਰੂਸ ਵਿਚਾਲੇ ਕੌੜ ਇੱਕ ਵਾਰ ਫਿਰ ਵਧ ਗਈ ਹੈ। ਰੂਸ ਦੇ ਵਿਦੇਸ਼ ਮੰਤਰਾਲੇ ਨੇ ਅਮਰੀਕੀ ਅੰਬੈਸੀ ਨੂੰ ਕਸੂਰਵਾਰ ਦੱਸ ਕੇ ਕਿਹਾ ਕਿ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿੱਚ ਹੋ ਰਹੇ ਵਿਰੋਧੀ ਪਾਰਟੀਆਂ ਦੇ ਵਿਖਾਵਿਆਂ ਵਿੱਚ ਅਮਰੀਕਾ ਦਖਲ ਦੇ ਰਿਹਾ ਹੈ। ਪੁਲਸ ਨੇ -51 ਡਿਗਰੀ ਤਾਪਮਾਨ `ਚ ਵਿਖਾਵਾ ਕਰਦੇ ਲੋਕਾਂ ਨੂੰ ਬੱਸਾਂ ਅਤੇ ਟਰੱਕਾਂ ਵਿੱਚ ਖਿੱਚ ਕੇ ਬਿਠਾਇਆ, ਕੁਝ ਲੋਕਾਂ ਨੂੰ ਪੁਲਸ ਦੇ ਡੰਡਿਆਂ ਨਾਲ ਕੁੱਟਿਆ ਵੀ। ਵਿਖਾਵਾ ਕਰਦੇਲੋਕਾਂ ਨੂੰ ਪ੍ਰਸ਼ਾਸਨ ਨੇ ਮਾਸਕੋ ਦੇ ਪੁਸ਼ਕਿਨ ਸੁਕੇਅਰ ਤੋਂ ਬਾਹਰ ਕਰ ਦਿਤਾ ਪਰ ਅੱਧਾ ਮੀਲ ਦੂਰੀ `ਤੇ ਉਹ ਇਕੱਠੇ ਹੋ ਗਏ। ਇਨ੍ਹਾਂ ਵਿੱਚੋਂ ਕਈਆਂ ਨੇ ਪੁਲਸ `ਤੇ ਬਰਫ ਦੇ ਗੋਲੇ ਵੀ ਸੁੱਟੇ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ