Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਕੈਨੇਡਾ

ਰੋਜ਼ਗਾਰ ਸੰਕਟ ਉੱਤੇ ਬਹਿਸ ਕਰਵਾਉਣ ਲਈ ਮਤਾ ਪੇਸ਼ ਕਰਨਗੇ ਟੋਰੀਜ਼

December 04, 2018 07:07 AM

ਓਟਵਾ, 3 ਦਸੰਬਰ (ਪੋਸਟ ਬਿਊਰੋ) : 2018 ਵਿੱਚ ਵਿਰੋਧੀ ਧਿਰ ਲਈ ਨਿਰਧਾਰਤ ਆਖਰੀ ਦਿਨ ਫੈਡਰਲ ਕੰਜ਼ਰਵੇਟਿਵ ਦੇਸ਼ ਵਿੱਚ ਮੌਜੂਦ ਰੋਜ਼ਗਾਰ ਸੰਕਟ ਉੱਤੇ ਬਹਿਸ ਕਰਨ ਲਈ ਦਬਾਅ ਪਾ ਸਕਦੇ ਹਨ। ਇਸ ਤੋਂ ਇਲਾਵਾ ਵਿਰੋਧੀ ਧਿਰ ਅਜਿਹੇ ਮੁੱਦਿਆਂ ਉੱਤੇ ਵੋਟ ਕਰਨ ਲਈ ਦਬਾਅ ਪਾ ਸਕਦੀ ਹੈ ਜਿਨ੍ਹਾਂ ਉੱਤੇ ਜੇ ਕੰਜ਼ਰਵੇਟਿਵਾਂ ਨੂੰ ਸਮਰਥਨ ਮਿਲ ਜਾਂਦਾ ਹੈ ਤਾਂ ਲਿਬਰਲਾਂ ਦੀਆਂ ਕੁੱਝ ਅਹਿਮ ਆਰਥਿਕ ਤੇ ਵਾਤਾਵਰਣ ਸਬੰਧੀ ਨੀਤੀਆਂ ਨੂੰ ਵਾਢਾ ਲੱਗ ਸਕਦਾ ਹੈ।
ਟੋਰੀਜ਼ ਵੱਲੋਂ ਮੰਗਲਵਾਰ ਨੂੰ ਪੇਸ਼ ਕੀਤੇ ਜਾਣ ਵਾਲੇ ਮਤੇ ਵਿੱਚ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ
· ਕਾਰਬਨ ਟੈਕਸ ਖਤਮ ਕੀਤਾ ਜਾਵੇ
· ਐਨਵਾਇਰਮੈਂਟਲ ਰੈਗੂਲੇਸ਼ਨ ਰਿਫੌਰਮਿੰਗ ਬਿੱਲ ਸੀ-69 ਰੱਦ ਕੀਤਾ ਜਾਵੇ
· ਸਟੀਲ ਤੇ ਐਲੂਮੀਨੀਅਮ ਟੈਰਿਫਜ਼ ਵਿਵਾਦ ਹੱਲ ਕੀਤਾ ਜਾਵੇ
· ਸਾਫਟਵੁੱਡ ਲੰਬਰ ਵਿਵਾਦ ਖਤਮ ਕੀਤਾ ਜਾਵੇ
· ਟੈਕਸ ਘਟਾਏ ਜਾਣ
· ਨਿਯਮਾਂ ਨੂੰ ਸੁਖਾਲਾ ਬਣਾਇਆ ਜਾਵੇ
· ਇੰਟਰਪ੍ਰੋਵਿੰਸ਼ੀਅਲ ਤੇ ਕੌਮਾਂਤਰੀ ਮਾਰਕਿਟਾਂ ਨੂੰ ਖੋਲ੍ਹਿਆ ਜਾਵੇ
ਹਾਊਸ ਆਫ ਕਾਮਨਜ਼ ਵਿੱਚ ਵਿਰੋਧੀ ਧਿਰ ਦੇ ਦਿਨ ਉਹ ਦਿਨ ਹੁੰਦੇ ਹਨ ਜਿੱਥੇ ਵਿਰੋਧੀ ਧਿਰਾਂ ਵਿੱਚੋਂ ਇੱਕ ਧਿਰ ਆਪਣੀ ਪਸੰਦ ਦੇ ਮੁੱਦਿਆਂ ਉੱਤੇ ਮਤਾ ਪੇਸ਼ ਕਰਦੀ ਹੈ ਤੇ ਐਮਪੀਜ਼ ਸਾਰਾ ਦਿਨ ਉਨ੍ਹਾਂ ਮੁੱਦਿਆਂ ਉੱਤੇ ਵਿਚਾਰ ਵਟਾਂਦਰਾ ਕਰਦੇ ਹਨ ਤੇ ਫਿਰ ਜਲਦ ਹੀ ਉਨ੍ਹਾਂ ਉੱਤੇ ਵੋਟ ਪਾਈ ਜਾਂਦੀ ਹੈ। ਕੰਜ਼ਰਵੇਟਿਵਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਹਰ ਚੀਜ਼ ਉੱਤੇ ਟੈਕਸ ਲਾ ਦਿੱਤਾ ਹੈ। ਇਸ ਤੋਂ ਇਲਾਵਾ ਖੁੱਸ ਰਹੀਆਂ ਨੌਕਰੀਆਂ ਨੂੰ ਲੈ ਕੇ ਵੀ ਲੋਕ ਚਿੰਤਤ ਹਨ। ਲਿਬਰਲਾਂ ਦੀਆਂ ਆਰਥਿਕ ਨੀਤੀਆਂ ਅਸਫਲ ਰਹੀਆਂ ਹਨ। ਇਸ ਸਮੇਂ ਅਸੀਂ ਵੇਖ ਸਕਦੇ ਹਾਂ ਕਿ ਸਾਡੇ ਅਰਥਚਾਰੇ ਦੇ ਕਈ ਖੇਤਰ ਸੰਘਰਸ਼ ਕਰ ਰਹੇ ਹਨ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ