Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਟੋਰਾਂਟੋ/ਜੀਟੀਏ

ਮਿਸੀਸਾਗਾ ਵਿੱਚ ਦੋ ਗੱਡੀਆਂ ਆਪਸ ਵਿੱਚ ਟਕਰਾਈਆਂ, ਇੱਕ ਗੰਭੀਰ ਜ਼ਖ਼ਮੀ

January 26, 2021 05:39 PM

ਮਿਸੀਸਾਗਾ, 26 ਜਨਵਰੀ (ਪੋਸਟ ਬਿਊਰੋ) : ਮਿਸੀਸਾਗਾ ਵਿੱਚ ਦੋ ਗੱਡੀਆਂ ਦੀ ਟੱਕਰ ਵਿੱਚ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।
ਡਿਕਸੀ ਰੋਡ ਤੇ ਵਿਨਡਿੰਗ ਟਰੇਲ ਨੇੜੇ ਹੋਏ ਇਸ ਹਾਦਸੇ ਦੀਆਂ ਖਬਰਾਂ ਮਿਲਣ ਤੋਂ ਬਾਅਦ ਫਰਸਟ ਰਿਸਪਾਂਡਰਜ਼ ਮੌਕੇ ਉੱਤੇ ਪਹੁੰਚੇ। ਪੁਲਿਸ ਨੇ ਸ਼ੁਰੂਆਤੀ ਰਿਪੋਰਟ ਵਿੱਚ ਆਖਿਆ ਕਿ ਹਾਦਸੇ ਵਿੱਚ ਬੁਰੀ ਤਰ੍ਹਾਂ ਜ਼ਖ਼ਮੀ ਹੋਣ ਤੋਂ ਬਾਅਦ ਇੱਕ ਵਿਅਕਤੀ ਦੀ ਮੌਤ ਹੋ ਗਈ ਪਰ ਬਾਅਦ ਵਿੱਚ ਪੁਲਿਸ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਸਬੰਧਤ ਵਿਅਕਤੀ ਬੇਸੁੱਧ ਹੋ ਗਿਆ ਸੀ ਪਰ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਨੂੰ ਬਚਾਅ ਲਿਆ ਗਿਆ।
ਪਰ ਅਜੇ ਵੀ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮੇਜਰ ਕੌਲੀਜ਼ਨ ਬਿਊਰੋ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਦੱਸਿਆ ਕਿ ਡਿਕਸੀ ਰੋਡ ਨੂੰ ਜਾਂਚ ਲਈ ਬਰਨਹੈੱਮਥੌਰਪ ਰੋਡ ਈਸਟ ਤੇ ਵਿਨਡਿੰਗ ਟਰੇਲ ਦਰਮਿਆਨ ਬੰਦ ਕੀਤਾ ਗਿਆ ਹੈ।
 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਓਨਟਾਰੀਓ ਦੇ 65,000 ਹਸਪਤਾਲ ਵਰਕਰਾਂ ਦੇ ਭੱਤਿਆਂ ਵਿੱਚ ਹੋਵੇਗਾ 6 ਫੀ ਸਦੀ ਵਾਧਾ ! ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ