Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਪ੍ਰਾਊਡ ਬੌਇਜ਼ ਨੂੰ ਅੱਤਵਾਦੀ ਜਥੇਬੰਦੀ ਐਲਾਨਣ ਲਈ ਹਾਊਸ ਆਫ ਕਾਮਨਜ਼ ਵੱਲੋਂ ਮਤਾ ਪਾਸ

January 26, 2021 05:42 PM

ਓਟਵਾ, 26 ਜਨਵਰੀ (ਪੋਸਟ ਬਿਊਰੋ) : ਹਾਊਸ ਆਫ ਕਾਮਨਜ਼ ਵੱਲੋਂ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਫੈਡਰਲ ਸਰਕਾਰ ਤੋਂ ਪ੍ਰਾਊਡ ਬੌਇਜ਼ ਨਾਂ ਦੇ ਸੱਜੇ ਪੱਖੀ ਗਰੁੱਪ ਨੂੰ ਅੱਤਵਾਦੀ ਜਥੇਬੰਦੀ ਐਲਾਨੇ ਜਾਣ ਦੀ ਮੰਗ ਕੀਤੀ ਗਈ ਹੈ।
ਇਹ ਮਤਾ ਆਪਣੇ ਆਪ ਵਿੱਚ ਕਾਫੀ ਨਹੀਂ ਹੈ ਤੇ ਇਸ ਨਾਲ ਰਸਮੀ ਤੌਰ ਉੱਤੇ ਕੋਈ ਤਬਦੀਲੀ ਨਹੀਂ ਹੋ ਸਕੇਗੀ, ਹਾਲਾਂਕਿ ਸੱਜੇ ਪੱਖੀ ਅੱਤਵਾਦ ਖਿਲਾਫ ਇਹ ਕਾਫੀ ਸਖ਼ਤ ਕਦਮ ਹੈ। ਮੂਲ ਰੂਪ ਵਿੱਚ ਕੈਨੇਡਾ ਵਿੱਚ ਕਾਇਮ ਕੀਤੇ ਗਏ ਇਸ ਪ੍ਰਾਊਡ ਬੌਇਜ਼ ਗਰੁੱਪ ਨੇ ਬੜੇ ਹੀ ਨਾਟਕੀ ਢੰਗ ਨਾਲ ਅਮਰੀਕਾ ਵਿੱਚ ਆਪਣੀਆਂ ਜੜ੍ਹਾਂ ਮਜ਼ਬੂਤ ਕੀਤੀਆਂ। ਇਹ ਗਰੁੱਪ ਵਾਸਿ਼ੰਗਟਨ ਵਿੱਚ ਕੈਪੀਟਲ ਹਿੱਲ ਉੱਤੇ ਬੋਲੇ ਗਏ ਧਾਵੇ ਦੌਰਾਨ ਵੀ ਮੌਜੂੂਦ ਸੀ। ਇਸ ਦੇ ਕੁੱਝ ਹਾਈ ਪ੍ਰੋਫਾਈਲ ਮੈਂਬਰਾਂ ਨੂੰ ਵੀ ਉਦੋਂ ਤੋਂ ਗ੍ਰਿਫਤਾਰ ਕੀਤਾ ਜਾ ਚੁੱਕਿਆ ਹੈ।
ਹਾਲਾਂਕਿ ਇਸ ਮਤੇ ਦੇ ਪਾਸ ਹੋਣ ਨਾਲ ਕੋਈ ਤਬਦੀਲੀਆਂ ਨਹੀਂ ਹੋ ਸਕਣਗੀਆਂ ਪਰ ਫੈਡਰਲ ਪਬਲਿਕ ਸੇਫਟੀ ਮੰਤਰੀ ਪਹਿਲਾਂ ਹੀ ਇਹ ਆਖ ਚੁੱਕੇ ਹਨ ਕਿ ਉਹ ਸਬੂਤ ਇੱਕਠੇ ਕਰ ਰਹੇ ਹਨ ਤੇ ਲਾਅ ਐਨਫੋਰਸਮੈਂਟ ਏਜੰਸੀਆਂ ਨਾਲ ਵੀ ਉਨ੍ਹਾਂ ਵੱਲੋਂ ਵਿਚਾਰ ਵਟਾਂਦਰਾ ਕੀਤਾ ਜਾ ਰਿਹਾ ਹੈ ਤਾਂ ਕਿ ਇਸ ਤਰ੍ਹਾਂ ਦਾ ਰਸਮੀ ਐਲਾਨ ਕੀਤਾ ਜਾ ਸਕੇ।ਮਾਹਿਰਾਂ ਅਨੁਸਾਰ ਦੋ ਕੈਨੇਡੀਅਨ ਪ੍ਰਾਊਡ ਬੌਇਜ਼ ਧੜ੍ਹਿਆਂ ਦੇ ਆਨਲਾਈਨ ਪਲੇਟਫਾਰਮਜ਼ ਉੱਤੇ ਕਾਰਵਾਈ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਖਤਮ ਕਰ ਦਿੱਤਾ ਗਿਆ ਹੈ।
 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ