Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਟਰੱਕ ਦੀ ਲਪੇਟ ਵਿੱਚ ਆਣ ਕੇ ਮੋਟਰ ਸਾਈਕਲ ਸਵਾਰ ਐਥਲੀਟ ਦੀ ਮੌਤ

January 26, 2021 08:59 PM

ਜਲੰਧਰ, 26 ਜਨਵਰੀ (ਪੋਸਟ ਬਿਊਰੋ)- ਟਰਾਂਸਪੋਰਟ ਨਗਰ ਨੇੜੇ ਗਲਤ ਦਿਸ਼ਾ `ਤੇ ਖੜ੍ਹੀ ਸਰੀਏ ਨਾਲ ਲੱਦੀ ਰੇਹੜੀ ਨਾਲ ਟਕਰਾ ਕੇ ਨੇੜਿਓਂ ਲੰਘਦੇ ਟਰੱਕ ਦੀ ਲਪੇਟ ਵਿੱਚ ਆਉਣ ਨਾਲ ਰਾਸ਼ਟਰੀ ਪੱਧਰ ਦੇ ਐਥਲੀਟ ਦੀ ਮੌਤ ਹੋ ਗਈ। ਪੁਲਸ ਨੇ ਦੋਵਾਂ ਚਾਲਕਾਂ ਖ਼ਿਲਾਫ਼ ਗੈਰ-ਇਰਾਦਤਨ ਹੱਤਿਆ ਦਾ ਕੇਸ ਦਰਜ ਕਰ ਲਿਆ ਹੈ। ਮ੍ਰਿਤਕ ਐਥਲੀਟ ਦੀ ਪਛਾਣ ਬੁੱਧੀਰਾਜ ਨਿਵਾਸੀ ਗੌਂਡਾ ਉਤਰ ਪ੍ਰਦੇਸ਼ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਬੁੱਧੀਰਾਜ ਇੱਕ ਅਖ਼ਬਾਰ ਦੇ ਲਈ ਕੁਲੈਕਸ਼ਨ ਦਾ ਕੰਮ ਕਰਦਾ ਸੀ। ਕੱਲ੍ਹ ਦੇਰ ਸ਼ਾਮ ਉਹ ਆਪਣੇ ਮੋਟਰ ਸਾਈਕਲ `ਤੇ ਫੋਕਲ ਪੁਆਇੰਟ ਵਾਲੇ ਦਫ਼ਤਰ ਵਿੱਚ ਕੁਲੈਕਸ਼ਨ ਜਮ੍ਹਾ ਕਰਾਉਣ ਜਾ ਰਿਹਾ ਸੀ।ਜਿਉਂ ਹੀ ਉਹ ਟਰਾਂਸਪੋਰਟ ਨਗਰ ਨੇੜੇ ਪਹੁੰਚਿਆਂ ਤਾਂ ਗਲਤ ਦਿਸ਼ਾ ਅਤੇ ਗਲਤ ਤਰੀਕੇ ਨਾਲ ਸਰੀਏ ਨਾਲ ਲੱਦੀ ਖੜ੍ਹੀ ਰੇਹੜੀ ਨਾਲ ਬੁੱਧੀਰਾਜ ਦਾ ਮੋਟਰਸਾਈਕਲ ਟਕਰਾਅ ਗਿਆ, ਜਿਸ ਕਾਰਨ ਉਹ ਨੇੜਿਓਂ ਲੰਘ ਰਹੇ ਟਰੱਕ ਦੀ ਲਪੇਟ ਵਿੱਚ ਆ ਗਿਆ ਅਤੇ ਮੌਕੇ `ਤੇ ਉਸਦੀ ਮੌਤ ਹੋ ਗਈ।ਹਾਦਸੇ ਤੋਂ ਬਾਅਦ ਰਾਹਗੀਰਾਂ ਨੇ ਰੇਹੜੀ ਚਾਲਕ ਅਤੇ ਟਰੱਕ ਡਰਾਈਵਰ ਨੂੰ ਕਾਬੂ ਕਰ ਲਿਆ। ਰਾਹਗੀਰਾਂ ਨੇ ਹੀ ਬੁੱਧੀਰਾਜ ਨੂੰ ਹਸਪਤਾਲ ਪਹੁੰਚਾਇਆਂ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਨੰਬਰ ਅੱਠ ਦੇ ਇੰਚਾਰਜ ਕਮਲਜੀਤ ਸਿੰਘ ਨੇ ਦੱਸਿਆ ਕਿ ਰੇਹੜੀ ਚਾਲਕ ਤੇ ਟਰੱਕ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ