Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਸਾਬਕਾ ਸੂਚਨਾ ਕਮਿਸ਼ਨਰ ਨੇ ਕੇਂਦਰ ਸਰਕਾਰ ਉੱਤੇ ਧਮਕਾਉਣ ਦਾ ਦੋਸ਼ ਲਾਇਆ

December 05, 2018 08:23 AM

ਨਵੀਂ ਦਿੱਲੀ, 4 ਦਸੰਬਰ (ਪੋਸਟ ਬਿਊਰੋ)- ਭਾਰਤ ਦੇ ਸਾਬਕਾ ਸੂਚਨਾ ਕਮਿਸ਼ਨਰ ਸ਼੍ਰੀਧਰ ਆਚਾਰਯੁਲੂ ਨੇ ਦੋਸ਼ ਲਾਇਆ ਹੈ ਕਿ ਸੂਚਨਾ ਕਮਿਸ਼ਨ ਆਪਣੇ ਖ਼ਿਲਾਫ਼ ਸਰਕਾਰ ਵੱਲੋਂ ਦਾਇਰ ਪਟੀਸ਼ਨਾਂ ਦੇ ਖ਼ਤਰੇ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਤੋਂ ਇਸ ਕੇਸ ਵਿਚ ਦਖਲ ਦੀ ਮੰਗ ਕੀਤੀ ਹੈ।
ਇਸ ਸੰਬੰਧ ਵਿੱਚ ਰਾਸ਼ਟਰਪਤੀ ਨੂੰ ਲਿਖੇ ਪੱਤਰ ਵਿਚ ਸਾਬਕਾ ਸੂਚਨਾ ਕਮਿਸ਼ਨਰ ਸ਼੍ਰੀਧਰ ਆਚਾਰਯੁਲੂ ਨੇ ਕਿਹਾ ਹੈ ਕਿ ਹੇਠਲੇ ਪੱਧਰ ਦੀਆਂ ਪਟੀਸ਼ਨਾਂ ਦਾਇਰ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਮਕਸਦ ਜਿੱਤਣਾ ਨਹੀਂ, ਅਗਲੇ ਨੂੰ ਧਮਕਾਉਣਾ ਹੈ ਤਾਂ ਕਿ ਉਹ ਕਿਸੇ ਸੰਗਠਨ ਜਾਂ ਵਿਅਕਤੀ ਖ਼ਿਲਾਫ਼ ਬੋਲਣ ਦੀ ਜਨਤਕ ਸਰਗਰਮੀਆਂ ਤੋਂ ਤੌਬਾ ਕਰ ਲਵੇ। ਇਸ ਸੰਬੰਧ ਵਿੱਚ ਆਚਾਰਯੁਲੂ ਨੇ ਭਾਰਤੀ ਰਿਜ਼ਰਵ ਬੈਂਕ ਨਾਲ ਜੁੜੇ ਦੋ ਕੇਸਾਂ ਦਾ ਹਵਾਲਾ ਵੀ ਦਿੱਤਾ ਹੈ। ਆਚਾਰਯੁਲੂ ਨੇ ਦੱਸਿਆ ਕਿ ਸੁਪਰੀਮ ਕੋਰਟ ਦੇ ਆਦੇਸ਼ ਦੀ ਉਲੰਘਣਾ ਲਈ ਰਿਜ਼ਰਵ ਬੈਂਕ ਗਵਰਨਰ ਉਰਜਿਤ ਪਟੇਲ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ। ਸੁਪਰੀਮ ਕੋਰਟ ਨੇ ਸਾਬਕਾ ਸੂਚਨਾ ਕਮਿਸ਼ਨਰ ਸ਼ੈਲੇਸ਼ ਗਾਂਧੀ ਦਾ ਉਹ ਆਦੇਸ਼ ਕਾਇਮ ਰੱਖਿਆ, ਜਿਸ ਵਿਚ ਉਨ੍ਹਾਂ ਨੇ ਜਾਣ ਬੁੱਝ ਕੇ ਕਰਜ਼ ਨਾ ਮੋੜਨ ਵਾਲਿਆਂ ਦੇ ਨਾਂ ਦੱਸਣ ਲਈ ਕਿਹਾ ਸੀ। ਰਿਜ਼ਰਵ ਬੈਂਕ ਨੇ ਕੇਂਦਰੀ ਸੂਚਨਾ ਕਮਿਸ਼ਨ ਦੇ ਇਕ ਹੋਰ ਆਦੇਸ਼ ਨੂੰ ਵੀ ਚੁਣੌਤੀ ਦਿੱਤੀ ਸੀ, ਜਿਸ ਵਿਚ ਸਥਾਨਕ ਗ਼ੈਰ-ਸਰਕਾਰੀ ਸੰਗਠਨਾਂ ਦੇ ਵਿਦੇਸ਼ੀ ਦਾਨ ਦਾਤਾਵਾਂ ਦੀ ਜਾਣਕਾਰੀ ਨਾ ਦੇਣ ਉੱਤੇ ਸੂਚਨਾ ਕਮਿਸ਼ਨਰ ਸੁਧੀਰ ਭਾਰਗਵ ਨੇ ਰਿਜ਼ਰਵ ਬੈਂਕ ਦੇ ਸੀ ਪੀ ਆਈ ਓ ਨੂੰ ਕਾਰਨ ਦੱਸੋ ਨੋਟਿਸ ਦਿੱਤਾ ਸੀ। ਆਚਾਰਯੁਲੂ ਨੇ ਸਵਾਲ ਕੀਤਾ ਕਿ ਸੂਚਨਾ ਕਮਿਸ਼ਨਰ ਵਜੋਂ ਜਦੋਂ ਮੈਂ ਭਾਰਤ ਸਰਕਾਰ ਦਾ ਹਿੱਸਾ ਹਾਂ ਤੇ ਜਦੋਂ ਭਾਰਤ ਸਰਕਾਰ ਹੀ ਮੇਰੇ ਆਦੇਸ਼ਾਂ ਦੇ ਖ਼ਿਲਾਫ਼ ਲੜਦੀ ਹੈ ਤਾਂ ਮੇਰੀ ਰੱਖਿਆ ਕੌਣ ਕਰੇਗਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ