Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਭਾਰਤ

ਐੱਨ ਜੀ ਟੀ ਨੇ ਦਿੱਲੀ ਸਰਕਾਰ ਉੱਤੇ ਵੀ 25 ਕਰੋੜ ਦਾ ਜੁਰਮਾਨਾ ਠੋਕਿਆ

December 05, 2018 08:26 AM

ਨਵੀਂ ਦਿੱਲੀ, 4 ਦਸੰਬਰ (ਪੋਸਟ ਬਿਊਰੋ)- ਦਿੱਲ ਵਿੱਚ ਪ੍ਰਦੂਸ਼ਣ ਤੋਂ ਨਿਜਾਤ ਦਿਵਾਉਣ 'ਚ ਅਸਫਲ ਰਹੀ ਅਰਵਿੰਦ ਕੇਜਰੀਵਾਲ ਦੀ ਸਰਕਾਰ 'ਤੇ ਨੈਸ਼ਨਲ ਗ੍ਰੀਨ ਟਿ੍ਰਬਿਊਨਲ (ਐੱਨ ਜੀ ਟੀ) ਨੇ ਕੱਲ੍ਹ ਸਖਤ ਕਾਰਵਾਈ ਕਰਦੇ ਹੋਏ 25 ਕਰੋੜ ਰੁਪਏ ਦਾ ਭਾਰੀ ਜੁਰਮਾਨਾ ਠੋਕਿਆ ਹੈ ਅਤੇ ਇਸ ਦੀ ਅਦਾਇਗੀ ਨਾ ਕਰਨ 'ਤੇ ਹਰ ਮਹੀਨੇ 10 ਕਰੋੜ ਦਾ ਵਾਧੂ ਜੁਰਮਾਨਾ ਲੱਗੇਗਾ, ਜਿਸ ਤੋਂ ਸਰਕਾਰ ਕਸੂਤੀ ਫਸ ਗਈ ਹੈ।
ਦਿੱਲੀ ਦੀ ਹਵਾ ਗੁਣਵੱਤਾ ਸਥਾਨਕ ਪ੍ਰਦੂਸ਼ਣ ਤੱਤਾਂ ਕਾਰਨ ਬੀਤੇ ਹਫਤੇ ‘ਖਰਾਬ’ ਅਤੇ ‘ਬਹੁਤ ਖਰਾਬ’ ਦੀ ਸ਼੍ਰੇਣੀ ਵਿਚਾਲੇ ਝੂਲਦੀ ਰਹੀ। ਅਧਿਕਾਰੀਆਂ ਨੇ ਆਉਂਦੇ ਦਿਨਾਂ ਵਿੱਚ ਪ੍ਰਦੂਸ਼ਣ ਦਾ ਪੱਧਰ ਹੋਰ ਵਧਣ ਦਾ ਅਨੁਮਾਨ ਜ਼ਾਹਰ ਕੀਤਾ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀ ਪੀ ਸੀ ਬੀ) ਨੇ ਹਵਾ ਗੁਣਵੱਤਾ ਸੂਚਕ ਅੰਕ (ਏ ਕਿਊ ਆਈ) 314 ਦਰਜ ਕੀਤਾ, ਜੋ ਬੇਹੱਦ ਖਰਾਬ ਦੀ ਸ਼੍ਰੇਣੀ ਵਿੱਚ ਆਉਂਦਾ ਹੈ। ਜ਼ੀਰੋ ਤੋਂ 50 ਅੰਕ ਤੱਕ ਹਵਾ ਗੁਣਵੱਤਾ ਸੂਚਕ ਅੰਕ ‘ਚੰਗਾ’, 51 ਤੋਂ 100 ਤੱਕ ‘ਸੰਤੋਸ਼ਜਨਕ’ 101 ਤੋਂ 200 ਤੱਕ ਦਰਮਿਆਨਾ, 201 ਤੋਂ 300 ਦੇ ਪੱਧਰ ਨੂੰ ‘ਖਰਾਬ’, 301 ਤੋਂ 400 ਦੇ ਪੱਧਰ ਬੇਹੱਦ ਖਰਾਬ' ਤੇ 401 ਤੋਂ 500 ਦੇ ਪੱਧਰ ਨੂੰ ‘ਗੰਭੀਰ’ ਸ਼੍ਰੇਣੀ 'ਚ ਰੱਖਿਆ ਜਾਂਦਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼ ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ