Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਕੈਨੇਡਾ

ਐਨਐਲ ਦੇ ਐਵਲੌਨ ਪੈਨਿਨਸੁਲਾ ਵਿੱਚ ਪ੍ਰੋਵਿੰਸ਼ੀਅਲ ਚੋਣਾਂ ਮੁਲਤਵੀ

February 11, 2021 11:03 PM

ਸੇਂਟ ਜੌਹਨਜ਼,11 ਫਰਵਰੀ (ਪੋਸਟ ਬਿਊਰੋ) : ਨਿਊਫਾਊਂਡਲੈਂਡ ਐਂਡ ਲੈਬਰਾਡੌਰ ਦੀ ਚੋਣ ਅਥਾਰਟੀ ਵੱਲੋਂ ਸ਼ਨਿੱਚਰਵਾਰ ਨੂੰ ਸੇਂਟ ਜੌਹਨਜ਼ ਦੀ ਸ਼ਮੂਲੀਅਤ ਵਾਲੇ ਐਵਲੌਨ ਪੈਨਿਨਸੁਲਾ ਵਿੱਚ ਸ਼ਨਿੱਚਰਵਾਰ ਨੂੰ ਹੋਣ ਜਾ ਰਹੀਆਂ ਪ੍ਰੋਵਿੰਸ਼ੀਅਲ ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ।
ਪ੍ਰੋਵਿੰਸ ਦੇ ਹੋਰਨਾਂ ਹਿੱਸਿਆਂ ਵਿੱਚ ਚੋਣਾਂ ਨਿਰਧਾਰਤ ਸ਼ਡਿਊਲ ਅਨੁਸਾਰ ਹੀ ਹੋਣਗੀਆਂ ਪਰ ਨਤੀਜੇ ਉਦੋਂ ਤੱਕ ਨਹੀਂ ਐਲਾਨੇ ਜਾਣਗੇ ਜਦੋਂ ਤੱਕ ਸਾਰੀ ਪ੍ਰੋਵਿੰਸ ਵਿੱਚ ਚੋਣਾਂ ਨਹੀਂ ਕਰਵਾ ਲਈਆਂ ਜਾਂਦੀਆਂ। ਵੀਰਵਾਰ ਨੂੰ ਜਾਰੀ ਕੀਤੀ ਗਈ ਰਲੀਜ਼ ਅਨੁਸਾਰ ਇਲੈਕਸ਼ਨਜ਼ ਐਨਐਲ ਅਧਿਕਾਰੀਆਂ ਨੇ ਆਖਿਆ ਕਿ ਇਸ ਇਲਾਕੇ ਵਿੱਚ ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਕਾਰਨ ਉਨ੍ਹਾਂ ਕੋਲ ਐਨਾ ਸਟਾਫ ਨਹੀਂ ਹੈ ਕਿ ਉਹ ਉੱਥੇ ਚੋਣਾਂ ਕਰਵਾਉਣ।
ਰਲੀਜ਼ ਵਿੱਚ ਆਖਿਆ ਗਿਆ ਕਿ ਇਨ ਪਰਸਨ ਵੋਟਿੰਗ 18 ਡਿਸਟ੍ਰਿਕਟਸ ਵਿੱਚ ਮੁਲਤਵੀ ਕਰ ਦਿੱਤੀ ਗਈ ਹੈ ਤੇ ਡਾਕ ਰਾਹੀਂ ਵੋਟਿੰਗ ਦੇ ਬਦਲ ਵਿੱਚ ਵੀ ਵਾਧਾ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਬੁੱਧਵਾਰ ਨੂੰ ਕੋਵਿਡ-19 ਦੇ 53 ਨਵੇਂ ਮਾਮਲੇ ਰਿਕਾਰਡ ਕੀਤੇ ਗਏ ਤੇ ਮੈਟਰੋ ਸੇਂਟ ਜੌਹਨਜ਼ ਵਿੱਚ ਅੰਸ਼ਕ ਤੌਰ ਉੱਤੇ ਲਾਕਡਾਊਨ ਸਬੰਧੀ ਮਾਪਦੰਡ ਲਾਗੂ ਕਰ ਦਿੱਤੇ ਗਏ।

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ