Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

1600 ਕਰਮਚਾਰੀਆਂ ਦੀ ਛਾਂਗੀ ਕਰੇਗੀ ਬੰਬਾਰਡੀਅਰ

February 11, 2021 11:40 PM

ਮਾਂਟਰੀਅਲ, 11 ਫਰਵਰੀ (ਪੋਸਟ ਬਿਊਰੋ) : ਬੰਬਾਰਡੀਅਰ ਇਨਕਾਰਪੋਰੇਸ਼ਨ ਦਾ ਕਹਿਣਾ ਹੈ ਕਿ ਉਹ ਕੀਮਤਾਂ ਵਿੱਚ ਕਟੌਤੀ ਲਈ 1600 ਕਰਮਚਾਰੀਆਂ ਦੀ ਛਾਂਗੀ ਕਰੇਗੀ।
ਕੰਪਨੀ ਦਾ ਕਹਿਣਾ ਹੈ ਕਿ ਇਹ ਕਟੌਤੀਆਂ ਇਸ ਲਈ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਕੰਪਨੀ ਮਾਂਟਰੀਅਲ ਵਿੱਚ ਆਪਣੇ ਗਲੋਬਲ ਏਅਰਕ੍ਰਾਫਟ ਮੁਕੰਮਲ ਕਰਨ ਦੇ ਕੰਮ ਨੂੰ ਇੱਕਸਾਰ ਕਰਨ ਦੀ ਕੋਸਿ਼ਸ਼ ਕਰ ਰਹੀ ਹੈ। ਇਸ ਦੇ ਨਾਲ ਹੀ ਕੰਪਨੀ ਆਪਣੀਆਂ ਕਿਊਬਿਕ ਸਥਿਤ ਫੈਸਿਲਿਟੀਜ਼ ਵਿਚਲੇ ਘੱਟ ਵਰਤੋਂ ਵਿੱਚ ਆਉਣ ਵਾਲੇ ਹੈਂਗਰ ਤੇ ਇੰਡਸਟਰੀਅਲ ਥਾਂ ਦਾ ਮੁਲਾਂਕਣ ਵੀ ਕਰ ਰਹੀ ਹੈ।  
ਬੰਬਾਰਡੀਅਰ ਨੇ ਇਹ ਵੀ ਆਖਿਆ ਕਿ ਉਹ ਇਸ ਸਾਲ ਦੇ ਅੰਤ ਤੱਕ ਲੀਅਰਜੈੱਟ ਏਅਰਕ੍ਰਾਫਟ ਦਾ ਉਤਪਾਦਨ ਵੀ ਬੰਦ ਕਰ ਦੇਵੇਗੀ ਤੇ ਇਸ ਦੀ ਥਾਂ ਉੱਤੇ ਕੰਪਨੀ ਵਧੇਰੇ ਮੁਨਾਫੇ ਵਾਲੇ ਆਪਣੇ ਚੈਲੈਂਜਰ ਤੇ ਗਲੋਬਲ ਏਅਰਕ੍ਰਾਫਟ ਨਾਲ ਜੁੜੇ ਕੰਮਾਂ ਉੱਤੇ ਧਿਆਨ ਕੇਂਦਰਿਤ ਕਰੇਗਾ। ਕੰਪਨੀ ਦਾ ਕਹਿਣਾ ਹੈ ਕਿ ਇਨ੍ਹਾਂ ਕਟੌਤੀਆਂ ਨਾਲ ਇਸ ਸਾਲ ਦੇ ਅੰਤ ਤੱਕ ਉਨ੍ਹਾਂ ਦੀ ਵਰਕਫੋਰਸ 13000 ਰਹਿ ਜਾਵੇਗੀ।
ਇਹ ਕਦਮ ਉਸ ਸਮੇਂ ਚੁੱਕਿਆ ਗਿਆ ਹੈ ਜਦੋਂ ਬੰਬਾਰਡੀਅਰ ਨੂੰ 31 ਦਸੰਬਰ ਨੂੰ ਖ਼ਤਮ ਹੋਈ ਤਿਮਾਹੀ ਵਿੱਚ 337 ਮਿਲੀਅਨ ਡਾਲਰ ਦਾ ਘਾਟਾ ਹੋਇਆ ਜਦਕਿ ਇੱਕ ਸਾਲ ਪਹਿਲਾਂ ਕੰਪਨੀ ਨੂੰ 1·72 ਬਿਲੀਅਨ ਡਾਲਰ ਦਾ ਘਾਟਾ ਪਿਆ ਸੀ। ਇਸੇ ਦੌਰਾਨ ਕੰਪਨੀ ਦੀ ਆਮਦਨ 2·34 ਬਿਲੀਅਨ ਡਾਲਰ ਰਹੀ ਜੋ ਕਿ 2·41 ਬਿਲੀਅਨ ਡਾਲਰ ਤੋਂ ਘੱਟ ਸੀ।   

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ