Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

22 ਫਰਵਰੀ ਤੋਂ ਕੈਨੇਡਾ ਪਹੁੰਚਣ ਵਾਲੇ ਹਰ ਇਨਸਾਨ ਨੂੰ ਲਾਜ਼ਮੀ ਤੌਰ ਉੱਤੇ ਹੋਟਲ ਵਿੱਚ ਕਰਨਾ ਹੋਵੇਗਾ ਕੁਆਰਨਟੀਨ

February 13, 2021 01:03 AM

ਓਟਵਾ, 12 ਫਰਵਰੀ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ 22 ਫਰਵਰੀ ਤੋਂ ਕੈਨੇਡਾ ਪਹੁੰਚਣ ਵਾਲੇ ਹਰ ਇਨਸਾਨ ਨੂੰ ਲਾਜ਼ਮੀ ਤੌਰ ਉੱਤੇ ਹੋਟਲ ਵਿੱਚ ਕੁਆਰਨਟੀਨ ਕਰਨਾ ਹੋਵੇਗਾ।
ਟਰੂਡੋ ਨੇ ਐਲਾਨ ਕੀਤਾ ਕਿ ਏਅਰ ਟਰੈਵਲਰਜ਼ ਨੂੰ ਆਪਣੇ ਖਰਚੇ ਉੱਤੇ ਆਪਣਾ ਕੋਵਿਡ-19 ਟੈਸਟ ਕਰਵਾਉਣਾ ਹੋਵੇਗਾ ਤੇ ਫਿਰ ਸਰਕਾਰੀ ਅਧਿਕਾਰੀਆਂ ਵੱਲੋਂ ਮਨਜ਼ੂਰਸੁ਼ਦਾ ਹੋਟਲਾਂ ਵਿੱਚ 72 ਘੰਟੇ ਲਈ ਆਪਣੇ ਹੀ ਖਰਚੇ ਉੱਤੇ ਰਹਿਣਾ ਹੋਵੇਗਾ।ਪ੍ਰਧਾਨ ਮੰਤਰੀ ਨੇ ਆਖਿਆ ਕਿ ਇਨ੍ਹਾਂ ਮਾਪਦੰਡਾਂ ਨੂੰ ਲਾਗੂ ਕਰਨਾ ਟੀਮ ਦਾ ਕੰਮ ਹੈ। ਟਰੂਡੋ ਨੇ ਕੈਨੇਡੀਅਨ ਏਅਰਲਾਈਨਜ਼ ਤੇ ਬਾਰਡਰ ਏਜੰਟਾਂ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਅੱਗੇ ਆਖਿਆ ਕਿ ਪਬਲਿਕ ਹੈਲਥ ਇੰਪਲੌਈਜ਼ ਤੋਂ ਹੋਟਲ ਵਰਕਰਾਂ ਤੇ ਮਾਲਕਾਂ ਵੱਲੋਂ ਕੀਤੇ ਜਾ ਰਹੇ ਕੰਮ ਦੀ ਉਹ ਸ਼ਲਾਘਾ ਕਰਦੇ ਹਨ ਤੇ ਉਨ੍ਹਾਂ ਦੇ ਧੰਨਵਾਦੀ ਹਨ।
ਜਦੋਂ 29 ਜਨਵਰੀ ਨੂੰ ਪਹਿਲੀ ਵਾਰੀ ਟਰੈਵਲ ਸਬੰਧੀ ਪਾਬੰਦੀਆਂ ਦਾ ਐਲਾਨ ਕੀਤਾ ਗਿਆ ਸੀ ਤਾਂ ਟਰੂਡੋ ਨੇ ਆਖਿਆ ਕਿ ਟਰੈਵਲਰਜ਼ ਨੂੰ ਉਨ੍ਹਾਂ ਦੇ ਟੈਸਟ ਦੇ ਨਤੀਜੇ ਆਉਣ ਤੱਕ ਇਨ੍ਹਾਂ ਚੁਣੇ ਹੋਏ ਹੋਟਲਾਂ ਵਿੱਚ ਰਹਿਣਾ ਹੋਵੇਗਾ। ਟੈਸਟ ਦੇ ਨਤੀਜੇ ਆਉਣ ਵਿੱਚ ਤਿੰਨ ਦਿਨ ਦਾ ਸਮਾਂ ਲੱਗਦਾ ਹੈ ਤੇ ਇਸ ਦੌਰਾਨ 2000 ਡਾਲਰ ਦਾ ਖਰਚਾ ਆਉਂਦਾ ਹੈ। ਜਿਨ੍ਹਾਂ ਦੇ ਨੈਗੇਟਿਵ ਟੈਸਟ ਆਉਣਗੇ ਉਨ੍ਹਾਂ ਨੂੰ ਦੋ ਹਫਤੇ ਤੱਕ ਆਪਣੇ ਘਰ ਵਿੱਚ ਲਾਜ਼ਮੀ ਤੌਰ ਉੱਤੇ ਕੁਆਰਨਟੀਨ ਹੋ ਕੇ ਰਹਿਣਾ ਹੋਵੇਗਾ। ਜਿਨ੍ਹਾਂ ਦੇ ਟੈਸਟ ਪਾਜ਼ੀਟਿਵ ਆਉਣਗੇ ਉਨ੍ਹਾਂ ਨੂੰ ਸਰਕਾਰ ਵੱਲੋਂ ਨਿਰਧਾਰਤ ਫੈਸਿਲਿਟੀਜ਼ ਉੱਤੇ ਕੁਆਰਨਟੀਨ ਹੋਣਾ ਹੋਵੇਗਾ।
ਟਰੂਡੋ ਨੇ ਆਖਿਆ ਕਿ ਕੁੱਝ ਅਸੈਸ਼ੀਅਲ ਵਰਕਰਜ਼ ਨੂੰ ਛੋਟ ਦਿੱਤੀ ਜਾ ਸਕਦੀ ਹੈ ਪਰ ਹੁਣ ਕੋਈ ਵੀ ਬਿਨਾਂ ਕਾਰਨ ਟਰੈਵਲ ਕਰਦਾ ਨਹੀੰ ਹੋ ਸਕਦਾ। ਇਸ ਦੌਰਾਨ ਪਬਲਿਕ ਸੇਫਟੀ ਮੰਤਰੀ ਬਿੱਲ ਬਲੇਅਰ ਨੇ ਆਖਿਆ ਕਿ ਪਹਿਲਾਂ ਕੀਤੇ ਗਏ ਐਲਾਨ ਤੋਂ ਲੈ ਕੇ ਹੁਣ ਤੱਕ ਗੈਰ ਜ਼ਰੂਰੀ ਸਫਰ ਕਰਨ ਵਾਲਿਆਂ ਦੀ ਗਿਣਤੀ ਵਿੱਚ ਵਧਾ ਘਾਟਾ ਹੋਇਆ ਹੈ।ਕੈਨੇਡਾ ਨੇ 30 ਅਪਰੈਲ ਤੱਕ ਕੈਰੇਬੀਆ ਤੇ ਮੈਕਸਿਕੋ ਲਈ ਵੀ ਸਾਰੀਆਂ ਉਡਾਨਾਂ ਮੁਲਤਵੀ ਕਰ ਦਿੱਤੀਆਂ ਹਨ।  

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼