Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਪਾਕਿ ਸੁਪਰੀਮ ਕੋਰਟ ਨੇ ਮਿਨਰਲ ਵਾਟਰ ਕੰਪਨੀਆਂ ਨੂੰ ਬੰਦ ਕਰਨ ਦੀ ਚਿਤਾਵਨੀ ਦਿੱਤੀ

December 06, 2018 07:04 AM

ਲਾਹੌਰ, 5 ਦਸੰਬਰ (ਪੋਸਟ ਬਿਊਰੋ)- ਪਾਕਿਸਤਾਨ ਸੁਪਰੀਮ ਕੋਰਟ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਬੋਤਲ ਬੰਦ ਪਾਣੀ ਵੇਚ ਰਹੀਆਂ ਕੰਪਨੀਆਂ ਨੇ ਪਾਣੀ ਦੀ ਗੁਣਵੱਤਾ ਨਾ ਸੁਧਾਰੀ ਤਾਂ ਇਨ੍ਹਾਂ ਨੂੰ ਬੰਦ ਕਰ ਦਿੱਤਾ ਜਾਵੇਗਾ।
ਅਸਲ ਵਿੱਚ ਇਕ ਸਰਕਾਰੀ ਰਿਪੋਰਟ 'ਚ ਸਾਵਧਾਨ ਕੀਤਾ ਗਿਆ ਸੀ ਕਿ ਮਿਨਰਲ ਵਾਟਰ ਦਾ ਕਾਰੋਬਾਰ ਕਰਨ ਵਾਲੀਆਂ ਕੁਝ ਕੰਪਨੀਆਂ ਕੋਲ ਪਾਣੀ ਦੀ ਗੁਣਵੱਤਾ ਦੀ ਜਾਂਚ ਕਰਨ ਲਈ ਮਾਹਰ ਜਾਂ ਸਿਖਲਾਈ ਪ੍ਰਾਪਤ ਸਟਾਫ ਨਹੀਂ ਹੈ ਤੇ ਸਾਫ ਪਾਣੀ ਵੇਚਣ ਵਿੱਚ ਕੀਤੀ ਜਾ ਰਹੀ ਲੁੱਟ ਦੇ ਨਾਲ ਲੋਕਾਂ ਦੀ ਸਿਹਤ ਨੂੰ ਨੁਕਸਾਨ ਪੁਚਾਇਆ ਜਾਂਦਾ ਹੈ। ਸੁਪਰੀਮ ਕੋਰਟ ਦੇ ਚੀਫ ਜਸਟਿਸ ਸਾਕਿਬ ਨਿਸਾਰ, ਜਸਟਿਸ ਏਜਾਜ਼ੁਲ ਅਹਿਸਾਨ ਅਤੇ ਜਸਟਿਸ ਫੈਸਲ ਅਰਬਾਬ ਦੇ ਬੈਂਚ ਨੇ ਬੋਤਲ ਬੰਦ ਪਾਣੀ ਦੇ ਮਾਮਲੇ ਦਾ ਖੁਦ ਨੋਟਿਸ ਲੈ ਕੇ ਜਲ ਕਮਿਸ਼ਨ ਵੱਲੋਂ ਮਿਲੀ ਰਿਪੋਰਟ 'ਤੇ ਨਿਰਾਸ਼ਾ ਜ਼ਾਹਰ ਕੀਤੀ ਹੈ। ਇਸ ਰਿਪੋਰਟ 'ਚ ਸਾਫ ਲਿਖਿਆ ਹੈ ਕਿ ਇਸ ਕਾਰੋਬਾਰ ਨਾਲ ਸਬੰਧਤ ਕੁਝ ਕੰਪਨੀਆਂ ਕੋਲ ਵਾਤਾਵਰਨ ਸਬੰਧੀ ਜ਼ਰੂਰੀ ਮਨਜ਼ੂਰੀ ਵੀ ਨਹੀਂ ਹੈ। ਚੀਫ ਜਸਟਿਸ ਨੇ ਕਿਹਾ ਕਿ ਕਮਿਸ਼ਨ ਦੀ ਰਿਪੋਰਟ ਦੀ ਸਮੀਖਿਆ ਕਰਨ ਦੇ ਬਾਅਦ ਉਹ ਬੋਤਲ ਬੰਦ ਪਾਣੀ ਦੀਆਂ ਕੰਪਨੀਆਂ ਉੱਤੇ ਤਾਲਾ ਲਾ ਦੇਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜੇ ਇਹ ਕੰਪਨੀਆਂ ਬੰਦ ਹੋ ਜਾਣ ਤਾਂ ਕੋਈ ਵੀ ਪਿਆਸ ਨਾਲ ਨਹੀਂ ਮਰੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਜਿਹੜੀਆਂ ਕੰਪਨੀਆਂ ਪਾਣੀ ਦੀ ਚੋਰੀ ਕਰ ਰਹੀਆਂ ਹਨ, ਉਨ੍ਹਾਂ ਨੂੰ ਮੁਆਵਜ਼ੇ ਦਾ ਭੁਗਤਾਨ ਕਰਨਾ ਪਵੇਗਾ। ਜੇ ਕੰਪਨੀਆਂ ਨੇ ਆਪਣੇ ਕੰਮਕਾਜ 'ਚ ਸੁਧਾਰ ਨਾ ਕੀਤਾ ਤਾਂ ਸੁਪਰੀਮ ਕੋਰਟ ਕੋਲ ਉਨ੍ਹਾਂ ਨੂੰ ਬੰਦ ਕਰਨ ਤੋਂ ਇਲਾਵਾ ਕੋਈ ਹੋਰ ਬਦਲ ਨਹੀਂ ਹੋਵੇਗਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ