Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਬੰਗਲਾ ਦੇਸ਼ ਨੇ ਰੋਹਿੰਗਿਆ ਸ਼ਰਨਾਰਥੀ ਟਾਪੂ ਉੱਤੇ ਭੇਜ ਦਿੱਤੇ

February 16, 2021 10:50 PM

ਢਾਕਾ, 16 ਫਰਵਰੀ (ਪੋਸਟ ਬਿਊਰੋ)- ਮਨੁੱਖੀ ਅਧਿਕਾਰ ਗਰੁੱਪਾਂ ਦੀ ਚਿਤਾਵਨੀ ਦੇ ਬਾਵਜੂਦ ਬੰਗਲਾ ਦੇਸ਼ ਸਰਕਾਰ ਦੇ ਅਧਿਕਾਰੀਆਂ ਨੇ ਰੋਹਿੰਗਿਆ ਸ਼ਰਨਾਰਥੀਆਂ ਨੂੰ ਮਿਆਂਮਾਰ ਤੋਂ ਬੰਗਾਲ ਦੀ ਖਾੜੀ 'ਚ ਨਵੇਂ ਬਣੇ ਟਾਪੂ ਵੱਲ ਭੇਜ ਦਿੱਤਾ ਹੈ। ਪਿਛਲੇ ਸਾਲ ਦਸੰਬਰ ਤੋਂ ਸ਼ਰਨਾਰਥੀਆਂ ਨੂੰ ਇਸ ਟਾਪੂ 'ਤੇ ਭੇਜਿਆ ਜਾ ਰਿਹਾ ਹੈ। ਕੱਲ੍ਹ ਰੋਹਿੰਗਿਆ ਲੋਕਾਂ ਦਾ ਚੌਥਾ ਗਰੁੱਪ ਰਵਾਨਾ ਕਰਨ ਦੇ ਨਾਲ ਕੁੱਲ ਸੱਤ ਹਜ਼ਾਰ ਸ਼ਰਨਾਰਥੀ ਟਾਪੂ ਉਤੇ ਭੇਜ ਦਿੱਤੇ ਗਏ ਹਨ।
ਸਰਕਾਰ ਵੱਲੋਂ ਦਲੀਲ ਕਿਹਾ ਜਾ ਰਹੀ ਹੈ ਕਿ ਟਾਪੂ 'ਤੇ ਖੁਸ਼ਹਾਲ ਜ਼ਿੰਦਗੀ ਬਤੀਤ ਕਰਨ ਦੀਆਂ ਸਾਰੀਆਂ ਸਹੂਲਤਾਂ ਹਨ। ਮਨੁੱਖੀ ਅਧਿਕਾਰ ਗਰੁੱਪਾਂ ਦਾ ਕਹਿਣਾ ਹੈ ਕਿ ਲੋਕਾਂ ਨੂੰ ਉਨ੍ਹਾਂ ਦੀ ਮਰਜ਼ੀ ਖਿਲਾਫ ਟਾਪੂ 'ਤੇ ਭੇਜਿਆ ਜਾ ਰਿਹਾ ਹੈ। ਕੌਮਾਂਤਰੀ ਸਹਾਇਤਾ ਏਜੰਸੀਆਂ 2015 ਤੋਂ ਇਸ ਬਾਰੇ ਫਿਕਰ ਜ਼ਾਹਰ ਕਰ ਰਹੀਆਂ ਹਨ।ਉਨ੍ਹਾਂ ਦਾ ਕਹਿਣਾ ਹੈ ਕਿ ਇਸ ਖੇਤਰ ਵਿੱਚ ਭਾਰੀ ਤੂਫਾਨ ਆਉਣ ਕਾਰਨ ਹਜ਼ਾਰਾਂ ਲੋਕਾਂ ਦੀ ਜਾਨ ਨੂੰ ਖਤਰਾ ਹੋਵੇਗਾ। ਸਰਕਾਰ ਦਾ ਕਹਿਣਾ ਹੈ ਕਿ ਟਾਪੂ ਨੂੰ ਨਵੀਂ ਤਕਨਾਲੋਜੀ ਤਹਿਤ ਵਿਕਸਿਤ ਕੀਤਾ ਗਿਆ ਹੈ ਤਾਂ ਕਿ ਸੁਰੱਖਿਅਤ ਜ਼ਿੰਦਗੀ ਬਤੀਤ ਕੀਤੀ ਜਾ ਸਕੇ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ