Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਟੋਰਾਂਟੋ/ਜੀਟੀਏ

ਜਾਰਜਟਾਊਨ ਵਿੱਚ ਘਰ ਨੂੰ ਲੱਗੀ ਅੱਗ, ਦੋ ਹਲਾਕ

February 18, 2021 12:40 AM

ਟੋਰਾਂਟੋ, 17 ਫਰਵਰੀ (ਪੋਸਟ ਬਿਊਰੋ) : ਬੁੱਧਵਾਰ ਸਵੇਰੇ ਜਾਰਜਟਾਊਨ, ਓਨਟਾਰੀਓ ਦੇ ਇੱਕ ਘਰ ਵਿੱਚ ਲੱਗੀ ਅੱਗ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ।
ਅੱਗ ਲੱਗਣ ਦੀਆਂ ਖਬਰਾਂ ਮਿਲਣ ਤੋਂ ਬਾਅਦ ਐਮਰਜੰਸੀ ਅਮਲੇ ਨੂੰ ਸਵੇਰੇ 5:30 ਵਜੇ ਦੇ ਨੇੜੇ ਤੇੜੇ 8 ਲਾਈਨ ਤੇ 10 ਸਾਈਡ ਰੋਡ ਕੋਲ ਹਿੱਡਨ ਲੇਕ ਟਰੇਲ ਉੱਤੇ ਸਥਿਤ ਇੱਕ ਘਰ ਵਿੱਚ ਲੱਗੀ ਅੱਗ ਦੇ ਸਬੰਧ ਵਿੱਚ ਸੱਦਿਆ ਗਿਆ।ਬੁੱਧਵਾਰ ਦੁਪਹਿਰ ਨੂੰ ਜਾਰੀ ਕੀਤੀ ਗਈ ਨਿਊਜ਼ ਰਲੀਜ਼ ਵਿੱਚ ਹਾਲਟਨ ਪੁਲਿਸ ਨੇ ਆਖਿਆ ਕਿ ਪੁਲਿਸ ਦੇ ਮੌਕੇ ਉੱਤੇ ਪਹੁੰਚਣ ਉੱਤੇ ਸਾਰਾ ਘਰ ਬੁਰੀ ਤਰ੍ਹਾਂ ਅੱਗ ਦੀਆਂ ਲਪਟਾਂ ਵਿੱਚ ਘਿਰਿਆ ਹੋਇਆ ਸੀ। ਘਰ ਦੇ ਅੰਦਰੋਂ ਦੋ ਵਿਅਕਤੀਆਂ ਦੀਆਂ ਲਾਸ਼ਾਂ ਮਿਲੀਆਂ।
ਪੁਲਿਸ ਨੇ ਆਖਿਆ ਕਿ ਅੱਗ ਉੱਤੇ ਕਾਬੂ ਪਾ ਲਿਆ ਗਿਆ ਹੈ ਤੇ ਓਨਟਾਰੀਓ ਫਾਇਰ ਮਾਰਸ਼ਲ ਨੂੰ ਜਾਂਚ ਵਿੱਚ ਮਦਦ ਲਈ ਸੰਪਰਕ ਵੀ ਕੀਤਾ ਜਾ ਚੁੱਕਿਆ ਹੈ।ਮ੍ਰਿਤਕਾਂ ਦੇ ਸਬੰਧ ਵਿੱਚ ਕੋਈ ਹੋਰ ਜਾਣਕਾਰੀ ਅਜੇ ਮੁਹੱਈਆ ਨਹੀਂ ਕਰਵਾਈ ਗਈ। ਜਾਂਚਕਾਰਾਂ ਦਾ ਕਹਿਣਾ ਹੈ ਕਿ ਅੱਗ ਲੱਗਣ ਦੇ ਕਾਰਨਾਂ ਦਾ ਵੀ ਪ਼ਤਾ ਨਹੀਂ ਲਾਇਆ ਜਾ ਸਕਿਆ।   

   

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ