Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਮਸਜਿਦਾਂ ਤੇ ਮਦਰੱਸਿਆਂ ਉੱਤੇ ਨਿਗਰਾਨੀ ਲਈ ਫਰਾਂਸੀ ਪਾਰਲੀਮੈਂਟਵੱਲੋਂ ਬਿੱਲ ਦੇ ਪੱਖ ਵਿੱਚ ਵੋਟਿੰਗ

February 18, 2021 02:06 AM

ਪੈਰਿਸ, 17 ਫਰਵਰੀ (ਪੋਸਟ ਬਿਊਰੋ)- ਫਰਾਂਸ ਦੀ ਪਾਰਲੀਮੈਂਟ ਦੇ ਹੇਠਲੇ ਸਦਨ ਵਿੱਚ ਕੱਲ੍ਹ ਅਜਿਹੇ ਬਿੱਲ ਦੇ ਪੱਖ ਵਿੱਚ ਵੋਟਿੰਗ ਹੋਈ, ਜੋ ਮਸਜਿਦਾਂ ਅਤੇ ਧਾਰਮਿਕ ਸਕੂਲਾਂ ਦੀ ਸਰਕਾਰੀ ਨਿਗਰਾਨੀ ਨੂੰ ਮਜ਼ਬੂਤ ਕਰੇਗਾ ਅਤੇ ਇਸਲਾਮੀ ਕੱਟੜਤਾ ਨੂੰ ਰੋਕਣ ਦੇ ਉਪਾਵਾਂ ਤੋਂ ਇਲਾਵਾ ਬਹੁ-ਵਿਆਹ ਤੇ ਜਬਰਦਸਤੀ ਵਿਆਹ ਉੱਤੇ ਰੋਕ ਲਗਾਏਗਾ।
ਇਹ ਬਿੱਲ ਪਿਛਲੇ ਸਾਲਾਂ ਵਿੱਚ ਕੱਟੜਪੰਥ ਨਾਲ ਲੜਨ ਲਈ ਵਿਆਪਕ ਤੌਰ ਉੱਤੇ ਫਰਾਂਸੀਸੀ ਕੋਸ਼ਿਸ਼ਾਂ ਦਾ ਹਿੱਸਾ ਹੈ, ਜੋ ਇੱਕ ਅਧਿਆਪਕ ਦਾ ਸਿਰ ਕਲਮ ਕੀਤੇ ਜਾਣ ਅਤੇ ਹੋਰ ਹਮਲਿਆਂ ਤੋਂ ਬਾਅਦ ਤਤਕਾਲੀਨ ਤੌਰ ਉੱਤੇ ਤਿਆਰ ਕੀਤਾ ਗਿਆ। ਰਾਸ਼ਟਰਪਤੀ ਐਮੇਨੁਅਲ ਮੈਕੋ੍ਰ ਵੱਲੋਂ ਪਾਸ ਕੀਤੇ ਬਿੱਲ ਨੂੰ ਇੱਕ ਸਿਆਸੀ ਪੈਂਤਰੇਬਾਜ਼ੀ ਕਿਹਾ। ਬਿੱਲ ਨੂੰ ਨੈਸ਼ਨਲ ਅਸੈਂਬਲੀ ਵਿੱਚ ਮਨਜ਼ੂਰੀ ਮਿਲਣ ਦੀ ਉਮੀਦ ਹੈ, ਜਿਸ ਵਿੱਚ ਮੈਕ੍ਰੋ ਦੀ ਮੱਧ-ਮਾਰਗੀ ਪਾਰਟੀ ਦਾ ਬਹੁਮਤ ਹੈ। ਉਥੇ ਕੰਜਰੇਟਿਵ ਦੀ ਅਗਵਾਈ ਵਾਲੀ ਪਾਰਟੀ ਦਾ ਸੈਨੇਟ ਵਿੱਚ ਬਹੁਮਤ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ