Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਪੰਜਾਬ

ਕੇਂਦਰ ਵੱਲੋਂ ਪੰਜਾਬ ਦੀਆਂ ਮੁੱਖ ਸੜਕਾਂ ਲਈ 551.60 ਕਰੋੜ ਦੀ ਰਕਮ ਮਨਜ਼ੂਰ

December 06, 2018 07:19 AM

ਚੰਡੀਗੜ੍ਹ, 5 ਦਸੰਬਰ (ਪੋਸਟ ਬਿਊਰੋ)- ਕੇਂਦਰ ਸਰਕਾਰ ਵੱਲੋਂ ਲੋਕ ਸਭਾ ਚੋਣਾਂ ਨੇੜੇ ਆਉਂਦੇ ਸਾਰ ਪੰਜਾਬ ਵਿੱਚ ਲੋਕਾਂ ਨੂੰ ਪ੍ਰਭਾਵਤ ਕਰਨ ਲਈ ਸੂਬੇ ਦੀਆਂ ਖਸਤਾ ਸੜਕਾਂ ਲਈ 551.60 ਕਰੋੜ ਰੁਪਏ ਖਰਚਣ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਹੀ ਭਾਰਤ ਸਰਕਾਰ ਦੇ ਸੜਕ ਟਰਾਂਸਪੋਰਟ ਤੇ ਹਾਈਵੇ ਮੰਤਰਾਲੇ ਵੱਲੋਂ ਪੰਜਾਬ ਜਾਰੀ ਕਰ ਕੇ ਇਨ੍ਹਾਂ ਪਾਸ ਹੋਈਆਂ ਸੜਕਾਂ ਦੀ ਸੂਚੀ ਪੰਜਾਬ ਸਰਕਾਰ ਨੂੰ ਭੇਜ ਦਿੱਤੀ ਗਈ ਹੈ।
ਇਸ ਸੰਬੰਧ ਵਿੱਚ ਕੇਂਦਰ ਸਰਕਾਰ ਵੱਲੋਂ ਜਾਰੀ ਪੱਤਰ ਅਨੁਸਾਰ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਦੀਆਂ 33 ਪ੍ਰਮੁੱਖ ਸੜਕਾਂ ਦੇ ਨਿਰਮਾਣ ਲਈ ਸੀ ਆਰ ਐੱਫ (ਸੈਂਟਰ ਰੋਡ ਫੰਡ) ਹੇਠ 551.60 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ ਤੇ ਰਾਜ ਸਰਕਾਰ ਨੂੰ ਹਦਾਇਤਾਂ ਦਿੱਤੀਆਂ ਹਨ ਕਿ ਚਾਰ ਮਹੀਨਿਆਂ ਅੰਦਰ ਇਨ੍ਹਾਂ ਸੜਕਾਂ ਦੀ ਟੈਂਡਰ ਪ੍ਰਕਿਰਿਆ ਮੁਕੰਮਲ ਕਰ ਕੇ ਵਿਕਾਸ ਕੰਮ ਸ਼ੁਰੂ ਕਰਵਾ ਦਿੱਤੇ ਜਾਣ ਅਤੇ ਦੋ ਸਾਲਾਂ ਅੰਦਰ ਇਹ ਸਾਰੇ ਸੜਕੀ ਪ੍ਰੋਜੈਕਟ ਮੁਕੰਮਲ ਹੋਣੇ ਚਾਹੀਦੇ ਹਨ। ਇਨ੍ਹਾਂ ਸੜਕਾਂ ਲਈ ਸਾਰਾ ਫੰਡ ਕੇਂਦਰ ਵੱਲੋਂ ਜਾਰੀ ਕੀਤਾ ਜਾਵੇਗਾ ਅਤੇ ਸੜਕਾਂ ਦਾ ਕੰਮ ਸ਼ੁਰੂ ਹੋਣ 'ਤੇ ਹਰ ਤਿੰਨ ਮਹੀਨੇ ਬਾਅਦ ਪ੍ਰਗਤੀ ਰਿਪੋਰਟ ਕੇਂਦਰ ਨੂੰ ਭੇਜਣੀ ਪਵੇਗੀ। ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸੜਕਾਂ ਦੀ ਸੂਚੀ ਬਣਦੁ ਸਾਰ ਸੜਕਾਂ ਦੀ ਟੈਂਡਰ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਸੜਕਾਂ ਦਾ ਕੰਮ ਸ਼ੁਰੂ ਹੋ ਜਾਵੇਗਾ। ਮਾਛੀਵਾੜਾ ਕੁਹਾੜਾ ਤੋਂ ਸਾਹਨੇਵਾਲ-ਦਾਖਾ ਤੱਕ ਕਰੀਬ 65 ਕਿਲੋਮੀਟਰ ਲੰਬੀ ਸੜਕ ਵੀ 38.59 ਕਰੋੜ ਰੁਪਏ ਦੀ ਰਕਮ ਨਾਲ ਕੇਂਦਰ ਸਰਕਾਰ ਦੇ ਇਸ ਪ੍ਰੋਜੈਕਟ ਅਧੀਨ ਤਿਆਰ ਹੋਵੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ ਸਵੀਪ ਗਤੀਵਿਧੀਆਂ ਦੀ ਲੜੀ ਤਹਿਤ ਸਕੂਲੀ ਵੈਨਾਂ ਉੱਪਰ ਵੋਟਰ ਜਾਗਰੂਕਤਾ ਪੋਸਟਰ ਲਗਾਏ 150 ਤੋਂ ਵੱਧ ਲੋਕਾਂ ਦੀ ਹਾਈ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਜਾਂਚ ਕੀਤੀ ਗਈ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਰਕਬਾ ਭਵਨ ਵਿੱਚ ਮਨਾਇਆ ਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆ