Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਲੰਡਨ ਦੇ ਲੋਕਾਂ ਨੂੰ ‘ਵੈਕਸੀ ਟੈਕਸੀ’ ਯੋਜਨਾ ਹੇਠ ਕੈਬਾਂ ਵਿੱਚ ਵੈਕਸੀਨ ਲਾਈ ਜਾਣ ਲੱਗੀ

February 19, 2021 01:44 AM

ਗਲਾਸਗੋ, 18 ਫਰਵਰੀ (ਪੋਸਟ ਬਿਊਰੋ)- ਬ੍ਰਿਟੇਨ ਦੀ ਰਾਜਧਾਨੀ ਲੰਡਨ ਵਿੱਚ ਸਰਕਾਰ ਵੱਲੋਂ ਜ਼ਿਆਦਾ ਲੋਕਾਂ ਨੂੰ ਕੋਰੋਨਾ ਵਾਇਰਸ ਦਾ ਟੀਕਾ ਲਗਾਉਣ ਲਈ ਇੱਕ ਨਵੀਂ ਸਕੀਮ ‘ਵੈਕਸੀ ਟੈਕਸੀ’ ਸ਼ੁਰੂ ਕੀਤੀ ਗਈ ਹੈ।
ਲੰਡਨ ਵਾਸੀਆਂ ਨੂੰ ਨਵੀਂ ਸਕੀਮ ਵਿੱਚ ਕਾਲੇ ਰੰਗ ਦੀਆਂ ਕੈਬਾਂ ਵਿੱਚ ਟੀਕਾ ਲਾਇਆ ਜਾ ਰਿਹਾ ਹੈ, ਜਿਸ ਨਾਲ ਵੈਕਸੀਨ ਕਲੀਨਿਕਾਂ ਵਿੱਚ ਜਾਣ ਲਈ ਆਸਾਨੀ ਨਾਲ ਟਰਾਂਸਪੋਰਟ ਤੱਕ ਨਾ ਪਹੁੰਚ ਸਕਦੇ ਲੋਕਾਂ ਨੂੰ ਟੀਕਾਕਰਨ ਦੀ ਮਦਦ ਮਿਲੇਗੀ। ਵੈਕਸੀ ਟੈਕਸੀ ਪ੍ਰੋਗਰਾਮ ਦਾ ਉਦੇਸ਼ ਰਾਜਧਾਨੀ ਦੇ ਕਮਿਊਨਿਟੀ ਸੈਂਟਰਾਂ ਵਿੱਚਟੈਂਪਰੇਰੀ ਕਲੀਨਿਕਾਂ ਦੇ ਲਈ ਸਪਲਾਈ ਅਤੇ ਮਰੀਜ਼ਾਂ ਦੀ ਮਦਦ ਕਰਨਾ ਹੈ। ‘ਕੋਵਿਡ ਕਰਾਈਸਿਸ ਰੈਸਕਿਊ ਫਾਉਂਡੇਨ’ਵੱਲੋਂ ਫੰਡ ਵਾਲੀ ਇਸ ਸਕੀਮ ਦੇ ਪ੍ਰਬੰਧਕਾਂ ਨੂੰ ਆਸ ਹੈ ਕਿ ਇਹ ਯੋਜਨਾ ਵਧੇਰੇ ਲੋਕਾਂ, ਜਿਨ੍ਹਾਂ ਦੀ ਆਵਾਜਾਈ ਤੱਕ ਘੱਟ ਪਹੁੰਚ ਹੈ, ਨੂੰ ਵੈਕਸੀਨ ਪ੍ਰਾਪਤ ਕਰਨ ਵਿੱਚ ਸਹਾਈ ਹੋਵੇਗੀ। ਪਿਛਲੇ ਹਫ਼ਤੇ ਦੇ ਅੰਤ ਵਿੱਚ ਇਸ ਯੋਜਨਾ ਹੇਠ ਹਾਲੈਂਡ ਪਾਰਕ ਦੇ ਸਭਾ ਘਰ ਨੇੜੇ ਇੱਕ ਪੌਪ-ਅਪ ਸਾਈਟ ਦੇ ਬਾਹਰ ਇੱਕ ਕਾਲੀ ਕੈਬ ਦੇ ਪਿਛਲੇ ਹਿੱਸੇ ਵਿੱਚ ਟੀਕੇ ਲਾਏ ਗਏ ਹਨ।
ਫਾਉਂਡੇਸ਼ਨ ਦੇ ਡਾਇਰੈਕਟਰ, ਡਾ. ਸ਼ੈਰਨ ਰੇਮੰਡ ਅਨੁਸਾਰ ਉਨ੍ਹਾਂ ਦਾ ਟੀਚਾ ਲੰਡਨ ਵਿੱਚ ਟੀਕਾਕਰਨ ਮੁਹਿੰਮ ਨੂੰ ਤੇਜ਼ ਕਰਨ ਵਿੱਚ ਮਦਦ ਕਰਨਾ ਹੈ ਅਤੇ ਟੈਕਸੀਆਂ ਵਿੱਚ ਵੈਕਸੀਨ ਦੀ ਸਹੂਲਤ ਨਾਲ ਜੀ ਪੀ ਕੇਂਦਰਾਂ ਵਿੱਚ ਨਹੀਂ ਜਾਣਾ ਪਵੇਗਾ। ਇਸਦੇ ਇਲਾਵਾ ਟੈਕਸੀਆਂ ਦੀ ਵਰਤੋਂ ਹਸਪਤਾਲਾਂ ਤੋਂ ਕਲੀਨਿਕਾਂ ਵਿੱਚ ਜੰਤਰ ਲਈ ਵੀ ਕੀਤੀ ਜਾਵੇਗੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ