Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਟੋਰਾਂਟੋ/ਜੀਟੀਏ

ਮਨੁੱਖੀ ਸਮਗਲਿੰਗ ਦੇ ਸਬੰਧ ਵਿੱਚ ਇੱਕ ਗ੍ਰਿਫਤਾਰ

February 19, 2021 05:26 AM

ਓਨਟਾਰੀਓ, 18 ਫਰਵਰੀ (ਪੋਸਟ ਬਿਊਰੋ) : 17 ਫਰਵਰੀ, 2021 ਨੂੰ ਇੱਕ 18 ਸਾਲਾ ਲੜਕੀ ਸਾਹਮਣੇ ਆਈ ਤੇ ਉਸਨੇ ਦੱਸਿਆ ਕਿ ਇੱਕ ਵਿਅਕਤੀ ਨੇ ਉਸ ਨੂੰ ਜ਼ਬਰਦਸਤੀ ਜਿਸਮ ਫਰੋਸ਼ੀ ਦੇ ਕੰਮ ਵਿੱਚ ਧੱਕਿਆ। ਉਸ ਲੜਕੀ ਨੇ ਦੱਸਿਆ ਕਿ ਮਸ਼ਕੂਕ ਨਾਲ ਉਸ ਦੀ ਮੁਲਾਕਾਤ ਆਨਲਾਈਨ ਕਲਾਸੀਫਾਈਡਜ਼ ਐਡ ਰਾਹੀਂ ਹੋਈ। ਮਸ਼ਕੂਕ ਨੇ ਕਥਿਤ ਤੌਰ ਉੱਤੇ ਇਸ ਲੜਕੀ ਦਾ ਪੂਰੇ ਜੀਟੀਏ ਵਿੱਚ ਸ਼ੋਸ਼ਣ ਕੀਤਾ।
ਇਸ ਸਬੰਧ ਵਿੱਚ ਓਸ਼ਵਾ ਦੇ 29 ਸਾਲਾ ਸਟੀਵਨ ਪੌਂਸ ਨੂੰ ਹਮਲੇ, 5000 ਡਾਲਰ ਤੋਂ ਘੱਟ ਦੀ ਸ਼ਰਾਰਤ ਕਰਨਾ, ਜਿਨਸੀ ਸੇਵਾਵਾਂ ਰਾਹੀਂ ਲਾਹਾ ਲੈਣ, 18 ਸਾਲ ਤੋਂ ਵੱਧ ਉਮਰ ਦੇ ਵਿਅਕਤੀ ਦੀ ਸਮਗਲਿੰਗ ਤੋਂ ਫਾਇਦਾ ਲੈਣਾ, ਕਿਸੇ ਤੋਂ ਜ਼ਬਰਦਸਤੀ ਦੇਹ ਵਪਾਰ ਕਰਵਾਉਣ, ਕਿਸੇ ਨਾਲ ਜਬਰ ਜਿਨਾਹ ਕਰਨ ਸਮੇਤ ਕਈ ਚਾਰਜਿਜ਼ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਸ ਨੂੰ ਅੱਜ ਜ਼ਮਾਨਤ ਦੀ ਸੁਣਵਾਈ ਲਈ ਪੇਸ਼ ਕੀਤਾ ਜਾਵੇਗਾ। ਪੁਲਿਸ ਵੱਲੋਂ ਉਸ ਦੀ ਇੱਕ ਤਸਵੀਰ ਜਾਰੀ ਕੀਤੀ ਗਈ ਹੈ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸੇ ਹੋਰ ਵਿਅਕਤੀ ਨੂੰ ਉਸ ਨੇ ਆਪਣਾ ਸਿ਼ਕਾਰ ਤਾਂ ਨਹੀਂ ਬਣਾਇਆ।  
 

   


 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ