Welcome to Canadian Punjabi Post
Follow us on

20

September 2024
ਬ੍ਰੈਕਿੰਗ ਖ਼ਬਰਾਂ :
ਹੇਰਾਨ ਗੇਟ ਇਲਾਕੇ ਚੱਲੀ ਗੋਲੀ, ਵਿਅਕਤੀ ਦੀ ਮੌਤਨਾਰਥ ਯਾਰਕ ਵਿੱਚ ਦੋਹਰੇ ਕਤਲਕਾਂਡ ਦੇ ਸ਼ੱਕੀ ਦੀ ਪੁਲਿਸ ਨੂੰ ਭਾਲਟੋਰਾਂਟੋ ਦੇ ਪੱਛਮ ਇੰਡ `ਤੇ ਵਾਹਨ ਇੱਕ ਘਰ ਨਾਲ ਟਕਰਾਇਆ, ਡਰਾਈਵਰ ਗ੍ਰਿਫ਼ਤਾਰਨਾਰਥ ਯਾਰਕ ਵਿੱਚ ਪੈਦਲ ਜਾ ਰਿਹਾ ਵਿਅਕਤੀ ਵਾਹਨ ਦੀ ਚਪੇਟ ਵਿੱਚ ਆਇਆ, ਹਸਪਤਾਲ ਦਾਖਲਦਰਹਮ ਬਸ ਵਿੱਚ ਯੌਨ ਸ਼ੋਸ਼ਣ ਤੋਂ ਬਾਅਦ ਸ਼ੱਕੀ ਦੀ ਭਾਲਐੱਨ.ਡੀ.ਪੀ. ਵੱਲੋਂ ਟਰੂਡੋ ਲਿਬਰਲਜ਼ ਦਾ ਸਮਰਥਨ ਕਰਨ ਦੀ ਗੱਲ ਕਹਿਣ ਤੋਂ ਬਾਅਦ ਸਦਨ ਵਿੱਚ ਪੋਲੀਏਵਰ ਅਤੇ ਜਗਮੀਤ ਸਿੰਘ ਵਿੱਚਕਾਰ ਹੋਈ ਤਿੱਖੀ ਬਹਿਸਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋ
 
ਟੋਰਾਂਟੋ/ਜੀਟੀਏ

ਕੈਬੇਜਟਾਊਨ ਦੇ ਘਰ ਵਿੱਚ ਛੁਰੇਬਾਜ਼ੀ ਕਾਰਨ ਇੱਕ ਜ਼ਖ਼ਮੀ

February 19, 2021 07:02 AM

ਓਨਟਾਰੀਓ, 18 ਫਰਵਰੀ (ਪੋਸਟ ਬਿਊਰੋ) : ਵੀਰਵਾਰ ਸਵੇਰੇ ਕੈਬੇਜਟਾਊਨ ਦੇ ਇੱਕ ਘਰ ਵਿੱਚ ਛੁਰੇਬਾਜ਼ੀ ਦੀ ਵਾਪਰੀ ਘਟਨਾ ਵਿੱਚ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਉਸ ਨੂੰ ਨਾਜ਼ੁਕ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ।
ਸਵੇਰੇ 8:30 ਵਜੇ ਐਮਰਜੰਸੀ ਅਮਲੇ ਨੂੰ ਬਰਕਲੇ ਸਟਰੀਟ ਤੇ ਸ਼ਟਰ ਸਟਰੀਟ ਸਥਿਤ ਘਰ ਵਿੱਚ ਸੱਦਿਆ ਗਿਆ। ਪੁਲਿਸ ਨੇ ਦੱਸਿਆ ਕਿ ਉਸ ਵਿਅਕਤੀ ਉੱਤੇ ਜਾਨਲੇਵਾ ਹਮਲਾ ਹੋਇਆ ਤੇ ਇੱਕ ਮਸ਼ਕੂਕ ਨੂੰ ਹਿਰਾਸਤ ਵਿੱਚ ਵੀ ਲੈ ਲਿਆ ਗਿਆ ਹੈ।
ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

   

 

 
Have something to say? Post your comment