Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਆਸਟ੍ਰੇਲੀਆ ਵਿੱਚ ਸਰਕਾਰ ਤੇ ਫੇਸਬੁੱਕ ਵਿੱਚ ਟਕਰਾਅ ਹੋਰ ਵਧਿਆ

February 19, 2021 07:03 AM

* ਫੇਸਬੁੱਕ ਤੋਂ ਖ਼ਬਰਾਂ ਗ਼ਾਇਬ, ਐਮਰਜੈਂਸੀ ਸੇਵਾਵਾਂ ਪ੍ਰਭਾਵਤ

ਸਿਡਨੀ, 18 ਫਰਵਰੀ, (ਪੋਸਟ ਬਿਊਰੋ)- ਆਸਟ੍ਰੇਲੀਆ ਦੀ ਸਰਕਾਰ ਤੇ ਸੋਸ਼ਲ ਮੀਡੀਆ ਫੇਸਬੁੱਕ ਦੇ ਮਾਲਕਾਂ ਵਿਚਾਲੇ ਕਿਸੇ ਵੀ ਕੰਟੈਂਟ ਦੇ ਭੁਗਤਾਨ ਬਾਰੇ ਚੱਲ ਰਹੇ ਵਿਵਾਦ ਦਾ ਅਸਰ ਵੀਰਵਾਰ ਨੂੰ ਆਸਟ੍ਰੇਲੀਆਈ ਨਾਗਰਿਕਾਂਨੂੰ ਵੀ ਦੇਖਣ ਨੂੰ ਮਿਲਿਆ। ਲੋਕਾਂ ਨੇ ਜਦੋਂ ਆਪਣਾ ਫੇਸਬੁੱਕ ਪੇਜ ਖੋਲ੍ਹਿਆ ਤਾਂ ਨਿਊਜ਼ ਕੰਟੈਂਟ ਦੀ ਕੋਈ ਪੋਸਟ ਦੇਖਣ ਨੂੰਨਹੀਂ ਮਿਲੀ ਤੇਫੇਸਬੁੱਕ ਨੇ ਆਸਟ੍ਰੇਲੀਆ ਵਿੱਚ ਆਪਣੇ ਹੋਮ ਪੇਜ ਉੱਤੇ ਵੀ ਪਾਬੰਦੀ (ਅਨਫਰੈਂਡ) ਲਾ ਦਿੱਤੀ। ਫੇਸਬੁੱਕਵੱਲੋਂ ਇਸ ਕਦਮ ਨਾਲ ਐਮਰਜੈਂਸੀ ਸੇਵਾਵਾਂ ਉੱਤੇਵੀ ਬਹੁਤ ਮਾੜਾ ਅਸਰ ਪਿਆ ਹੈ।
ਖ਼ਬਰਾਂ ਬਣਾਉਣ ਵਾਲਿਆਂ ਅਤੇ ਪਾਰਲੀਮੈਂਟ ਮੈਂਬਰਾਂ ਨੇ ਸੋਸ਼ਲ ਮੀਡਆ ਫੇਸਬੁੱਕ ਦੇਤਾਜ਼ਾ ਕਦਮ ਦੀ ਅਲੋਚਨਾ ਕੀਤੀ ਹੈ। ਇਨ੍ਹਾਂ ਵਿੱਚੋਂ ਕਈਆਂ ਨੇ ਕਿਹਾ ਕਿ ਕੋਰੋਨਾ ਵਾਇਰਸ ਮਹਾਮਾਰੀ ਤੇ ਆਸਟ੍ਰੇਲੀਆ ਵਿੱਚ ਗਰਮੀਆਂ ਵਿਚ ਅੱਗ ਲੱਗਣ ਦੀਆਂ ਘਟਨਾਵਾਂ ਦੌਰਾਨ ਸਿਹਤ ਤੇ ਮੌਸਮ ਵਿਗਿਆਨ ਦੇ ਜ਼ਰੂਰੀ ਪੇਜ ਵੀ ਹਟਾ ਦਿੱਤੇ ਗਏ ਹਨ। ਇਸ ਨਾਲ ਆਮ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਹੈ। ਆਸਟ੍ਰੇਲੀਅਨ ਸਰਕਾਰ ਦੇ ਨਵੇਂ ਨਿਯਮ ਦੇ ਕਾਰਨ ਨਾਰਾਜ਼ ਫੇਸਬੁੱਕ ਨੇ ਵੀਰਵਾਰ ਸਵੇਰ ਤੋਂ ਆਸਟ੍ਰੇਲੀਅਨ ਨਿਊਜ਼ ਵੈੱਬਸਾਈਟਾਂ ਦੀਆਂ ਖ਼ਬਰਾਂ ਨੂੰ ਪੋਸਟ ਕਰਨਤੋਂ ਰੋਕ ਦਿੱਤਾ ਹੈ। ਇਸ ਦੇ ਨਾਲ ਫੇਸਬੁੱਕ ਨੇ ਆਸਟ੍ਰੇਲੀਅਨ ਯੂਜ਼ਰਜ਼ ਨੂੰ ਆਪਣੇ ਪਲੇਟਫਾਰਮ ਤੋਂ ਆਸਟ੍ਰੇਲੀਅਨ ਜਾਂ ਵਿਦੇਸ਼ੀ ਕਿਸੇ ਵੀ ਹੋਰ ਨਿਊਜ਼ ਵੈੱਬਸਾਈਟ ਦੀ ਖ਼ਬਰ ਨੂੰ ਖੋਲ੍ਹਣਦੀ ਵੀ ਰੋਕ ਲਾ ਦਿੱਤੀ ਹੈ। ਫੇਸਬੁੱਕ ਨੇ ਦੱਸਿਆ ਕਿ ਉਸ ਨੇ ਇਹ ਰੋਕ ਆਸਟ੍ਰੇਲੀਅਨਪਾਰਲੀਮੈਂਟ ਵਿੱਚ ਆਏ ਨਵੇਂ ਕਾਨੂੰਨ ਦੇ ਵਿਰੋਧ ਵਿੱਚ ਲਾਈ ਹੈ।
ਵਰਨਣ ਯੋਗ ਹੈ ਕਿ ਆਸਟ੍ਰੇਲੀਆ ਦੇ ਆਨਲਾਈਨ ਇਸ਼ਤਿਹਾਰਾਂ ਦੇ 81 ਫ਼ੀਸਦੀ ਹਿੱਸੇ ਉੱਤੇਗੂਗਲ ਤੇ ਫੇਸਬੁੱਕ ਨੇ ਕਬਜ਼ਾ ਕਰ ਰੱਖਿਆ ਹੈ। ਇਸ ਲਈ ਆਸਟ੍ਰੇਲੀਅਨ ਸਰਕਾਰ ਨੇ ਖ਼ਬਰਾਂ ਦੇ ਪ੍ਰਕਾਸ਼ਨ ਬਦਲੇ ਗੂਗਲ ਤੇ ਫੇਸਬੁੱਕਵੱਲੋਂ ਭੁਗਤਾਨ ਕਰਨ ਨਾਲ ਜੁੜਿਆ ਬਿੱਲ ਤਿਆਰ ਕੀਤਾ ਹੈ। ਇਸ ਬਿੱਲ ਨੂੰਪਾਰਲੀਮੈਂਟ ਵਿੱਚ ਪ੍ਰਸਤਾਵਤ ਕਾਨੂੰਨ ਵਜੋਂ ਪੇਸ਼ ਕੀਤੇ ਜਾਣ ਉੱਤੇਗੂਗਲ ਨੇ ਆਸਟ੍ਰੇਲੀਆ ਵਿੱਚ ਆਪਣਾ ਸਰਚ ਇੰਜਣ ਬੰਦ ਕਰਨ ਦੀ ਧਮਕੀ ਦਿੱਤੀਤੇ ਇਹ ਕਿਹਾ ਸੀ ਕਿ ਜੇ ਉਸ ਨੂੰ ਖ਼ਬਰਾਂ ਬਦਲੇ ਭੁਗਤਾਨ ਕਰਨ ਲਈ ਮਜਬੂਰ ਕੀਤਾ ਤਾਂ ਉਹ ਆਸਟ੍ਰੇਲੀਅਨ ਲੋਕਾਂਵੱਲੋਂ ਖ਼ਬਰਾਂ ਸ਼ੇਅਰ ਕਰਨ ਉੱਤੇ ਰੋਕ ਲਾ ਦੇਵੇਗੀ। ਅੱਜ ਤੋਂ ਇਹ ਸਚਮੁੱਚ ਹੁੰਦਾ ਹੋਇਆ ਨਜ਼ਰ ਆਉਣ ਲੱਗਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ