Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਕੈਨੇਡਾ

ਕੋਵਿਡ-19 ਵੈਕਸੀਨ ਦੀ ਵੰਡ ਲਈ ਜੀ-7 ਮੁਲਕਾਂ ਉੱਤੇ ਦਬਾਅ ਪਾ ਸਕਦੇ ਹਨ ਜੌਹਨਸਨ

February 19, 2021 11:22 PM

ਓਟਵਾ, 19 ਫਰਵਰੀ (ਪੋਸਟ ਬਿਊਰੋ) : ਅੱਜ ਹੋਣ ਜਾ ਰਹੀ ਜੀ-7 ਮੁਲਕਾਂ ਦੇ ਆਗੂਆਂ ਦੀ ਵਰਚੂਅਲ ਮੀਟਿੰਗ ਦੀ ਮੇਜ਼ਬਾਨੀ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਕਰਨਗੇ। ਇਸ ਮੀਟਿੰਗ ਦੌਰਾਨ ਬਹੁਤਾ ਧਿਆਨ ਕੋਵਿਡ-19 ਵੈਕਸੀਨ ਦੀ ਵੰਡ ਉੱਤੇ ਦਿੱਤਾ ਜਾਵੇਗਾ।
ਇਹ ਵੀ ਮੰਨਿਆ ਜਾ ਰਿਹਾ ਹੈ ਕਿ ਜੌਹਨਸਨ ਜੀ-7 ਆਗੂਆਂ ਨੂੰ ਕੋਵੈਕਸ ਫੈਸਿਲਿਟੀ ਲਈ ਫੰਡਾਂ ਵਿੱਚ ਵਾਧਾ ਕਰਨ ਲਈ ਆਖਣਗੇ। ਇਹ ਕੋਵੈਕਸ ਪ੍ਰੋਗਰਾਮ ਗਰੀਬ ਦੇਸ਼ਾਂ ਨੂੰ ਵੈਕਸੀਨ ਵਿੱਚ ਕਿੱਲਤ ਨਾ ਆਵੇ, ਇਸ ਲਈ ਤਿਆਰ ਕੀਤਾ ਗਿਆ ਹੈ। ਜੌਹਨਸਨ ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ ਕਿ ਬ੍ਰਿਟੇਨ ਆਪਣੀ ਸਾਰੀ ਕੋਵਿਡ-19 ਵੈਕਸੀਨ ਕੋਵੈਕਸ ਨੂੰ ਭੇਜੇਗਾ।
ਇਸ ਨਾਲ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਲਈ ਨਵੀਂ ਮੁਸੀਬਤ ਖੜ੍ਹੀ ਹੋ ਸਕਦੀ ਹੈ ਕਿਉਂਕਿ ਕੈਨੇਡਾ ਹੀ ਸਿਰਫ ਇੱਕ ਅਜਿਹਾ ਮੁਲਕ ਹੈ ਜਿਹੜਾ ਪ੍ਰੋਗਰਾਮ ਵਿੱਚ ਆਪਣੀ ਮੈਂਬਰਸਿ਼ਪ ਦੀ ਵਰਤੋਂ ਕਰਕੇ ਆਪਣੀ ਆਬਾਦੀ ਲਈ ਹੀ ਹੋਰ ਵੈਕਸੀਨ ਹਾਸਲ ਕਰਨ ਦੀ ਕੋਸਿ਼ਸ਼ ਵਿੱਚ ਲੱਗਿਆ ਹੋਇਆ ਹੈ।
 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ