Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਟੋਰਾਂਟੋ/ਜੀਟੀਏ

ਓਨਟਾਰੀਓ ਸਰਕਾਰ ਨੇ 21 ਮਾਰਚ ਤੱਕ ਵਧਾਏ ਐਮਰਜੰਸੀ ਆਰਡਰਜ਼

February 19, 2021 11:33 PM

ਟੋਰਾਂਟੋ, 19 ਫਰਵਰੀ (ਪੋਸਟ ਬਿਊਰੋ) : ਓਨਟਾਰੀਓ ਸਰਕਾਰ ਨੇ ਇੱਕ ਹੋਰ ਮਹੀਨੇ ਲਈ ਰੀਓਪਨਿੰਗ ਓਨਟਾਰੀਓ ਐਕਟ (ਆਰਓਏ) ਤਹਿਤ ਐਮਰਜੰਸੀ ਆਰਡਰਜ਼ ਵਿੱਚ ਵਾਧਾ ਕਰਨ ਦਾ ਐਲਾਨ ਕੀਤਾ ਹੈ। ਹੁਣ ਇਹ ਹੁਕਮ 21 ਮਾਰਚ ਤੱਕ ਲਾਗੂ ਰਹਿਣਗੇ।
ਪ੍ਰੋਵਿੰਸ਼ੀਅਲ ਸਰਕਾਰ ਵੱਲੋਂ ਵੀਰਵਾਰ ਦੁਪਹਿਰ ਨੂੰ ਆਪਣੀ ਵੈੱਬਸਾਈਟ ਉੱਤੇ ਪੋਸਟ ਕੀਤੀ ਗਈ ਸਟੇਟਮੈਂਟ ਰਾਹੀਂ ਇਹ ਐਲਾਨ ਕੀਤਾ ਗਿਆ। ਇਹ ਐਮਰਜੰਸੀ ਆਰਡਰਜ਼ 19 ਫਰਵਰੀ ਨੂੰ ਮੁੱਕਣ ਜਾ ਰਹੇ ਸਨ। ਆਰਓਏ ਤਹਿਤ ਜਾਰੀ ਇਨ੍ਹਾਂ ਨਿਯਮਾਂ ਵਿੱਚ ਪਬਲਿਕ ਇੱਕਠ, ਕਾਰੋਬਾਰਾਂ ਨੂੰ ਬੰਦ ਕਰਨ ਤੇ ਹਸਪਤਾਲਾਂ ਦੇ ਨਾਲ ਨਾਲ ਲਾਂਗ ਟਰਮ ਕੇਅਰ ਹੋਮਜ਼ ਵਿੱਚ ਹੋਣ ਵਾਲੀਆਂ ਆਊਟਬ੍ਰੇਕਸ ਨੂੰ ਰੋਕਣ ਲਈ ਪ੍ਰੋਵਿੰਸ ਦੀ ਨਿਯਮ ਲਾਗੂ ਕਰਨ ਦੀ ਸਮਰੱਥਾ ਵੀ ਸ਼ਾਮਲ ਹੈ।
ਐਮਰਜੰਸੀ ਆਰਡਰਜ਼ ਵਿੱਚ ਵਾਧੇ ਨਾਲ ਇਸ ਵਿੱਚ ਕੋਈ ਫਰਕ ਨਹੀਂ ਪੈਂਦਾ ਕਿ ਕੋਈ ਰੀਜਨ ਕਿੰਨੇ ਲੰਮੇਂ ਸਮੇਂ ਤੋਂ ਲਾਕਡਾਊਨ ਵਿੱਚ ਹੈ। ਆਰਓਏ ਵਿੱਚ ਹਰੇਕ 30 ਦਿਨ ਬਾਅਦ ਵਾਧਾ ਕੀਤਾ ਜਾਣਾ ਜ਼ਰੂਰੀ ਹੈ ਤੇ ਸਰਕਾਰ ਵੱਲੋਂ ਜਨਤਾ ਨੂੰ ਇਹ ਦੱਸਣਾ ਵੀ ਜ਼ਰੂਰੀ ਹੈ ਕਿ ਕਿੰਨਾਂ ਹੁਕਮਾਂ ਵਿੱਚ ਵਾਧਾ ਕੀਤਾ ਗਿਆ ਹੈ।  
 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ