Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ
 
ਟੋਰਾਂਟੋ/ਜੀਟੀਏ

ਕੈਨੇਡੀਅਨ ਟਾਇਰ ਬੰਦ ਕਰ ਰਹੀ ਹੈ ਦੱਖਣੀ ਓਨਟਾਰੀਓ ਵਿਚਲੇ ਆਪਣੇ ਸਾਰੇ ਸਟੋਰ

February 20, 2021 12:25 AM

ਓਨਟਾਰੀਓ, 19 ਫਰਵਰੀ (ਪੋਸਟ ਬਿਊਰੋ) : ਕੈਨੇਡੀਅਨ  ਟਾਇਰ ਦਾ ਕਹਿਣਾ ਹੈ ਕਿ ਉਹ ਦੱਖਣੀ ਓਨਟਾਰੀਓ ਵਿਚਲੀਆਂ ਆਪਣੀਆਂ 18 ਨੈਸ਼ਨਲ ਸਪੋਰਟਸ ਲੋਕੇਸ਼ਨਾਂ ਬੰਦ ਕਰਨ ਜਾ ਰਹੀ ਹੈ।
ਕੰਪਨੀ ਦਾ ਕਹਿਣਾ ਹੈ ਕਿ ਇਹ ਔਖਾ ਫੈਸਲਾ ਅੰਤਰਿਮ ਮੁਲਾਂਕਣ ਤੋਂ ਬਾਅਦ ਹੀ ਕੀਤਾ ਗਿਆ ਹੈ। ਕੰਪਨੀ ਦੀ ਇਹ ਵੀ ਕੋਸਿ਼ਸ਼ ਰਹੇਗੀ ਕਿ ਇਸ ਤਰ੍ਹਾਂ ਬੰਦ ਹੋਣ ਵਾਲੀਆਂ ਲੋਕੇਸ਼ਨਾਂ ਦੇ ਕਰਮਚਾਰੀਆਂ ਨੂੰ ਵੀ ਪਰਿਵਾਰ ਦੀਆਂ ਕੰਪਨੀਆਂ, ਜਿਵੇਂ ਕਿ ਕੈਨੇਡੀਅਨ ਟਾਇਰ, ਮਾਰਕਸ, ਸਪੋਰਟ ਚੈੱਕ, ਐਟਮਸਫੇਅਰ, ਖੇਡ ਮਾਹਿਰ ਅਤੇ ਪ੍ਰੋ ਹਾਕੀ ਲਾਈਫ ਵਿੱਚ ਐਡਜਸਟ ਕੀਤਾ ਜਾਵੇਗਾ।
ਨੈਸ਼ਨਲ ਸਪੋਰਟਸ ਵੱਲੋਂ 1968 ਵਿੱਚ ਨੈਸ਼ਨਲ ਜਿੰਮ ਕਲੋਦਿੰਗ ਵਜੋਂ ਲਾਂਚ ਕੀਤਾ ਗਿਆ ਸੀ। ਇਹ ਐਲਾਨ ਕੰਪਨੀ ਦੀ ਤਾਜ਼ਾ ਕਮਾਈ ਦੀ ਰਿਪੋਰਟ ਦਾ ਹੀ ਹਿੱਸਾ ਹੈ।

   

 

 
Have something to say? Post your comment