Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਚੀਨ ਨੇ ਗਲਵਾਨ ਘਾਟੀ ਵਿੱਚ ਆਪਣੇ ਪੰਜ ਫੌਜੀ ਮਰਨ ਬਾਰੇ ਪਹਿਲੀ ਵਾਰ ਮੰਨਿਆ

February 21, 2021 01:05 AM

ਬੀਜਿੰਗ , 20 ਫਰਵਰੀ (ਪੋਸਟ ਬਿਊਰੋ)- ਚੀਨ ਦੀ ਪੀਪਲਜ਼ ਲਿਬਰੇਸ਼ਨ ਆਰਮੀ (ਪੀ ਐਲ ਏ) ਨੇ ਕੱਲ੍ਹ ਪਹਿਲੀ ਵਾਰ ਸਰਕਾਰੀ ਤੌਰ ਉੱਤੇਮੰਨਿਆ ਕਿ ਪਿਛਲੇ ਸਾਲ ਜੂਨ ਵਿੱਚ ਪੂਰਬੀ ਲੱਦਾਖ ਦੀ ਗਲਵਾਨ ਘਾਟੀ ਵਿੱਚ ਭਾਰਤੀ ਫ਼ੌਜ ਨਾਲ ਝੜਪ ਦੌਰਾਨ ਉਸਦੇ ਚਾਰ ਫ਼ੌਜੀ ਮਾਰੇ ਗਏ ਸਨ। ਇਨ੍ਹਾਂ ਵਿੱਚੋਂ ਇੱਕ ਜਵਾਨ ਦੀ ਮੌਤ ਕਿਸੇ ਹੋਰ ਨੂੰ ਨਦੀ ਪਾਰ ਕਰਨ ਲਈ ਮਦਦ ਦੇਣ ਵੇਲੇ ਹੋਈ ਸੀ। ਇਸ ਹਿੰਸਕ ਝੜਪ ਵਿੱਚ ਭਾਰਤ ਦੇ 20 ਜਵਾਨ ਵੀ ਮਾਰੇ ਗਏ ਸਨ।
ਕੱਲ੍ਹ ਚੀਨੀ ਫੌਜ ਦੇ ਅਧਿਕਾਰਤ ਗਲੋਬਲ ਅਖ਼ਬਾਰ ‘ਪੀ ਐਲ ਏ ਡੇਲੀ' ਦੀ ਖ਼ਬਰ ਮੁਤਾਬਕ ਸੈਂਟਰਲ ਮਿਲਟਰੀ ਕਮਿਸ਼ਨ ਆਫ਼ ਚਾਈਨਾ (ਸੀ ਐਮ ਸੀ) ਨੇ ਉਨ੍ਹਾਂ ਪੰਜ ਫੌਜੀ ਅਫਸਰਾਂ ਅਤੇ ਜਵਾਨਾਂ ਨੂੰ ਯਾਦ ਕੀਤਾ ਹੈ, ਜੋ ਕਾਰਾਕੋਰਮ ਪਹਾੜੀਆਂ ਉੱਤੇ ਤਾਇਨਾਤ ਸਨ ਤੇ ਜੂਨ 2020 ਵਿੱਚ ਗਲਵਾਨ ਘਾਟੀ ਵਿੱਚ ਭਾਰਤ ਨਾਲ ਸਰਹੱਦੀ ਝੜਪ ਵਿੱਚ ਮਾਰੇ ਗਏ ਸਨ। ਗਲੋਬਲ ਟਾਈਮਜ਼ ਮੁਤਾਬਕ ਚੀਨ ਦੇ ਕੇਂਦਰੀ ਮਿਲਟਰੀ ਕਮਿਸ਼ਨ ਨੇ ਕਾਰਾਕੋਰਮ ਪਰਬਤ ਉੱਤੇ ਤਾਇਨਾਤ ਰਹੇ ਪੰਜ ਚੀਨੀ ਸੈਨਿਕਾਂ ਦੇ ਬਲੀਦਾਨ ਨੂੰ ਯਾਦ ਕੀਤਾ ਹੈ। ਇਨ੍ਹਾਂ ਵਿੱਚੋਂ ਚਾਰ ਦੀ ਮੌਤ ਗਲਵਾਨ ਘਾਟੀ ਦੀ ਹਿੰਸਕ ਝੜਪ ਵਿੱਚ ਹੋਈ ਸੀ, ਜਦਕਿ ਇੱਕ ਦੀ ਮੌਤ ਬਚਾਅ ਮੁਹਿੰਮ ਦੌਰਾਨ ਨਦੀ ਵਿੱਚ ਰੁੜ੍ਹ ਜਾਣ ਕਾਰਨ ਹੋਈ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ