Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਯੋਗੀ ਆਦਿਤਿਆਨਾਥ ਦੀ ਟਿਪਣੀ ਕਾਰਨ ਹਨੂੰਮਾਨ ਮੰਦਰ ਉੱਤੇ ਦਲਿਤਾਂ ਦਾ ਕਬਜ਼ਾ

December 06, 2018 07:30 AM

ਮੁਜ਼ੱਫਰਨਗਰ, 5 ਦਸੰਬਰ (ਪੋਸਟ ਬਿਊਰੋ)- ਭੀਮ ਆਰਮੀ ਦੇ ਚੀਫ ਚੰਦਰਸ਼ੇਖਰ ਆਜ਼ਾਦ ਦੇ ਬਿਆਨ ਦੇ ਬਾਅਦ ਕੱਲ੍ਹ ਦੁਪਹਿਰ ਵਾਲਮੀਕੀ ਕ੍ਰਾਂਤੀ ਦਲ ਦੇ ਵਰਕਰਾਂ ਨੇ ਹੰਗਾਮਾ ਕਰਦੇ ਹੋਏ ਉਤਰ ਪ੍ਰਦੇਸ਼ ਵਿੱਚ ਮੁਜ਼ੱਫਰਨਗਰ ਦੇ ਮਸ਼ਹੂਰ ਹਨੂੰਮਾਨ ਮੰਦਰ ਉੱਤੇ ਕਬਜ਼ਾ ਕਰ ਲਿਆ ਹੈ। ਓਥੇ ਕੰਮ ਕਰਦੇ ਪੁਜਾਰੀ ਨੂੰ ਮੰਦਰ ਤੋਂ ਬਾਹਰ ਕੱਢ ਕੇ ਸੰਗਠਨ ਦੇ ਪ੍ਰਧਾਨ ਦੀਪਕ ਗੰਭੀਰ ਖੁਦ ਉਨ੍ਹਾਂ ਦੀ ਗੱਦੀ ਉੱਤੇ ਬੈਠ ਗਏ। ਉਨ੍ਹਾਂ ਨੇ ਮੰਦਰ ਆਉਣ ਵਾਲੇ ਸਰਧਾਲੂਆਂ ਦਾ ਤਿਲਕ ਲਾ-ਲਾ ਕੇ ਪ੍ਰਸਾਦ ਵੰਡਿਆ। ਖਾਸ ਗੱਲ ਇਹ ਹੈ ਕਿ ਇਹ ਪੂਰਾ ਘਟਨਾਕ੍ਰਮ ਪੁਲਸ ਦੀ ਮੌਜੂਦਗੀ 'ਚ ਹੋਇਆ।
ਵਰਨਣ ਯੋਗ ਹੈ ਕਿ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਰਾਜਸਥਾਨ ਵਿੱਚ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਦੇ ਦੌਰਾਨ ਹਨੂੰਮਾਨ ਜੀ ਨੂੰ ਦਲਿਤ, ਵਨਵਾਸੀ, ਗਿਰੀਵਾਸੀ ਅਤੇ ਗਰੀਬ ਦੱਸਿਆ ਸੀ। ਚਾਰ ਦਿਨ ਪਹਿਲਾਂ ਮੁਜ਼ੱਫਰਨਗਰ ਕਚਹਿਰੀ ਵਿੱਚ ਇਕ ਰੈਲੀ ਵਿੱਚ ਪਹੁੰਚੇ ਭੀਮ ਆਰਮੀ ਦੇ ਚੀਫ ਚੰਦਰਸ਼ੇਖਰ ਆਜ਼ਾਦ ਨੇ ਮੁੱਖ ਮੰਤਰੀ ਦੇ ਬਿਆਨ ਉਤੇ ਪ੍ਰਤੀਕਰਮ ਪ੍ਰਗਟ ਕਰਦੇ ਹੋਏ ਕਿਹਾ ਕਿ ਹਨੂੰਮਾਨ ਜੀ ਦਲਿਤ ਹਨ ਤਾਂ ਦਲਿਤਾਂ ਨੂੰ ਮੰਦਰ 'ਤੇ ਕਬਜ਼ਾ ਕਰ ਲੈਣਾ ਚਾਹੀਦਾ ਹੈ। ਇਸ ਦੇ ਬਾਅਦ ਕੱਲ੍ਹ ਦਲਿਤਾਂ ਨੇ ਹਨੂੰਮਾਨ ਮੰਦਰ 'ਤੇ ਕਬਜ਼ਾ ਕਰ ਲਿਆ। ਐਲਾਨ ਮੁਤਾਬਕ ਵਾਲਮੀਕੀ ਕ੍ਰਾਂਤੀ ਦਲ ਦੇ ਪ੍ਰਧਾਨ ਗੰਭੀਰ ਦਰਜਨਾਂ ਵਰਕਰਾਂ ਨਾਲ ਸਿੱਧਪੀਠ ਸੰਕਟਮੋਟਨ ਹਨੂੰਮਾਨ ਮੰਦਰ ਪਹੁੰਚੇ ਅਤੇ ਓਥੇ ਕਬਜ਼ਾ ਕਰ ਲਿਆ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ