Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਅੰਤਰਰਾਸ਼ਟਰੀ

ਉਡਦੇ ਜਹਾਜ਼ ਦੇ ਇੰਜਣ ਵਿੱਚ ਅੱਗ ਲੱਗਣ ਦੇ ਕਾਰਨ ਰਿਹਾਇਸ਼ੀ ਇਲਾਕਿਆਂ 'ਤੇ ਮਲਬਾਡਿੱਗਾ

February 23, 2021 12:05 AM

ਕੈਲੇਫ਼ੋਰਨੀਆ, 22 ਫਰਵਰੀ (ਪੋਸਟ ਬਿਊਰੋ)- ਅਮਰੀਕਾ ਵਿੱਚ ਪਾਇਲਟ ਦੀ ਫ਼ੁਰਤੀ ਕਾਰਨ ਇੱਕ ਵੱਡਾ ਹਾਦਸਾ ਹੋਣੋ ਟਲ ਗਿਆ ਤੇ ਬਹਾਦਰ ਪਾਇਲਟ ਨੇ 241 ਯਾਤਰੀਆਂ ਨੂੰ ਸੁਰੱਖਿਅਤ ਧਰਤੀ 'ਤੇ ਉਤਾਰ ਦਿੱਤਾ।
ਪਤਾ ਲੱਗਾ ਹੈ ਕਿ ਅਮਰੀਕਾ ਦੀ ਯੂਨਾਈਟਿਡ ਏਅਰਲਾਇਨਜ਼ ਦੇ ਜਹਾਜ਼ ਦੇ ਇੱਕ ਇੰਜਣ ਨੂੰ ਉਸ ਸਮੇਂ ਅੱਗ ਲੱਗ ਗਈ, ਜਦੋਂ ਉਡਾਣ ਲੱਗਭਗ 15,000 ਫੁੱਟ ਦੀ ਉਚਾਈ 'ਤੇ ਉਡ ਰਹੀ ਸੀ।ਹਾਦਸੇ ਤੋਂ ਬਾਅਦ ਬੋਇੰਗ 77 ਜਹਾਜ਼ ਦੇ ਵੱਡੇ ਟੁਕੜੇ ਰਿਹਾਇਸ਼ੀ ਇਲਾਕਿਆਂ ਵਿੱਚ ਡਿੱਗਣ ਲੱਗੇ, ਪਰ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਸੁਰੱਖਿਅਤ ਤਰੀਕੇ ਨਾਲ ਕਰ ਲਈ ਗਈ ਸੀ। ਇਸ ਤਰ੍ਹਾਂ ਪਾਇਲਟ ਦੀ ਸੂਝ-ਬੂਝ ਨਾਲ 241 ਯਾਤਰੀਆਂ ਦੀ ਜਾਨ ਬਚ ਗਈ।
ਅਮਰੀਕਾ ਦੇ ਡੈਨਵਰ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਯੂਨਾਈਟਿਡ ਏਅਰਲਾਇਨਜ਼ ਦੇ ਜਹਾਜ਼ ਨੇ ਉਡਾਣ ਭਰੀ ਤਾਂ ਸ਼ਾਇਦ ਹੀ ਕਿਸੇ ਨੇ ਸੋਚਿਆ ਹੋਵੇਗਾ ਕਿ ਕੁਝ ਮਿੰਟਾਂ ਵਿੱਚ ਇੱਕ ਖ਼ੌਫਨਾਕ ਦ੍ਰਿਸ਼ ਸਾਹਮਣੇ ਆਜਾਵੇਗਾ। ਟੇਕ ਆਫ਼ ਤੋਂ ਕੁਝ ਸਕਿੰਟਾਂ ਬਾਅਦ ਇੱਕ ਇੰਜਣ ਫ਼ੇਲ੍ਹ ਹੋ ਗਿਆ ਤੇ ਅੱਗ ਦੀਆਂ ਲਾਟਾਂ ਨਾਲ ਬਲਣਾ ਸ਼ੁਰੂ ਹੋ ਗਿਆ।ਫ਼ੈਡਰਲ ਹਵਾਬਾਜ਼ੀ ਪ੍ਰਸ਼ਾਸਨ ਨੇ ਦਸਿਆ ਕਿ ਹੋਨੋਲੂਲੂ ਜਾ ਰਿਹਾ ਬੋਇੰਗ 777 ਜਹਾਜ਼ ਦਾ ਇੱਕ ਇੰਜਣ ਫ਼ੇਲ੍ਹ ਹੋਣ ਕਾਰਨ ਟੇਕ-ਆਫ਼ ਤੋਂ ਥੋੜ੍ਹੀ ਦੇਰ ਬਾਅਦ ਵਾਪਸ ਆ ਗਿਆ। ਇਸ 'ਚ ਉਡਾਣ ਤੋਂ ਬਾਅਦ ਇੰਜਣ ਦੇ ਫ਼ੇਲ੍ਹ ਹੋਣ ਕਾਰਨ ਅੱਗ ਲੱਗ ਗਈ ਸੀ, ਜਿਸ ਦੀ ਇੱਕ ਵੀਡਿਓ ਵੀ ਇੱਕ ਯਾਤਰੀ ਨੇ ਬਣਾ ਲਈ ਸੀ। ਚੰਗੀ ਗੱਲ ਇਹ ਹੈ ਕਿ ਜਹਾਜ਼ ਉਡਾਣ ਭਰਨ ਦੇ 20 ਮਿੰਟਾਂ ਵਿੱਚ ਵਾਪਸ ਉਤਰਿਆ ਅਤੇ ਕਿਸੇ ਨੂੰ ਨੁਕਸਾਨ ਨਹੀਂ ਪਹੁੰਚਿਆ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ