Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਪੰਜਾਬ

ਐਨ ਆਰ ਆਈ ਦੀ ਕੋਠੀ ਵਿੱਚੋਂ 12.5 ਲੱੱਖ ਤੇ 80 ਗਰਾਮ ਹੈਰੋਇਨ ਮਿਲੀ

February 23, 2021 12:23 AM

ਪਟਿਆਲਾ, 22 ਫਰਵਰੀ (ਪੋਸਟ ਬਿਊਰੋ)- ਇਸ ਸ਼ਹਿਰ ਦੀ ਨਾਭਾ ਰੋਡ ਦੀ ਮਜੀਠੀਆ ਇਨਕਲੇਵ ਵਿੱਚ ਇੱਕ ਐਨ ਆਰ ਆਈ ਦੀ ਕੋਠੀ ਵਿੱਚੋਂ ਐਂਟੀ ਨਾਰਕੋਟਿਕਸ ਸੈਲ ਦੀ ਟੀਮ ਨੇ ਛਾਪਾ ਮਾਰ ਕੇ 80 ਗਰਾਮ ਹੈਰੋਇਨ ਅਤੇ 12 ਲੱਖ ਪੰਜਾਹ ਹਜ਼ਾਰ ਰੁਪਏ ਕੈਸ਼ ਬਰਾਮਦ ਕੀਤਾ ਹੈ। ਇਹ ਛਾਪੇਮਾਰੀ ਸ਼ੁੱਕਰਵਾਰ ਦੁਪਹਿਰ ਵੇਲੇ ਹੋਈ ਸੀ ਅਤੇ ਦੋ ਦਿਨ ਤੱਕ ਚੱਲੀ ਸਰਚ ਦੇ ਦੌਰਾਨ ਇਹ ਰਿਕਵਰੀ ਹੋਈ ਹੈ। ਇਸ ਮਾਮਲੇ ਵਿੱਚ ਪੁਲਸ ਨੇ ਕੋਠੀ ਵਿੱਚ ਕਿਰਾਏਦਾਰ ਦੇ ਤੌਰ ਉੱਤੇ ਪਿੰਡ ਗਾਜੀਪੁਰ ਸਮਾਣਾ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ, ਪਰ ਅਜੇ ਦੋਸ਼ੀ ਫਰਾਰ ਹਨ।
ਇਲਾਕੇ ਵਿੱਚ ਚਰਚਾ ਹੈ ਕਿ ਮੌਕੇ ਤੋਂ ਮਿਲੀ ਰਕਮ ਵੱਧ ਸੀ, ਪਰ ਅਜੇ ਇਸ ਦੀ ਪੁਸ਼ਟੀ ਨਹੀਂ ਹੋਈ। ਐਸ ਐਸ ਪੀ ਵਿਕਰਮਜੀਤ ਦੁੱਗਲ ਨੇ ਕਿਹਾ ਕਿ ਇਸ ਮਾਮਲੇ ਵਿੱਚ ਡੀ ਐਸ ਪੀ ਕ੍ਰਿਸ਼ਨ ਕੁਮਾਰ ਪੈਂਥੇ ਦੀ ਨਿਗਰਾਨੀ ਵਿੱਚ ਟੀਮ ਕਾਰਵਾਈ ਕਰ ਰਹੀ ਹੈ। ਹਾਲੇ ਪੜਤਾਲ ਜਾਰੀ ਹੈ। ਜਾਂਚ ਦੇ ਦੌਰਾਨ ਜੋ ਵੀ ਸਬੂਤ ਮਿਲਣਗੇ, ਉਸ ਦੇ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਏਗੀ।
ਇਸ ਦੌਰਾਨ ਭਾਰਤ-ਪਾਕਿ ਸੀਮਾ ਉੱਤੇ ਬੀ ਓ ਪੀ ਚੰਦੂ ਵਡਾਲਾ ਨੇੜਿਉਂ ਬੀ ਐਸ ਐਫ ਅਤੇ ਐਸ ਟੀ ਐਫ ਨੇ ਕੱਲ੍ਹ ਚਾਰ ਕਿਲੋ 200 ਗਰਾਮ ਹੈਰੋਇਨ, ਇੱਕ ਤੀਹ ਬੋਰ ਚਾਈਨਾ ਮੇਡ ਪਿਸਤੌਲ ਅਤੇ ਇੱਕ ਮੈਗਜੀਨ ਬਰਾਮਦ ਕੀਤੀ ਹੈ। ਫਿਰੋਜ਼ਪੁਰ ਸੈਕਟਰ ਵਿੱਚ ਬੀ ਐਸ ਐਫ ਜਵਾਨਾਂ ਨੇ ਟਰੈਕਟਰ ਵਿੱਚ ਲੁਕਾਈ 895 ਗ੍ਰਾਮ ਹੈਰੋਇਨ ਲੱਭੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ