Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਪੰਜਾਬ

ਰਾਡ ਮਾਰ ਕੇ ਪਤਨੀ ਦੀ ਹੱਤਿਆ ਕਰ ਦਿੱਤੀ

February 23, 2021 12:24 AM

ਤਰਨ ਤਾਰਨ, 22 ਫਰਵਰੀ (ਪੋਸਟ ਬਿਊਰੋ)- ਥਾਣਾ ਸਰਾਏ ਅਮਾਨਤ ਖਾਂ ਦੇ ਪਿੰਡ ਚਾਹਲ ਵਿੱਚ ਇੱਕ ਵਿਅਕਤੀ ਵੱਲੋਂ ਬੀਤੀ ਦੇਰ ਰਾਤ ਆਪਣੀ ਪਤਨੀ ਦੀ ਲੋਹੇ ਦੀ ਰਾਡ ਮਾਰ ਕੇ ਹੱਤਿਆ ਕਰ ਦੇਣ ਦੀ ਖਬਰ ਹੈ।
ਮ੍ਰਿਤਕ ਦੇ ਲੜਕੇ ਕਰਨਬੀਰ ਸਿੰਘ 19 ਸਾਲ ਨੇ ਦੱਸਿਆ ਕਿ ਉਹ ਪੱਟੀ ਵਿਖੇ ਫੌਜ ਦੀ ਭਰਤੀ ਲਈ ਸਿਖਲਾਈ ਪ੍ਰਾਪਤ ਕਰਨ ਲਈ ਗਿਆ ਹੋਇਆ ਸੀ ਅਤੇ ਛੋਟਾ ਭਰਾ ਯੋਧਬੀਰ ਸਿੰਘ (15 ਸਾਲ) ਸਰੀਰਕ ਤੌਰ ਉੱਤੇ ਅਪਾਹਜ ਹੈ।ਉਸ ਨੇ ਫੋਨ ਕਰ ਕੇ ਦੱਸਿਆ ਕਿ ਦੇਰ ਰਾਤ ਪਿਤਾ ਮੇਜਰ ਸਿੰਘ ਦਾ ਮਾਤਾ ਗੁਰਪ੍ਰੀਤ ਕੌਰ (ਉਮਰ 38 ਸਾਲ) ਨਾਲ ਕਿਸੇ ਗੱਲੋਂ ਝਗੜਾ ਹੋ ਗਿਆ ਤੇ ਪਿਤਾ ਨੇ ਪਹਿਲਾਂ ਉਸ ਨੂੰ ਕੱਪੜੇ ਨਾਲ ਫਾਹਾ ਦਿੱਤਾ ਤੇ ਉਸ ਤੋਂ ਬਾਅਦ ਲੋਹੇ ਦੀ ਰਾਡ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਯੁਧਬੀਰ ਨੂੰ ਨਾਲ ਲੈ ਕੇ ਆਪਣੇ ਨਾਨਕੇ ਪਿੰਡ ਬੱਚੀਵਿੰਡ ਆ ਗਿਆ ਹੈ। ਉਸ ਤੋਂ ਬਾਅਦ ਮੈਂ (ਕਰਨਬੀਰ) ਨੇ ਆਪਣੀ ਚਾਚੀ ਰਾਜਵਿੰਦਰ ਕੌਰ ਪਤਨੀ ਰਣਜੀਤ ਸਿੰਘ ਨੂੰ ਫੋਨ ਕੀਤਾ ਤਾਂ ਜਦੋਂ ਉਨ੍ਹਾਂ ਨੇ ਘਰ ਆ ਕੇ ਦੇਖਿਆ ਤਾਂ ਸਾਰੇ ਦਰਵਾਜ਼ਿਆਂ ਦੇ ਜਿੰਦਰੇ ਮਾਰੇ ਹੋਏ ਸਨ। ਮੇਰੀ ਚਾਚੀ ਨੇ ਮੁਹਤਬਰ ਲੋਕਾਂ ਦੀ ਹਾਜ਼ਰੀ ਵਿੱਚ ਜਿੰਦਰੇ ਤੋੜੇ ਤਾਂ ਅੰਦਰ ਮੰਜੇ ਉਪਰ ਗੁਰਪ੍ਰੀਤ ਕੌਰ ਦੀ ਲਾਸ਼ ਖੂਨ ਨਾਲ ਲਥਪਥ ਪਈ ਸੀ,ਜਿਸ `ਤੇ ਥਾਣਾ ਸਰਾਏ ਅਮਾਨਤ ਖਾਂ ਨੂੰ ਸੂਚਿਤ ਕੀਤਾ ਗਿਆ।ਥਾਣਾ ਮੁਖੀ ਇੰਸਪੈਕਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮਾਮਲਾ ਦਰਜ ਕਰ ਕੇ ਦੋਸ਼ੀ ਨੂੰ ਕਾਬੂ ਕਰਨ ਲਈ ਪੁਲਸ ਪਾਰਟੀਆਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ