Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ
 
ਮਨੋਰੰਜਨ

ਅਦਾਕਾਰੀ ਕਰਨ ਲਈ ਵੱਖ-ਵੱਖ ਥਾਵਾਂ ਘੁੰਮਣ ਦਾ ਮੌਕਾ ਮਿਲਦੈ: ਆਯੁਸ਼ਮਾਨ

February 23, 2021 12:34 AM

ਬਾਲੀਵੁੱਡ ਅਭਿਨੇਤਾ ਆਯੁਸ਼ਮਾਨ ਖੁਰਾਣਾ ਆਸਾਮ ਦੇ ਕਾਜ਼ੀਰੰਗਾ ਮਗਰੋਂ ਫਿਲਮ ‘ਅਨੇਕ’ ਦੀ ਸ਼ੂਟਿੰਗ ਦੇ ਸੰਬੰਧ ਵਿੱਚ ਮੇਘਾਲਿਆ ਦੇ ਸ਼ਿਲੌਂਗ ਵਿੱਚ ਹੈ। ਇਸ ਦੌਰਾਨ ਉਸ ਨੇ ਕਿਹਾ ਕਿ ਉਹ ਖੁਸ਼ਕਿਸਮਤ ਹੈ ਕਿ ਇੱਕ ਅਭਿਨੇਤਾ ਹੋਣ ਦੇ ਨਾਤੇ ਉਸ ਨੇ ਕਈ ਥਾਵਾਂ ਘੁੰਮੀਆਂ ਤੇ ਨਵੀਆਂ ਯਾਦਾਂ ਇਕੱਠੀਆਂ ਕੀਤੀਆਂ।
ਆਯੁਸ਼ਮਾਨ ਨੇ ਕਿਹਾ, ‘‘ਮੈਨੂੰ ਫਿਲਮ ‘ਅਨੇਕ’ ਨੇ ਭਾਰਤ ਨੂੰ ਤੁਰ-ਫਿਰ ਕੇ ਦੇਖਣ ਦਾ ਮੌਕਾ ਦਿੱਤਾ। ਆਸਾਮ ਤੋਂ ਬਾਅਦ ਮੈਂ ਸ਼ਿਲੌਂਗ ਵਿੱਚ ਹਾਂ। ਮੈਂ ਇਤਫਾਕ ਨਾਲ ਇੱਥੇ ਮੈਂ ਪਹਿਲਾਂ ਕਦੇ ਨਹੀਂ ਆਇਆ। ਇਹ ਉਸ ਤਰ੍ਹਾਂ ਹੋਇਆ, ਜਿਸ ਤਰ੍ਹਾਂ ਮੈਂ ਚਾਹੁੰਦਾ ਸੀ। ਮੈਂ ਆਪਣੀ ਜ਼ਿੰਦਗੀ ਵਿੱਚ ਪਹਿਲੀ ਵਾਰ ਇੱਕ ਫਿਲਮ ਦੀ ਸ਼ੂਟਿੰਗ ਇੱਕ ਸ਼ਾਨਦਾਰ ਥਾਂ 'ਤੇ ਕਰ ਰਿਹਾ ਹਾਂ।” ਉਸ ਨੇ ਕਿਹਾ ਕਿ ਸ਼ਿਲੌਂਗ ਦੀ ਸੁੰਦਰਤਾ ਦਾ ਕਿਸੇ ਨਾਲ ਮੇਲ ਨਹੀਂ ਤੇ ਅਸਲ ਵਿੱਚ ਇਹ ਸਾਡੇ ਮੁਲਕ ਦਾ ਛੁਪਿਆ ਹੋਇਆ ਰਤਨ ਹੈ। ਸਭ ਨੂੰ ਇੱਥੇ ਆ ਕੇ ਇਸ ਦਾ ਖੂਬਸੂਰਤ ਨਜ਼ਾਰਾ ਦੇਖਣਾ ਚਾਹੀਦਾ ਹੈ। ਉਸ ਨੇ ਕਿਹਾ ਕਿ ਉਹ ਕਿਸਮਤ ਵਾਲਾ ਹੈ ਕਿ ਫਿਲਮ ‘ਅਨੇਕ' ਉਸ ਨੂੰ ਇਸ ਜਗ੍ਹਾ 'ਤੇ ਲੈ ਕੇ ਆਈ, ਜਿਸ ਨੂੰ ਉਹ ਕਦੇ ਨਹੀਂ ਭੁੱਲੇਗਾ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ