Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਟੋਰਾਂਟੋ/ਜੀਟੀਏ

ਡੰਡਸ ਤੇ ਜਾਰਵਿਸ ਨੇੜੇ ਪੁਲਿਸ ਦੀ ਗੋਲੀ ਲੱਗਣ ਕਾਰਨ ਇੱਕ ਹਲਾਕ

February 23, 2021 06:08 PM

ਐਸਆਈਯੂ ਕਰ ਰਹੀ ਹੈ ਜਾਂਚ

ਟੋਰਾਂਟੋ, 23 ਫਰਵਰੀ (ਪੋਸਟ ਬਿਊਰੋ) : ਮੰਗਲਵਾਰ ਸਵੇਰੇ ਡਾਊਨਟਾਊਨ ਟੋਰਾਂਟੋ ਵਿੱਚ ਪੁਲਿਸ ਵੱਲੋਂ ਗੋਲੀ ਮਾਰੇ ਜਾਣ ਕਾਰਨ ਮਾਰੇ ਗਏ ਇੱਕ ਵਿਅਕਤੀ ਦੇ ਮਾਮਲੇ ਦੀ ਜਾਂਚ ਕਰਨ ਲਈ ਸਪੈਸ਼ਲ ਇਨਵੈਸਟੀਗੇਸ਼ਨ ਯੂਨਿਟ ਵੱਲੋਂ ਜਾਂਚ ਦਾ ਕੰਮ ਆਪਣੇ ਹੱਥ ਵਿੱਚ ਲੈ ਲਿਆ ਗਿਆ ਹੈ।
ਡੰਡਸ ਤੇ ਜਾਰਵਿਸ ਇਲਾਕੇ ਵਿੱਚ ਜਾਰਜ ਸਟਰੀਟ ਉੱਤੇ ਸਥਿਤ ਇੱਕ ਰਿਹਾਇਸ਼ੀ ਇਮਾਰਤ ਵਿੱਚ ਸਵੇਰੇ 4:00 ਵਜੇ ਇੱਕ ਵਿਅਕਤੀ ਦੇ ਲਾਪਤਾ ਹੋਣ ਦੀ ਮਿਲੀ ਜਾਣਕਾਰੀ ਤੋਂ ਬਾਅਦ ਮੌਕੇ ਉੱਤੇ ਪੁਲਿਸ ਪਹੁੰਚੀ। ਇਸ ਦੌਰਾਨ ਪੁਲਿਸ ਨਾਲ ਹੋਏ ਮੁਕਾਬਲੇ ਵਿੱਚ ਇਮਾਰਤ ਦੇ ਅੰਦਰ ਮੌਜੂਦ ਵਿਅਕਤੀ ਨੂੰ ਗੋਲੀ ਲੱਗ ਗਈ। ਗੋਲੀ ਉਸ ਵਿਅਕਤੀ ਦੀ ਛਾਤੀ ਵਿੱਚ ਲੱਗੀ।
ਉਸ ਨੂੰ ਹਸਪਤਾਲ ਵੀ ਲਿਜਾਇਆ ਗਿਆ ਤੇ ਬਾਅਦ ਵਿੱਚ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਹੋਇਆਂ ਉਸ ਦੀ ਮੌਤ ਹੋ ਗਈ। ਚੀਫ ਜੇਮਜ਼ ਰੈਮਰ ਦਾ ਕਹਿਣਾ ਹੈ ਕਿ ਟੋਰਾਂਟੋ ਪੁਲਿਸ ਵੱਲੋਂ ਕਤਲ ਦੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਜਾਂਚ ਅਜਿਹੀ ਥਾਂ ਉੱਤੇ ਕੀਤੀ ਜਾ ਰਹੀ ਹੈ ਜਿਸ ਦਾ ਮੰਗਲਵਾਰ ਵਾਲੀ ਸ਼ੂਟਿੰਗ ਨਾਲ ਕੋਈ ਲੈਣਾ ਦੇਣਾ ਨਹੀਂ ਹੈ।
 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ