Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਟੋਰਾਂਟੋ/ਜੀਟੀਏ

ਇੱਕ ਹੋਰ ਬਿਲਡਿੰਗ ਤੋਂ ਸੁੱਟੀਆਂ ਗਈਆਂ ਬੋਤਲਾਂ ਤੇ ਖਾਣ-ਪੀਣ ਦਾ ਸਾਮਾਨ

February 23, 2021 11:29 PM

ਟੋਰਾਂਟੋ, 23 ਫਰਵਰੀ (ਪੋਸਟ ਬਿਊਰੋ) : ਸੋਮਵਾਰ ਰਾਤ ਨੂੰ ਫਾਇਨਾਂਸ਼ੀਅਲ ਡਿਸਟ੍ਰਿਕਟ ਕੌਂਡੋ ਬਿਲਡਿੰਗ ਤੋਂ ਖਾਣ ਪੀਣ ਵਾਲੀਆਂ ਚੀਜ਼ਾਂ ਤੇ ਪਾਣੀ ਦੀਆਂ ਬੋਤਲਾਂ ਸੁੱਟੀਆਂ ਗਈਆਂ। ਦੋ ਦਿਨ ਪਹਿਲਾਂ ਵੀ ਇੱਕ ਅਜਿਹਾ ਕੇਸ ਹੋ ਚੁੱਕਿਆ ਹੈ।
ਪੁਲਿਸ ਅਧਿਕਾਰੀਆਂ ਨੂੰ ਰਿਚਮੰਡ ਤੇ ਬੇਅ ਸਟਰੀਟਸ ਇਲਾਕੇ ਵਿੱਚ ਟੈਂਪਰੈਂਸ ਸਟਰੀਟ ਉੱਤੇ ਸਥਿਤ ਕੌਂਡੋ ਉੱਤੇ ਰਾਤੀਂ 8:40 ਉੱਤੇ ਸੱਦਿਆ ਗਿਆ। ਇਸ ਦੌਰਾਨ ਪੁਲਿਸ ਨੂੰ ਇਹ ਜਾਣਕਾਰੀ ਦਿੱਤੀ ਗਈ ਕਿ ਕਿਸੇ ਵੱਲੋਂ ਬਿਲਡਿੰਗ ਤੋਂ ਚੀਜ਼ਾਂ ਸੁੱਟੀਆਂ ਜਾ ਰਹੀਆਂ ਹਨ। ਪੁਲਿਸ ਦਾ ਕਹਿਣਾ ਹੈ ਕਿ ਇਹ ਫੂਡ ਤੇ ਵਾਟਰ ਬੌਟਲਾਂ ਬਹੁਤ ਹੀ ਉੱਚੀ ਮੰਜਿ਼ਲ ਤੋਂ ਹੇਠਾਂ ਸੁੱਟੀਆਂ ਗਈਆਂ , ਇਨ੍ਹਾਂ ਕਾਰਨ ਕਾਰ ਦੀ ਮੂੰਹ ਸੰਭਾਲ ਰਿਹਾ ਹੈ।
ਇਸ ਤੋਂ ਇੱਕ ਦਿਨ ਪਹਿਲਾਂ ਯੌਰਕ ਸਟਰੀਟ ਤੇ ਲੇਕ ਸ਼ੋਰ ਬੋਲੀਵੀਆਰਡ ਸਥਿਤ ਇਮਾਰਤ ਦੀ 35ਵੀਂ ਮੰਜਿਂਲ ਤੋਂ ਵੀ ਬੋਤਲਾਂ ਹੇਠਾਂ ਸੁੱਟੀਆਂ ਗਈਆਂ ਸਨ। ਪੁਲਿਸ ਨੇ ਦੱਸਿਆ ਕਿ ਇਹ ਬੋਤਲਾਂ ਆਦਿ ਉਸ ਇਮਾਰਤ ਵਿੱਚੋਂ ਹੇਠਾਂ ਸੁੱਟੀਆਂ ਗਈਆਂ ਸਨ ਜਿੱਥੇ ਲੋਕ ਪਾਰਟੀ ਕਰ ਰਹੇ ਸਨ। ਚਾਰ ਵਿਅਕਤੀਆਂ ਨੂੰ ਇਸ ਸਬੰਧ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਸੱਤ ਹੋਰ ਵਿਅਕਤੀਆਂ ਨੂੰ ਐਮਰਜੰਸੀ ਆਰਡਰਜ ਦੀ ਉਲੰਘਣਾ ਕਰਨ ਦੇ ਮਾਮਲੇ ਵਿੱਚ ਚਾਰਜ ਕੀਤਾ ਗਿਆ ਹੈ।  

   

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਓਨਟਾਰੀਓ ਦੇ 65,000 ਹਸਪਤਾਲ ਵਰਕਰਾਂ ਦੇ ਭੱਤਿਆਂ ਵਿੱਚ ਹੋਵੇਗਾ 6 ਫੀ ਸਦੀ ਵਾਧਾ ! ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ