Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਅੰਤਰਰਾਸ਼ਟਰੀ

ਟੈਕਸਸ ਵਿੱਚ ਮਾਲਗੱਡੀ ਨਾਲ ਟਕਰਾਇਆ ਟਰੱਕ, ਧਮਾਕੇ ਮਗਰੋਂ ਲੱਗੀ ਅੱਗ

February 24, 2021 07:11 AM

ਕੈਮਰੂਨ, ਟੈਕਸਸ, 23 ਫਰਵਰੀ (ਪੋਸਟ ਬਿਊਰੋ) : ਸੈਂਟਰਲ ਟੈਕਸਸ ਵਿੱਚ ਇੱਕ ਟਰੈਕਟਰ ਟਰੇਲਰ ਤੇ ਮਾਲ ਗੱਡੀ ਦੀ ਟੱਕਰ ਕਾਰਨ ਜ਼ਬਰਦਸਤ ਧਮਾਕਾ ਹੋਇਆ ਤੇ ਅੱਗ ਲੱਗ ਗਈ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ।
ਡੱਲਾਸ ਤੋਂ 130 ਮੀਲ ਦੱਖਣ ਵੱਲ ਕੈਮਰੂਨ ਵਿੱਚ ਹੋਏ ਇਸ ਹਾਦਸੇ ਵਿੱਚ ਅਜੇ ਤੱਕ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਖਬਰ ਨਹੀਂ ਹੈ। ਅਧਿਕਾਰੀਆਂ ਨੇ ਆਖਿਆ ਕਿ ਅੱਗ ਲੱਗਣ ਕਾਰਨ ਇਸ ਇਲਾਕੇ ਦੇ ਕਈ ਘਰਾਂ ਨੂੰ ਫੌਰੀ ਖਾਲੀ ਕਰਵਾ ਲਿਆ ਗਿਆ।ਮਿਲਮ ਕਾਊਂਟੀ ਜੱਜ ਸਟੀਵ ਯੰਗ ਨੇ ਦੱਸਿਆ ਕਿ ਟਰੱਕ ਜ਼ੋਰ ਨਾਲ ਗੱਡੀ ਨਾਲ ਜਾ ਟਕਰਾਇਆ, ਜਿਸ ਕਾਰਨ 14 ਬੋਗੀਆਂ ਲੀਹ ਤੋਂ ਲਹਿ ਗਈਆਂ।
ਮਿਲਮ ਕਾਊਂਟੀ ਸ਼ੈਰਿਫ ਕ੍ਰਿਸ ਵਾੲ੍ਹੀਟ ਨੇ ਆਖਿਆ ਕਿ ਗੱਡੀ ਵਿੱਚ ਕੋਇਲਾ ਤੇ ਗੈਸੋਲੀਨ ਲਿਜਾਈ ਜਾ ਰਹੀ ਸੀ, ਜਿਸ ਕਾਰਨ ਅੱਗ ਲੱਗ ਗਈ। ਉਨ੍ਹਾਂ ਆਖਿਆ ਕਿ ਗੱਡੀ ਦੇ ਪਿਛਲੇ ਹਿੱਸੇ ਵਿੱਚ ਹੋਰ ਬਲਨਸ਼ੀਲ ਸਮੱਗਰੀ ਸੀ ਪਰ ਉਹ ਨਹੀਂ ਡੁੱਲ੍ਹੀ। ਵਾੲ੍ਹੀਟ ਨੇ ਆਖਿਆ ਕਿ ਹਾਲ ਦੀ ਘੜੀ ਹੋਰ ਕੋਈ ਖਤਰਾ ਨਹੀਂ ਹੈ।
   

   

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈ ਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾ ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ