Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਮਨੋਰੰਜਨ

ਤਾਪਸੀ ਦੀ ਖੁਸ਼ੀ ਦਾ ਟਿਕਾਣਾ ਨਹੀਂ

December 06, 2018 07:39 AM

ਇਨ੍ਹੀਂ ਦਿਨੀਂ ਤਾਪਸੀ ਪੰਨੂ ਸੱਤਵੇਂ ਅਸਮਾਨ ਉੱਤੇ ਹੈ। ਜਦੋਂ ਸਮਾਂ ਚੰਗਾ ਗੁਜ਼ਰ ਰਿਹਾ ਹੋਵੇ ਤਾਂ ਅਜਿਹਾ ਹੋਣਾ ਸੁਭਾਵਿਕ ਹੈ। ਬੇਸ਼ੱਕ ਇੱਕ ਸਾਲ ਪੂਰਾ ਹੋਣ 'ਚ ਮਹੀਨਾ ਬਾਕੀ ਹੈ, ਪਰ ਤਾਪਸੀ ਇਸ ਸਾਲ ਦੀਆਂ ਆਪਣੀਆਂ ਜ਼ਿਆਦਾ ਫਿਲਮਾਂ ਦੀ ਸਫਲਤਾ ਦੇ ਨਾਲ ਇਨ੍ਹਾਂ 'ਚ ਆਪਣੇ ਅਭਿਨੈ ਨੂੰ ਲੈ ਕੇ ਮਿਲੀ ਪ੍ਰਸ਼ੰਸਾ ਤੋਂ ਬਹੁਤ ਖੁਸ਼ ਹੈ। ਆਪਣੀ ਪਿਛਲੀ ਫਿਲਮ ‘ਮਨਮਰਜ਼ੀਆਂ' ਦੀ ਸਫਲਤਾ 'ਤੇ ਵੀ ਉਹ ਬਹੁਤ ਉਤਸ਼ਾਹਤ ਹੈ। ਉਸ ਦਾ ਕਹਿਣਾ ਹੈ ਕਿ ਇਹ ਸਾਲ ਉਸ ਲਈ ਬਹੁਤ ਚੰਗਾ ਰਿਹਾ ਅਤੇ ਉਸ ਦੇ ਕਰੀਅਰ ਨੂੰ ਅੱਗੇ ਵਧਾਉਣ ਵਿੱਚ ਕਾਫੀ ਮਦਦਗਾਰ ਸਾਬਤ ਹੋਇਆ ਹੈ। ਉਸ ਦੀ ਖੁਸ਼ੀ ਇਸ ਗੱਲ ਨਾਲ ਵੀ ਦੁੱਗਣੀ ਹੋ ਰਹੀ ਹੈ ਕਿ ਅਗਲੇ ਸਾਲ ਲਈ ਉਸ ਦੀ ਝੋਲੀ ਵਿੱਚ ਕਾਫੀ ਚੰਗੀਆਂ ਫਿਲਮਾਂ ਮੌਜੂਦ ਹਨ। ਅਜਿਹੇ ਵਿੱਚ ਲਗਭਗ ਤੈਅ ਹੈ ਕਿ ਉਸ ਦਾ ਅਗਲਾ ਸਾਲ ਵੀ ਇਸ ਸਾਲ ਦੀ ਤਰ੍ਹਾਂ ਹੀ ਸਫਲ ਰਹੇਗਾ।
ਉਸ ਦੇ ਕੋਲ ਜੋ ਫਿਲਮਾਂ ਹਨ ਉਨ੍ਹਾਂ ਵਿੱਚ ‘ਬਾਰਿਸ਼ ਅਤੇ ਚਾਊਮੀਨ’, ‘ਤੜਕਾ’, ‘ਬਦਲਾ’, ‘ਗੇਮ ਓਵਰ’ ਅਤੇ ‘ਮਿਸ਼ਨ ਮੰਗਲ’ ਸ਼ਾਮਲ ਹਨ। ‘ਤੜਕਾ' ਅਭਿਨੇਤਾ ਪ੍ਰਕਾਸ਼ ਰਾਜ ਦੁਆਰਾ ਨਿਰਦੇਸ਼ਿਤ ਫਿਲਮ ਹੈ, ਜੋ 2011 ਦੀ ਮਲਿਆਲਮ ਬਲਾਕ ਬਸਟਰ ‘ਸਾਲਟ ਐੱਨ ਐਪਰ’ ਦੀ ਰੀਮੇਕ ਹੈ। ਉਹ ਸੁਜਾਏ ਘੋਸ਼ ਦੀ ਫਿਲਮ ‘ਬਦਲਾ’ ਵਿੱਚ ਅਮਿਤਾਬ ਬੱਚਨ ਨਾਲ ਵੀ ਦਿਖਾਈ ਦੇਵੇਗੀ, ਜਿਸ ਦੀ ਕੁਝ ਸ਼ੂਟਿੰਗ ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿੱਚ ਹੋ ਚੁੱਕੀ ਹੈ ਅਤੇ ਦੂਜੇ ਹਿੱਸੇ ਦੀ ਸ਼ੂਟਿੰਗ ਜਲਦੀ ਸ਼ੁਰੂ ਹੋਵੇਗੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ