Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਕੈਨੇਡਾ

ਕਰੋਨਾਵਾਇਰਸ ਦੇ ਨਵੇਂ ਵੇਰੀਐਂਟ ਲਈ ਬੂਸਟਰ ਸ਼ੌਟ ਤਿਆਰ ਕਰ ਰਹੀ ਹੈ ਮੌਡਰਨਾ

February 25, 2021 04:47 AM

ਓਟਵਾ, 24 ਫਰਵਰੀ (ਪੋਸਟ ਬਿਊਰੋ) : ਮੌਡਰਨਾ ਇਨਕਾਰਪੋਰੇਸ਼ਨ ਨੇ ਬੁੱਧਵਾਰ ਨੂੰ ਆਖਿਆ ਕਿ ਉਹ ਅਮਰੀਕੀ ਵਿਗਿਆਨੀਆਂ ਨਾਲ ਰਲ ਕੇ ਅਜਿਹਾ ਬੂਸਟਰ ਸ਼ੌਟ ਤਿਆਰ ਕਰਨ ਦਾ ਅਧਿਐਨ ਕਰ ਰਹੀ ਹੈ ਜਿਹੜਾ ਕਰੋਨਾਵਾਇਰਸ ਦੇ ਨਵੇਂ ਵੇਰੀਐਂਟ ਨੂੰ ਖਤਮ ਕਰੇਗਾ। ਮੌਡਰਨਾ ਨੇ ਇਹ ਵੀ ਆਖਿਆ ਕਿ ਇਸ ਸਾਲ ਉਨ੍ਹਾਂ ਦਾ ਕੋਵਿਡ-19 ਵੈਕਸੀਨ ਉਤਪਾਦਨ ਦਾ ਟੀਚਾ 100 ਮਿਲੀਅਨ ਡੋਜ਼ਾਂ ਹੈ।
ਅਮਰੀਕਾ ਦੀ ਬਾਇਓਟੈਕ ਕੰਪਨੀ ਨੇ ਬੂਸਟਰ ਸ਼ੌਟ ਲਈ ਕੱਚੀ ਸਮੱਗਰੀ ਤਿਆਰ ਕਰ ਲਈ ਹੈ। ਇਹ ਵੇਰੀਐਂਟ ਪਹਿਲੀ ਵਾਰੀ ਸਾਊਥ ਅਫਰੀਕਾ ਵਿੱਚ ਸਾਹਮਣੇ ਆਇਆ ਤੇ ਇਹ ਵੀ ਮੰਨਿਆ ਜਾ ਰਿਹਾ ਹੈ ਕਿ ਮੌਜੂਦਾ ਕੋਵਿਡ-19 ਵੈਕਸੀਨਜ਼ ਇਸ ਵੇਰੀਐਂਟ ਲਈ ਅਸਰਦਾਰ ਨਹੀਂ ਹਨ।ਕੰਪਨੀ ਨੇ ਹੋਰ ਅਧਿਐਨ ਲਈ ਇਸ ਵੈਕਸੀਨ ਨੂੰ ਯੂਨਾਈਟਿਡ ਸਟੇਟਸ ਨੈਸ਼ਨਲ ਇੰਸਟੀਚਿਊਟਜ਼ ਆਫ ਹੈਲਥ ਭੇਜਿਆ ਹੈ।
ਮੌਡਰਨਾ ਵਾਇਰਸ ਦੇ ਕਈ ਨਵੇਂ ਵੇਰੀਐਂਟਸ ਨਾਲ ਸਿੱਝਣ ਲਈ ਕਈ ਹੋਰ ਢੰਗ ਤਰੀਕੇ ਲੱਭ ਰਹੀ ਹੈ। ਇਨ੍ਹਾਂ ਵਿੱਚ ਸਾਊਥ ਅਫਰੀਕਾ ਵਿੱਚ ਪਾਏ ਜਾਣ ਵਾਲੇ ਵੇਰੀਐਂਟ ਨੂੰ ਨਿਸ਼ਾਨਾ ਬਣਾਉਣ ਲਈ ਵਾਧੂ ਬੂਸਟਰ ਸ਼ੌਟ, ਇੱਕ ਸਾਂਝਾ ਬੂਸਟਰ ਸ਼ੌਟ-ਜਿਸ ਵਿੱਚ ਕੋਵਿਡ-19 ਦੀ ਮੌਜੂਦਾ ਵੈਕਸੀਨ ਤੇ ਐਕਸਪੈਰੀਮੈਂਟਲ ਸ਼ੌਟ ਹੋਵੇਗਾ, ਇਸ ਦੀ ਮੌਜੂਦਾ ਦੋ ਡੋਜ਼ਾਂ ਵਾਲੀ ਵੈਕਸੀਨ ਦੇ ਨਾਲ ਐਕਸਟਰਾ ਬੂਸਟਰ ਸ਼ੌਟ ਸ਼ਾਮਲ ਹਨ।  

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ