Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਸੰਸਾਰ ਦੇ ਸਭ ਤੋਂ ਵੱਡੇ ਕ੍ਰਿਕਟ ਸਟੇਡੀਅਮ ਦਾ ਅਹਿਮਦਾਬਾਦ ਵਿੱਚ ਉਦਘਾਟਨ

February 25, 2021 06:43 AM

* ਸਟੇਡੀਅਮ ਦਾ ਨਾਂਅ ਨਰਿੰਦਰ ਮੋਦੀ ਦੇ ਨਾਂਅ ਉੱਤੇ ਰੱਖਿਆ ਗਿਆ


ਅਹਿਮਦਾਬਾਦ, 24 ਫਰਵਰੀ, (ਪੋਸਟ ਬਿਊਰੋ)- ਇਸ ਸ਼ਹਿਰ ਵਿੱਚ ਅੱਜ ਸੰਸਾਰ ਦੇ ਸਭ ਤੋਂ ਵੱਡੇ ਕ੍ਰਿਕਟ ਸਟੇਡੀਅਮ ਦਾ ਉਦਘਾਟਨ ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਰ ਦਿੱਤਾ ਹੈ। ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਲਾਨ ਕੀਤਾ ਕਿ ਇਸ ਸਟੇਡੀਅਮ ਦਾ ਨਾਂ ਨਰਿੰਦਰ ਮੋਦੀ ਸਟੇਡੀਅਮ ਹੋਵੇਗਾ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉਦਘਾਟਨ ਮੌਕੇ ਕੀਤੇ ਭਾਸ਼ਣ ਵਿੱਚਆਖਿਆ ਕਿ ਮੋਟੇਰਾਵਿੱਚ ਸਰਦਾਰ ਵੱਲਭ ਭਾਈ ਪਟੇਲ ਸਪੋਰਟਸ ਐਨਕਲੇਵ ਅਤੇ ਨਰਿੰਦਰ ਮੋਦੀ ਸਟੇਡੀਅਮ ਨਾਲ ਨਾਰਨਪੁਰਾਵਿੱਚਸਪੋਰਟਸਕੰਪਲੈਕਸ ਵੀ ਬਣਾਇਆ ਜਾਵੇਗਾ, ਜਿਸ ਵਿੱਚ ਹਰ ਤਰ੍ਹਾਂ ਦੇ ਅੰਤਰਰਾਸ਼ਟਰੇ ਮੁਕਾਬਲੇ ਹੋ ਸਕਣਗੇ, ਜਿਨ੍ਹਾਂ ਵਿੱਚ ਉਲੰਪਿਕ ਤੱਕ ਕਰਵਾਉਣ ਦੀ ਸੰਭਾਵਨਾ ਵੀ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਅਹਿਮਦਾਬਾਦ ਨੂੰ ਭਾਰਤ ਦੇ ‘ਸਪੋਰਟਸ ਸਿਟੀ’ ਵਜੋਂ ਜਾਣਿਆ ਜਾਵੇਗਾ। ਇਸ ਸਟੇਡੀਅਮ ਦਾ ਨਾਮ ਬਦਲ ਕੇ ਨਰਿੰਦਰ ਮੋਦੀ ਦੇ ਨਾਂਅ ਉੱਤੇ ਰੱਖਣ ਦੇ ਸਵਾਲ ਉੱਤੇ ਅਮਿਤ ਸ਼ਾਹ ਨੇ ਕਿਹਾ ਕਿ ‘ਇਹ ਫ਼ੈਸਲਾ ਸਾਡਾ ਸੀ, ਕਿਉਂਕਿ ਇਹ ਨਰਿੰਦਰ ਮੋਦੀ ਦਾ ਡਰੀਮ ਪ੍ਰਾਜੈਕਟ ਸੀ। ਗੁਜਰਾਤ ਦੇ ਮੁੱਖ ਮੰਤਰੀ ਹੁੰਦਿਆਂ ਮੋਦੀ ਨੇ ਇਸ ਸਟੇਡੀਅਮ ਦਾ ਸੁਫ਼ਨਾ ਲਿਆ ਸੀ, ਉਦੋਂ ਉਹ ਗੁਜਰਾਤ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਵੀ ਸਨ। ਅੱਜ ਉਨ੍ਹਾ ਦਾ ਸੁਫ਼ਨਾ ਸੱਚ ਹੋ ਰਿਹਾ ਹੈ। ਇਸ ਲਈ ਅਸੀਂ ਫ਼ੈਸਲਾ ਲਿਆ ਕਿ ਇਹ ਸਟੇਡੀਅਮ ਜਿਸ ਦਾ ਸੁਫ਼ਨਾ ਹੈ, ਉਸ ਦੇ ਨਾਮ ਉੱਤੇ ਹੀ ਇਸ ਦਾ ਨਾਮ ਵੀ ਹੋਵੇਗਾ।’ ਸ਼ਾਹ ਨੇ ਕਿਹਾ, “ਏਦਾਂ ਦੀਆਂ ਖੇਡ ਸਹੂਲਤਾਂ ਇੱਕੋ ਸ਼ਹਿਰ ਵਿਚ ਕਿਤੇ ਨਹੀਂ ਹਨ। ਅਹਿਮਦਾਬਾਦ ਨੂੰ ਮੋਦੀ ਜੀ ਨੇ ਦੇਸ਼ ਦੀ ‘ਹੈਰੀਟੇਜ ਸਿਟੀ’ ਬਣਾਇਆ ਅਤੇ ਅੱਗੋਂ ਇਹ ਖੇਡ ਸਿਟੀ ਬਣਨ ਨੂੰ ਤਿਆਰ ਹੈ। ਅਹਿਮਦਾਬਾਦ ਭਾਰਤ ਦੇ ਖੇਡ ਸਿਟੀ ਵਜੋਂ ਜਾਣਿਆ ਜਾਵੇਗਾ।”

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼