Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਕੋਰੋਨਾ ਦਾ ਪ੍ਰਛਾਵਾਂ ਭਾਰਤ ਉੱਤੇ ਮੁੜ ਕੇ ਛਾਇਆ

February 25, 2021 06:46 AM

* ਸਿਹਤ ਮੰਤਰਾਲੇ ਵੱਲੋਂ ਪੰਜਾਬ ਸਣੇ 10 ਰਾਜਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ


ਨਵੀਂ ਦਿੱਲੀ, 24 ਫਰਵਰੀ, (ਪੋਸਟ ਬਿਊਰੋ)- ਭਾਰਤ ਦੇ ਕਈ ਰਾਜਾਂ ਵਿੱਚ ਕੋਰੋਨਾ ਵਾਇਰਸ ਦੇ ਕੇਸ ਵਧ ਰਹੇ ਵੇਖ ਕੇ ਕੇਂਦਰੀ ਸਿਹਤ ਮੰਤਰਾਲੇ ਨੇ ਮਹਾਰਾਸ਼ਟਰ, ਕੇਰਲ, ਛੱਤੀਸਗੜ੍ਹ, ਮੱਧ ਪ੍ਰਦੇਸ਼, ਗੁਜਰਾਤ, ਪੰਜਾਬ, ਕਰਨਾਟਕ, ਤਾਮਿਲ ਨਾਡੂ, ਪੱਛਮੀ ਬੰਗਾਲ ਅਤੇ ਜੰਮੂ-ਕਸ਼ਮੀਰ ਲਈ ਹਾਈ ਲੈਵਲ ਮਲਟੀ ਡਿਸਿਪਲਿਨਰੀ ਟੀਮਾਂ ਭੇਜੀਆਂ ਹਨ।
ਸਰਕਾਰ ਦੇ ਬੁਲਾਰੇ ਮੁਤਾਬਕ ਏਦਾਂ ਦੀ ਹਰ ਉੱਚ ਪੱਧਰੀ ਟੀਮ ਵਿੱਚ ਤਿੰਨ ਮੈਂਬਰ ਤੇ ਕੇਂਦਰੀ ਸਿਹਤ ਮੰਤਰਾਲੇ ਦੇ ਅਧਿਕਾਰੀ ਹੋਣਗੇ। ਟੀਮ ਦੀ ਅਗਵਾਈ ਜਾਇੰਟਸੈਕਟਰੀ ਪੱਧਰ ਦੇ ਅਧਿਕਾਰੀ ਕਰਨਗੇ। ਇਹ ਟੀਮ ਸਿਰਫ ਇਹੋ ਨਹੀਂ ਪਤਾ ਕਰੇਗੀ ਕਿ ਇਨ੍ਹਾਂ ਰਾਜਾਂ ਵਿੱਚ ਕੇਸ ਕਿਉਂ ਵਧ ਰਹੇ ਹਨ, ਸਗੋਂ ਰਾਜਾਂਦੇਸਿਵਲ ਅਤੇ ਸਿਹਤ ਅਧਿਕਾਰੀਆਂ ਨਾਲ ਮਿਲ ਕੇ ਕੇਸ ਵਧਣ ਤੋਂ ਰੋਕਣ ਦਾ ਕੰਮ ਵੀ ਕੇਰਗੀ।ਕੇਂਦਰੀ ਸਿਹਤ ਸੈਕਟਰੀ ਰਾਜੇਸ਼ ਭੂਸ਼ਣ ਨੇ ਇਨ੍ਹਾਂ ਸਭ ਰਾਜਾਂ ਨੂੰ ਕੋਰੋਨਾ ਦੇ ਦੋ ਨਵੇਂ ਵੈਰੀਅੰਟ ਮਿਲਣ ਦੇ ਬਾਅਦ ਇਸ ਦਾ ਪਸਾਰ ਤੋੜਨ ਲਈ ਤੇਜ਼ੀ ਨਾਲ ਕੰਮ ਕਰਨ ਨੂੰ ਕਿਹਾ ਹੈ।
ਵਰਨਣ ਯੋਗ ਹੈ ਕਿ ਕੋਰੋਨਾ ਵਾਇਰਸ ਦੀ ਨਵੀਂ ਲਹਿਰ ਵਧਣ ਦੇ ਸੰਕੇਤਾਂ ਦੇ ਬਾਅਦ ਪੰਜਾਬ, ਮਹਾਰਾਸ਼ਟਰ ਤੇ ਕੁਝ ਹੋਰ ਰਾਜਾਂ ਨੇ ਯਾਤਰਾ ਕਰਨ ਦੀਆਂ ਪਾਬੰਦੀਆਂ ਲਾਉਣ ਸਮੇਤ ਕਈ ਤਰ੍ਹਾਂ ਦੇ ਨਵੇਂ ਕਦਮ ਚੁੱਕੇ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼