Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਮਨੋਰੰਜਨ

‘ਲਾਈਗਰ’ ਵਿੱਚ ਐਕਸ਼ਨ ਕਰਦੀ ਨਜ਼ਰ ਆਏਗੀ ਅਨੰਨਿਆ ਪਾਂਡੇ

February 25, 2021 09:03 AM

ਅਨੰਨਿਆ ਪਾਂਡੇ ਦੀ ਅਗਲੀ ਫਿਲਮ ਵਿਜੇ ਦੇਵਰਕੋਂਡਾ ਨਾਲ ‘ਲਾਈਗਰ’ ਹੈ। ਖਬਰ ਹੈ ਕਿ ਇਸ ਵਿੱਚ ਅਨੰਨਿਆ ਵੀ ਐਕਸ਼ਨ ਅਵਤਾਰ ਵਿੱਚ ਆਵੇਗੀ। ਉਹ ਇਸ ਫਿਲਮ ਵਿੱਚ ਚਾਰ ਤਰ੍ਹਾਂ ਫਿਲਮ ਇੰਡਸਟਰੀ ਵਿੱਚ ਡੈਬਿਊ ਕਰੇਗੀ।
ਇਸ ਬਾਰੇ ਅਨੰਨਿਆ ਕਹਿੰਦੀ ਹੈ, ‘‘ਬੇਸ਼ੱਕ! ਮੈਂ ਦੋ ਸਾਲ ਪਹਿਲਾਂ ਹੀ ਹਿੰਦੀ ਫਿਲਮ ਇੰਡਸਟਰੀ ਵਿੱਚ ਸ਼ੁਰੂਆਤ ਕੀਤੀ ਹੈ ਅਤੇ ਇਸ ਵਕਤ ਮੈਂ ਚਾਰ ਹੋਰ ਭਾਸ਼ੀ ਇੰਡਸਟਰੀ ਵਿੱਚ ਸ਼ੁਰੂਆਤ ਕਰ ਰਹੀ ਹਾਂ। ਇਹ ਚਾਰ ਗੁਣਾ ਘਬਰਾਹਟ ਦੇ ਨਾਲ ਐਕਸਾਈਟ ਕਰਨ ਵਾਲੀ ਫੀਲਿੰਗ ਹੈ। ਇਸ ਵਿੱਚ ਦਰਸ਼ਕ ਮੈਨੂੰ ਐਕਸ਼ਨ ਅਵਤਾਰ ਵਿੱਚ ਦੇਖਣਗੇ, ਉਹ ਵੀ ਹਥਿਆਰਾਂ ਦੇ ਨਾਲ। ਮੈਨੂੰ ਇਸ ਦੇ ਲਈ ਕਾਫੀ ਮਿਹਨਤ ਕਰਨੀ ਪਈ ਹੈ। ਮੈਂ ਇਸ ਫਿਲਮ ਨੂੰ ਅਲੱਗ-ਅਲੱਗ ਭਾਸ਼ਾਵਾਂ ਵਿੱਚ ਲੋਕਾਂ ਤੱਕ ਪਹੁੰਚਣ ਦੇ ਲਈ ਬਹੁਤ ਐਕਸਾਈਟਿਡ ਹਾਂ। ਮੈਂ ਇਸ ਫਿਲਮ ਲਈ ਤੇਲਗੂ ਵੀ ਸਿੱਖੀ ਹੈ।”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ