Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

100 ਰੁਪਏ ਦੀ ਲਾਟਰੀ ਨਾਲ ਕਰੋੜਪਤੀ ਬਣੀ ਅੰਮ੍ਰਿਤਸਰ ਦੀ ਘਰੇਲੂ ਸੁਆਣੀ

February 25, 2021 05:05 PM

* ਰੇਨੂ ਚੌਹਾਨ ਨੇ ਪੰਜਾਬ ਸਟੇਟ ਡੀਅਰ 100+ ਲਾਟਰੀ ਦਾ ਇਕ ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਿਆ


ਚੰਡੀਗੜ੍ਹ, 25 ਫਰਵਰੀ (ਪੋਸਟ ਬਿਊਰੋ): ਅੰਮਿ੍ਤਸਰ ਦੀ ਰਹਿਣ ਵਾਲੀ ਇਕ ਘਰੇਲੂ ਸੁਆਣੀ ਦੀ ਪੰਜਾਬ ਸਰਕਾਰ ਦੀ 100 ਰੁਪਏ ਦੀ ਲਾਟਰੀ ਟਿਕਟ ਨੇ ਕਿਸਮਤ ਬਦਲ ਦਿੱਤੀ ਹੈ। ਰੇਨੂ ਚੌਹਾਨ ਨੇ ਪੰਜਾਬ ਸਟੇਟ ਡੀਅਰ 100+ ਲਾਟਰੀ ਦਾ ਇਕ ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਿਆ ਹੈ। ਇਸ ਮਹੀਨਾਵਾਰ ਲਾਟਰੀ ਦੀ ਖੁਸ਼ਨਸੀਬ ਜੇਤੂ ਰੇਨੂ ਨੇ ਅੱਜ ਇਥੇ ਪੰਜਾਬ ਰਾਜ ਲਾਟਰੀਜ਼ ਵਿਭਾਗ ਦੇ ਅਧਿਕਾਰੀਆਂ ਕੋਲ ਟਿਕਟ ਅਤੇ ਹੋਰ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾ ਦਿੱਤੇ ਹਨ।
ਪਹਿਲਾ ਇਨਾਮ ਜਿੱਤਣ ਬਾਅਦ ਬਾਗ਼ੋਬਾਗ ਨਜ਼ਰ ਆ ਰਹੀ ਰੇਨੂ ਨੇ ਕਿਹਾ ਕਿ ਇਹ ਇਨਾਮ ਉਸ ਦੇ ਮੱਧ-ਵਰਗੀ ਪਰਿਵਾਰ ਲਈ ਮਾਲੀ ਰਾਹਤ ਵਾਲਾ ਹੈ। ਉਨ੍ਹਾਂ ਕਿਹਾ ਕਿ ਉਸ ਦਾ ਪਤੀ ਅੰਮਿ੍ਤਸਰ ਵਿਖੇ ਕੱਪੜੇ ਦੀ ਦੁਕਾਨ ਚਲਾਉਂਦਾ ਹੈ ਅਤੇ ਇਹ ਇਨਾਮੀ ਰਾਸ਼ੀ ਉਨਾਂ ਦੀ ਜ਼ਿੰਦਗੀ ਨੂੰ ਆਰਥਿਕ ਪੱਖੋਂ ਹੋਰ ਸੁਖਾਲੀ ਬਣਾਵੇਗੀ।
ਪੰਜਾਬ ਰਾਜ ਲਾਟਰੀਜ਼ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਟੇਟ ਡੀਅਰ 100+ ਲਾਟਰੀ ਦਾ ਡਰਾਅ 11 ਫਰਵਰੀ, 2021 ਨੂੰ ਕੱਢਿਆ ਗਿਆ ਸੀ ਅਤੇ ਪਹਿਲਾ ਇਨਾਮ ਟਿਕਟ ਨੰ: ਡੀ-12228 ਉਤੇ ਨਿਕਲਿਆ ਸੀ। ਉਨ੍ਹਾਂ ਦੱਸਿਆ ਕਿ ਰੇਨੂ ਨੇ ਇਨਾਮੀ ਰਾਸ਼ੀ ਲਈ ਅੱਜ ਦਸਤਾਵੇਜ਼ ਜਮ੍ਹਾਂ ਕਰਵਾ ਦਿੱਤੇ ਹਨ ਅਤੇ ਜਲਦੀ ਹੀ ਇਨਾਮੀ ਰਾਸ਼ੀ ਉਨ੍ਹਾਂ ਦੇ ਖਾਤੇ ਵਿੱਚ ਪਾ ਦਿੱਤੀ ਜਾਵੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ