Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਕੈਨੇਡਾ

ਐਡਮਿਰਲ ਮੈਕਡੌਨਲਡ ਨੇ ਛੱਡਿਆ ਚੀਫ ਆਫ ਦ ਡਿਫੈਂਸ ਸਟਾਫ ਦਾ ਅਹੁਦਾ

February 25, 2021 05:49 PM

ਓਟਵਾ, 25 ਫਰਵਰੀ (ਪੋਸਟ ਬਿਊਰੋ) : ਰੱਖਿਆ ਮੰਤਰੀ ਹਰਜੀਤ ਸੱਜਣ ਦਾ ਕਹਿਣਾ ਹੈ ਕਿ ਐਡਮਿਰਲ ਆਰਟ ਮੈਕਡੌਨਲਡ ਆਪਣੀ ਮਰਜ਼ੀ ਨਾਲ ਚੀਫ ਆਫ ਦ ਡਿਫੈਂਸ ਸਟਾਫ ਦੇ ਅਹੁਦੇ ਤੋਂ ਪਾਸੇ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਐਡਮਿਰਲ ਖਿਲਾਫ ਕੁੱਝ ਅਸਪਸ਼ਟ ਦੋਸ਼ਾਂ ਦੀ ਜਾਂਚ ਚੱਲਣ ਕਾਰਨ ਉਨ੍ਹਾਂ ਵੱਲੋਂ ਇਹ ਫੈਸਲਾ ਲਿਆ ਗਿਆ ਹੈ।
ਇੱਕ ਰਲੀਜ਼ ਵਿੱਚ ਸੱਜਣ ਨੇ ਆਖਿਆ ਕਿ ਕੈਨੇਡੀਅਨ ਫੋਰਸਿਜ਼ ਨੈਸ਼ਨਲ ਇਨਵੈਸਟੀਗੇਸ਼ਨ ਸਰਵਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਉਨ੍ਹਾਂ ਵੱਲੋਂ ਕਿਸੇ ਵੀ ਤਰ੍ਹਾਂ ਦੇ ਦੁਰਾਚਾਰ ਨੂੰ ਗੰਭੀਰਤਾ ਨਾਲ ਲਿਆ ਜਾਂਦਾ ਹੈ ਤੇ ਜੇ ਉਨ੍ਹਾਂ ਦੇ ਧਿਆਨ ਵਿੱਚ ਕਿਸੇ ਵੀ ਤਰ੍ਹਾਂ ਦੇ ਦੁਰਾਚਾਰ ਨੂੰ ਲਿਆਂਦਾ ਜਾਵੇ, ਫਿਰ ਭਾਵੇਂ ਉਹ ਕਿਸੇ ਵੀ ਰੈਂਕ ਦੇ ਅਧਿਕਾਰੀ ਨੇ ਕੀਤਾ ਹੋਵੇ, ਜਾਂ ਕਿੰਨੇ ਵੱਡੇ ਅਹੁਦੇ ਨਾਲ ਹੀ ਕਿਉਂ ਨਾ ਸਬੰਧਤ ਹੋਵੇ, ਤਾਂ ਉਹ ਉਸ ਦਾ ਗੰਭੀਰ ਨੋਟਿਸ ਲੈਂਦੇ ਹਨ।
ਬੁੱਧਵਾਰ ਨੂੰ ਸੱਜਣ ਨੇ ਆਖਿਆ ਕਿ ਉਨ੍ਹਾਂ ਵੱਲੋਂ ਲੈਫਟੀਨੈਂਟ ਜਨਰਲ ਵੇਅਨ ਆਇਰ ਨੂੰ ਡਿਫੈਂਸ ਸਟਾਫ ਦਾ ਕਾਰਜਕਾਰੀ ਚੀਫ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਆਖਿਆ ਕਿ ਜਾਂਚ ਚੱਲਦੀ ਹੋਣ ਕਾਰਨ ਉਹ ਇਸ ਮਾਮਲੇ ਦੇ ਸਬੰਧ ਵਿੱਚ ਹੋਰ ਕੋਈ ਟਿੱਪਣੀ ਨਹੀਂ ਕਰਨੀ ਚਾਹੁੰਦੇ।

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂ ਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤ ਚਾਓ ਲਾਮ ਨੇ ਬਿਆਨ `ਚ ਮਾਂ ਦੀ ਹੱਤਿਆ ਤੋਂ ਪਹਿਲਾਂ ਸਾਲਾਂ ਤੱਕ ਹੋਏ ਦੁਰਵਿਵਹਾਰ ਦਾ ਦਿੱਤਾ ਵੇਰਵਾ ਏਸ਼ੀਅਨ ਫੂਡ ਸੈਂਟਰ ਦੀ ਕੈਨੇਡਾ ਡੇਅ ਮੌਕੇ ਲੱਗ ਗਈ ਸੇਲ ਕੈਨੇਡੀਅਨ ਬਾਰਡਰ ਏਜੰਟਾਂ ਨੇ ਬਲੂ ਵਾਟਰ ਬ੍ਰਿਜ 'ਤੇ 23 ਮਿਲੀਅਨ ਡਾਲਰ ਦੀ ਸ਼ੱਕੀ ਕੋਕੀਨ ਕੀਤੀ ਜ਼ਬਤ ਕੈਨੇਡਾ ਨਾਟੋ ਖ਼ਰਚ ਟੀਚੇ ਨੂੰ ਕਰੇਗਾ ਹੋਰ ਉੱਚਾ : ਕਾਰਨੀ