Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਕੈਨੇਡਾ

ਹਾਈਬ੍ਰਿੱਡ ਪਾਰਲੀਆਮੈਂਟ ਨਾਲ ਸਾਲ ਦੀ 6·2 ਮਿਲੀਅਨ ਡਾਲਰ ਤੱਕ ਹੋਈ ਬਚਤ : ਬਜਟ ਆਫੀਸਰ

February 26, 2021 12:04 AM

ਓਟਵਾ, 25 ਫਰਵਰੀ (ਪੋਸਟ ਬਿਊਰੋ) : ਇੱਕ ਨਵੇਂ ਅੰਦਾਜ਼ੇ ਮੁਤਾਬਕ ਨਵੇਂ ਹਾਈਬ੍ਰਿਡ ਪਾਰਲੀਆਮੈਂਟ ਨਾਲ ਸਾਲ ਦੇ 6·2 ਮਿਲੀਅਨ ਡਾਲਰ ਦੀ ਬਚਤ ਕੀਤੀ ਜਾ ਸਕਦੀ ਹੈ।
ਕੋਵਿਡ-19 ਮਹਾਂਮਾਰੀ ਕਾਰਨ ਪਿਛਲੇ ਸਾਲ ਦੀ ਅਪਰੈਲ ਤੋਂ ਹੀ ਇਹ ਸਿਸਟਮ ਲਾਗੂ ਹੈ, ਇਸ ਵਿੱਚ ਕੁੱਝ ਐਮਪੀਜ਼ ਤੇ ਸੈਨੇਟਰਜ਼ ਨਿਜੀ ਤੌਰ ਉੱਤੇ ਪਾਰਲੀਆਮੈਂਟ ਦੀ ਕਿਸੇ ਵੀ ਕਾਰਵਾਈ ਵਿੱਚ ਹਿੱਸਾ ਲੈਂਦੇ ਹਨ ਤੇ ਕੁੱਝ ਦੂਰੋਂ ਹੀ ਅਜਿਹੀਆਂ ਗਤੀਵਿਧੀਆਂ ਦਾ ਹਿੱਸਾ ਬਣਦੇ ਹਨ। ਮਹਾਂਮਾਰੀ ਕਾਰਨ ਪਾਰਲੀਆਮੈਂਟ ਦੀ ਕਾਰਵਾਈ ਵਿੱਚ ਐਮਪੀਜ਼ ਤੇ ਸੈਨੇਟਰਜ਼ ਕਿਸ ਤਰ੍ਹਾਂ ਹਿੱਸਾ ਲੈਂਦੇ ਹਨ ਇਹ ਕਾਫੀ ਬਦਲ ਚੁੱਕਿਆ ਹੈ।ਪਾਰਲੀਆਮੈਂਟਰੀ ਬਜਟ ਆਫੀਸਰ ਦੀ ਰਿਪੋਰਟ ਵਿੱਚ ਇਹ ਆਖਿਆ ਗਿਆ ਹੈ ਕਿ ਬਚਤ ਦਾ ਮੁੱਖ ਕਾਰਨ ਟਰੈਵਲ ਵਿੱਚ ਆਈ ਕਮੀ ਹੈ।
ਇਸ ਰਿਪੋਰਟ ਵਿੱਚ ਇਹ ਵੀ ਆਖਿਆ ਗਿਆ ਹੈ ਕਿ ਟਰੈਵਲ ਵਿੱਚ ਇਸ ਤਰ੍ਹਾਂ ਦੀ ਕਟੌਤੀ, ਗ੍ਰੀਨ ਹਾਊਸ ਗੈਸਾਂ ਦਾ ਰਿਸਾਅ ਕਾਰਬਨਡਾਈਆਕਸਾਈਡ ਦੇ 2,972 ਮੀਟਰਿਕ ਟੰਨ ਤੱਕ ਘਟਾਉਣ ਦੇ ਬਰਾਬਰ ਹੈ।ਬਜਟ ਵਾਚਡੌਗ ਦਾ ਇਹ ਵੀ ਆਖਣਾ ਹੈ ਕਿ ਇਸ ਮਾਡਲ ਨਾਲ ਲੋੜੀਂਦੀ ਤਕਨਾਲੋਜੀ ਤੇ ਇੰਟਰਪਰੈਟਰ ਸੇਵਾਵਾਂ ਵਿੱਚ ਵਾਧਾ ਹੋਇਆ ਹੈ।    

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ