Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਟੂਲਕਿੱਟ ਮਾਮਲਾ : ਅਦਾਲਤ ਤੋਂ ਸ਼ਾਂਤਨੂੰ ਮੁਲੁਕ ਨੂੰ 9 ਮਾਰਚ ਤੱਕ ਗ੍ਰਿਫ਼ਤਾਰੀ ਤੋਂ ਰਾਹਤ ਮਿਲੀ

February 26, 2021 07:13 AM

ਨਵੀਂ ਦਿੱਲੀ, 25 ਫਰਵਰੀ, (ਪੋਸਟ ਬਿਊਰੋ)- ਦਿੱਲੀ ਦੀ ਇਕ ਅਦਾਲਤ ਨੇ ਕਿਸਾਨ ਅੰਦੋਲਨ ਨਾਲ ਸੰਬੰਧਤ ਟੂਲਕਿੱਟ ਸੋਸ਼ਲ ਮੀਡੀਆ ਉੱਤੇਵਿਚਾਰ ਸ਼ੇਅਰ ਕਰਨ ਦੇ ਦੋਸ਼ੀ ਸ਼ਾਂਤਨੂੰ ਮੁਲੁਕ ਨੂੰ ਗ੍ਰਿਫ਼ਤਾਰੀ ਤੋਂ 9 ਮਾਰਚ ਤੱਕ ਛੋਟਦਿੱਤੀ ਹੈ। ਐਡੀਸ਼ਨਲ ਸੈਸ਼ਨ ਜੱਜ ਧਰਮੇਂਦਰ ਰਾਣਾ ਨੇ ਉਸ ਨੂੰ ਗ੍ਰਿਫ਼ਤਾਰੀ ਤੋਂਓਦੋਂਛੋਟ ਦਿੱਤੀ, ਜਦੋਂ ਦਿੱਲੀ ਪੁਲਸ ਨੇ ਕਿਹਾ ਕਿ ਉਸ ਨੂੰ ਮੁਲੁਕ ਦੀ ਅੰਤਰਿਮ ਜ਼ਮਾਨਤ ਪਟੀਸ਼ਨ ਉੱਤੇ ਵਿਸਥਾਰ ਨਾਲ ਜਵਾਬ ਦੇਣ ਲਈ ਪੁੱਛਗਿੱਛ ਦਾ ਸਮਾਂ ਚਾਹੀਦਾ ਹੈ। ਇਸ ਉੱਤੇ ਜੱਜ ਨੇ ਪੁਲਸ ਨੂੰ ਮੁਲੁਕ ਵਿਰੁੱਧ 9 ਮਾਰਚ ਤੱਕ ਕੋਈ ਕਾਰਵਾਈ ਨਾ ਕਰਨ ਦੇ ਨਿਰਦੇਸ਼ ਦਿੱਤੇ। ਇਸ ਕੇਸ ਦੀ ਅਗਲੀ ਸੁਣਵਾਈ 9 ਮਾਰਚ ਨੂੰ ਹੋਵੇਗੀ। ਵਰਨਣ ਯੋਗ ਹੈ ਕਿ ਸ਼ਾਂਤਨੂ ਮੁਲੁਕ, ਦਿਸ਼ਾ ਰਵੀ ਤੇ ਨਿਕਿਤਾ ਜੈਕਬ ਵਿਰੁੱਧ ਦੇਸ਼-ਧ੍ਰੋਹ ਅਤੇ ਹੋਰ ਦੋਸ਼ਾਂ ਵਿੱਚਕੇਸ ਦਰਜ ਕੀਤਾ ਗਿਆ ਹੈ।
ਇਸ ਤੋਂ ਪਹਿਲਾਂ ਸ਼ਾਂਤਨੂਮ ਮੁਲੁਕ ਨੂੰ ਬੰਬਈ ਹਾਈ ਕੋਰਟ ਨੇ 16 ਫਰਵਰੀ ਨੂੰ 10 ਦਿਨਾਂ ਦੀ ਟਰਾਂਜਿਟ ਜ਼ਮਾਨਤ ਦਿੱਤੀ ਸੀ। ਉਸ ਦੇ ਬਾਅਦ ਵੀਡੀਓ ਕਾਨਫਰੰਸ ਰਾਹੀਂ ਬੁੱਧਵਾਰ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਇਸ ਗੱਲ ਦਾ ਨੋਟਿਸ ਲਿਆ ਕਿ ਸ਼ਾਂਤਨੂ ਮੁਲੁਕ ਨੂੰ 26 ਫਰਵਰੀ ਤੱਕ ਗ੍ਰਿਫ਼ਤਾਰੀ ਤੋਂ ਸੁਰੱਖਿਆ ਦਿੱਤੀ ਗਈ ਹੈ। ਸਰਕਾਰੀ ਵਕੀਲ ਨੇ ਦਲੀਲ ਦਿੱਤੀ ਕਿ ਕੇਸ ਦੇ ਜਾਂਚ ਅਧਿਕਾਰੀ ਅੱਜ ਹਾਜ਼ਰ ਨਹੀਂ ਹਨ ਅਤੇ ਬਿਹਤਰ ਹੋਵੇਗਾ ਕਿ ਉਨਾਂ ਦੀ ਹਾਜ਼ਰੀ ਵਿੱਚ ਮਾਮਲੇ ਦੀ ਸੁਣਵਾਈ ਹੋਵੇ, ਜਿਸ ਤੋਂ ਬਾਅਦ ਸੁਣਵਾਈ ਮੁਲਤਵੀ ਕਰ ਦਿੱਤੀ ਗਈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ