Welcome to Canadian Punjabi Post
Follow us on

20

September 2024
ਬ੍ਰੈਕਿੰਗ ਖ਼ਬਰਾਂ :
ਹੇਰਾਨ ਗੇਟ ਇਲਾਕੇ ਚੱਲੀ ਗੋਲੀ, ਵਿਅਕਤੀ ਦੀ ਮੌਤਨਾਰਥ ਯਾਰਕ ਵਿੱਚ ਦੋਹਰੇ ਕਤਲਕਾਂਡ ਦੇ ਸ਼ੱਕੀ ਦੀ ਪੁਲਿਸ ਨੂੰ ਭਾਲਟੋਰਾਂਟੋ ਦੇ ਪੱਛਮ ਇੰਡ `ਤੇ ਵਾਹਨ ਇੱਕ ਘਰ ਨਾਲ ਟਕਰਾਇਆ, ਡਰਾਈਵਰ ਗ੍ਰਿਫ਼ਤਾਰਨਾਰਥ ਯਾਰਕ ਵਿੱਚ ਪੈਦਲ ਜਾ ਰਿਹਾ ਵਿਅਕਤੀ ਵਾਹਨ ਦੀ ਚਪੇਟ ਵਿੱਚ ਆਇਆ, ਹਸਪਤਾਲ ਦਾਖਲਦਰਹਮ ਬਸ ਵਿੱਚ ਯੌਨ ਸ਼ੋਸ਼ਣ ਤੋਂ ਬਾਅਦ ਸ਼ੱਕੀ ਦੀ ਭਾਲਐੱਨ.ਡੀ.ਪੀ. ਵੱਲੋਂ ਟਰੂਡੋ ਲਿਬਰਲਜ਼ ਦਾ ਸਮਰਥਨ ਕਰਨ ਦੀ ਗੱਲ ਕਹਿਣ ਤੋਂ ਬਾਅਦ ਸਦਨ ਵਿੱਚ ਪੋਲੀਏਵਰ ਅਤੇ ਜਗਮੀਤ ਸਿੰਘ ਵਿੱਚਕਾਰ ਹੋਈ ਤਿੱਖੀ ਬਹਿਸਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋ
 
ਅੰਤਰਰਾਸ਼ਟਰੀ

ਸਾਊਦੀ ਅਰਬ ਦੇ ਕ੍ਰਾਊਨ ਪਿ੍ਰੰਸ ਦੇ ਇਸ਼ਾਰੇ ’ਤੇ ਹੋਈ ਸੀ ਖਾਸ਼ੋਗੀ ਦੀ ਹੱਤਿਆ

February 28, 2021 02:19 AM

ਵਾਸ਼ਿੰਗਟਨ, 27 ਫਰਵਰੀ (ਪੋਸਟ ਬਿਊਰੋ)- ਵਾਸ਼ਿੰਗਟਨ ਪੋਸਟ ਦੇ ਪੱਤਰਕਾਰ ਜਮਾਲ ਖਾਸ਼ੋਗੀ ਦਾ ਕਤਲ ਸਾਊਦੀ ਅਰਬ ਦੇ ਕ੍ਰਾਊਨ ਪਿ੍ਰੰਸ ਮੁਹੰਮਦ ਬਿਨ ਸਲਮਾਨ ਦੇ ਇਸ਼ਾਰੇ ’ਤੇ ਹੋਇਆ ਸੀ। ਅਮਰੀਕਾ ਵੱਲੋਂ ਇਸ ਦੀ ਰਿਪੋਰਟ ’ਚ ਇਹ ਦਾਅਵਾ ਕੀਤਾ ਗਿਆ ਹੈ। ਫਿਲਹਾਲ ਇਹ ਰਿਪੋਰਟ ਜਨਤਕ ਨਹੀਂ ਕੀਤੀ ਗਈ।
ਇਸ ਦੌਰਾਨ ਰਾਸ਼ਟਰਪਤੀ ਜੋਅ ਬਾਇਡਨ ਨੇ ਕੱਲ੍ਹ ਸਾਊਦੀ ਅਰਬ ਦੇ ਕਿੰਗ ਸਲਮਾਨ ਨਾਲ ਫੋਨ ’ਤੇ ਗੱਲ ਕੀਤੀ ਹੈ, ਜਿਸ ਦੌਰਾਨ ਦੋਵਾਂ ਨੇ ਸੰਬੰਧਮਜ਼ਬੂਤ ਬਣਾਉਣ ਉਤੇ ਜ਼ੋਰ ਦਿੱਤਾ। ਅਹੁਦਾ ਸੰਭਾਲਣ ਦੇ ਬਾਅਦ ਨਵੇਂ ਅਮਰੀਕੀ ਰਾਸ਼ਟਰਪਤੀ ਦਾ ਆਪਣੇ ਸਹਿਯੋਗੀਆਂ ਅਤੇ ਬਾਕੀ ਦੇਸ਼ਾਂ ਦੇ ਰਾਸ਼ਟਰਪਤੀਆਂਅਤੇ ਪ੍ਰਧਾਨ ਮੰਤਰੀਆਂ ਨਾਲ ਗੱਲ ਕਰਨਾ ਇੱਕ ਰਵਾਇਤ ਹੈ। ਜੋਅ ਬਾਇਡਨ ਤੇ 80 ਸਾਲਾ ਕਿੰਗ ਸਲਮਾਨ ਵਿਚਾਲੇ ਫੋਨ ’ਤੇ ਗੱਲਬਾਤ ਕਾਫ਼ੀ ਲੇਟ ਹੋਈ ਹੈ। ਜੋਅ ਬਾਇਡਨ ਨੇ ਬੀਤੀ 20 ਜਨਵਰੀ ਨੂੰ ਅਮਰੀਕਾ ਦੇ ਰਾਸ਼ਟਰਪਤੀ ਦਾ ਅਹੁਦਾ ਸੰਭਾਲਿਆ ਸੀ। ਪੱਛਮੀ ਏਸ਼ੀਆ ’ਚ ਸਾਊਥ ਏਸ਼ੀਆ ’ਚ ਸਾਊਦੀ ਅਰਬ ਅਮਰੀਕਾ ਦਾ ਸਭ ਤੋਂ ਮਜ਼ਬੂਤ ਅਤੇ ਕਰੀਬੀ ਸਹਿਯੋਗੀ ਹੈ। ਵ੍ਹਾਈਟ ਹਾਊਸ ਦੇ ਮੁਤਾਬਕ ਦੋਵੇਂ ਆਗੂਆਂ ਨੇ ਯਮਨ ’ਚ ਚੱਲ ਰਹੀ ਲੜਾਈ ਖ਼ਤਮ ਕਰਨ ਸਮੇਤ ਖੇਤਰੀ ਸੁਰੱਖਿਆ ’ਤੇ ਗੱਲਬਾਤ ਕੀਤੀ। ਇਸ ਦੌਰਾਨ ਬਾਇਡਨ ਨੇ ਈਰਾਨ ਹਮਾਇਤੀ ਅੱਤਵਾਦੀ ਗਰੁੱਪਾਂ ਵੱਲੋਂ ਸਾਊਦੀ ਅਰਥ ’ਤੇ ਕੀਤੇ ਜਾਣ ਵਾਲੇ ਹਮਲਿਆਂ ਤੋਂ ਰੱਖਿਆ ਦੀ ਵਚਨਬੱਧਤਾ ਪ੍ਰਗਟਾਈ। ਬਾਇਡਨ ਨੇ ਕਿੰਗ ਸਲਮਾਨ ਨੂੰ ਕਿਹਾ ਕਿ ਉਹ ਦੋ ਪੱਖੀ ਸਬੰਧਾਂ ਨੂੰ ਮਜ਼ਬੂਤ ਤੇ ਪਾਰਦਰਸ਼ੀ ਬਣਾਉਣ ਲਈ ਕੰਮ ਕਰਨਗੇ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਪੰਜਾਬ ਦੇ ਨੌਜਵਾਨ ਦੀ ਬ੍ਰਿਟਸ਼ ਆਰਮੀ 'ਚ ਹੋਈ ਚੋਣ ਅਮਰੀਕਾ ਦੇ ਇੱਕ 16 ਸਾਲਾ ਲੜਕੇ ਦੇ ਆਉਂਦੇ ਹਨ 23 ਨੰਬਰ ਦੇ ਜੁੱਤੇ, ਗਿਨੀਜ਼ ਵਰਲਡ ਰਿਕਾਰਡਜ਼ `ਚ 2 ਰਿਕਾਰਡ ਕੀਤੇ ਦਰਜ ਨਿਊਯਾਰਕ ਦੇ ਸਵਾਮੀਨਾਰਾਇਣ ਮੰਦਰ `ਚ ਹੋਈ ਭੰਨਤੋੜ, ਪ੍ਰਧਾਨ ਮੰਤਰੀ ਮੋਦੀ ਵਿਰੋਧੀ ਨਾਅਰੇ ਲਿਖੇ ਮਾਲਦੀਵ ਦੇ ਵਿਦੇਸ਼ ਮੰਤਰੀ ਨੇ ਕਿਹਾ: ਭਾਰਤ ਨਾਲ ਸਬੰਧ ਸੁਧਰੇ, ਦੋਹਾਂ ਦੇਸ਼ਾਂ ਵਿਚਾਲੇ ਗਲਤਫਹਿਮੀਆਂ ਦੂਰ ਹੋਈਆਂ ਟਰੰਪ 'ਤੇ ਹਮਲਾ ਕਰਨ ਦੀ ਕੋਸਿ਼ਸ਼, ਹਮਲਾਵਰ ਏਕੇ-47 ਵਰਗੀ ਰਾਈਫਲ ਲੈ ਕੇ ਗੋਲਫ ਕਲੱਬ 'ਚ ਲੁਕਿਆ ਸੀ ਮਾਈਕਲ ਜੈਕਸਨ ਦੇ ਭਰਾ ਟੀਟੋ ਜੈਕਸਨ ਦਾ 70 ਸਾਲ ਦੀ ਉਮਰ `ਚ ਹੋਇਆ ਦਿਹਾਂਤ ਭਾਰਤ ਵੀਅਤਨਾਮ ਨੂੰ 1 ਮਿਲੀਅਨ ਡਾਲਰ ਦੀ ਸਹਾਇਤਾ ਭੇਜਦੀ, ਵੀਅਤਨਾਮ ਵਿੱਚ ਹੜ੍ਹਾਂ ਅਤੇ ਜ਼ਮੀਨ ਖਿਸਕਣ ਦਾ ਕਾਰਨ 200 ਤੋਂ ਵੱਧ ਮੌਤਾਂ 'ਮੈਂ ਟੇਲਰ ਸਵਿਫਟ ਨੂੰ ਨਫ਼ਰਤ ਕਰਦਾ ਹਾਂ': ਟਰੰਪ ਅਜੀਤ ਡੋਭਾਲ ਨੇ ਰੂਸੀ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ ਕੀਤੀ ਮਿਸ ਸਵਿਟਜ਼ਰਲੈਂਡ ਫਾਈਨਲਿਸਟ ਦਾ ਪਤੀ ਹੀ ਨਿਕਲਿਆ ਉਸਦਾ ਕਾਤਲ, ਸਰੀਰ ਦੇ ਅੰਗਾਂ ਨੂੰ ਬਲੈਂਡਰ ਵਿੱਚ ਪੀਸਿਆ ਤੇ ਤੇਜ਼ਾਬ ਵਿੱਚ ਘੋਲ ਦਿੱਤਾ ਸੀ