Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਵਿਗਿਆਨਿਕ ਹੈਰਾਨ ਨਾਸਾ ਦਾ ਪਾਰਕਰ ਸੋਲਰ ਪ੍ਰੋਬ ਢੱਕੇ ਹੋਏ ਸ਼ੁੱਕਰ ਗ੍ਰਹਿ ਦੀ ਫੋਟੋ ਕਿੱਦਾਂ ਚੁਰਾ ਲਿਆਇਆ

February 28, 2021 02:22 AM

ਵਾਸ਼ਿੰਗਟਨ, 27 ਫਰਵਰੀ (ਪੋਸਟ ਬਿਊਰੋ)- ਅਮਰੀਕੀ ਸਪੇਸ ਏਜੈਂਸੀ ਨਾਸਾ ਦੇ ਵਿਗਿਆਨਿਕਾਂ ਨੇ ਸ਼ੁੱਕਰ ਗ੍ਰਹਿ ਦੀ ਸਤ੍ਹਾ ਨਾਲ ਜੁੜੀ ਖੋਜ ਕੀਤੀ ਹੈ। ਮੰਨਿਆ ਜਾਂਦਾ ਹੈ ਕਿ ਉਨ੍ਹਾਂ ਨੂੰ ਪਾਰਕਰ ਸੋਲਰ ਪ੍ਰੋਬ ਰਾਹੀਂ ਸ਼ੁੱਕਰ ਨਾਲ ਜੁੜੀ ਹੈਰਾਨ ਕਰਨ ਵਾਲੀ ਜਾਣਕਾਰੀ ਮਿਲੀ ਹੈ, ਜਿਸ ਬਾਰੇ ਅਗਲਾ ਕੰਮ ਜਾਰੀ ਹੈ।
ਪਾਰਕਰ ਸੋਲਰ ਪ੍ਰੋਬ ਨੂੰ ਫਲੋਰਿਡਾ ਦੇ ਕੇਪ ਕਨੇਵਰਲ ਤੋਂ ਅਗਸਤ 2018 ਵਿੱਚ ਸੂਰਜ ਨੂੰ ਸਭ ਤੋਂ ਕਰੀਬ ਦੇਖਣ ਲਈ ਲਾਂਚ ਕੀਤਾ ਗਿਆ ਸੀ। ਇਸ ਦੇ ਲਈ ਜ਼ਰੂਰੀ ਹੈ ਕਿ ਉਹ ਸ਼ੁੱਕਰ ਦੀ ਗ੍ਰੈਵਿਟੀ ਦੀ ਮਦਦ ਲਵੇ। ਪਿਛਲੇ ਸਾਲ ਸ਼ੁੱਕਰ ਦਾ ਚੱਕਰ ਕੱਟਦੇ ਹੋਏ ਪ੍ਰੋਬ ਨੇ ਵਿਗਿਆਨਿਕਾਂ ਨੂੰ ਉਸਦੀ ਸਤ੍ਹਾ ਦੀ ਸਾਫ ਤਸਵੀਰ ਦਿੱਤੀ ਹੈ। ਸ਼ੁੱਕਰ ਦੀ ਸਤਾ ਆਮ ਤੌਰ ’ਤੇ ਦੇਖਣ ਨੂੰ ਨਹੀਂ ਮਿਲਦੀ, ਕਿਉਂਕਿ ਇਹ ਕਾਰਬਨ-ਡਾਇਆਕਸਾਈਡ ਦੇ ਬੱਦਲਾਂ ਨਾਲ ਢੱਕੀ ਰਹਿੰਦੀ ਹੈ। ਪਾਰਕਰ ਨੇ ਜੋ ਤਸਵੀਰ ਲਈ, ਉਹ ਇਸ ਤੋਂ 7,693 ਮੀਲ ਦੂਰੋਂ ਲਈ ਹੈ, ਪਰ ਫਿਰ ਵੀ ਬਹੁਤ ਸਾਫ ਹੈ। ਖੋਜੀਆਂ ਨੇ ਦੱਸਿਆ ਹੈ ਕਿ ਇਹ ਇਲਾਕਾ ਤਸਵੀਰ ਵਿੱਚ ਅੰਧੇਰਾ ਦਿੱਸਦਾ ਹੈ, ਕਿਉਂਕਿ ਇਸ ਦਾ ਤਾਪਮਾਨ ਆਸਪਾਸ ਦੇ ਇਲਾਕੇ ਤੋਂ ਘੱਟ ਹੈ। ਅਧਿਕਾਰੀਆਂ ਨੇ ਅੰਦਾਜ਼ਾ ਲਾਇਆ ਕਿ ਇਹ 85 ਡਿਗਰੀ ਫਾਹਿਰੇਨਹਾਈਟ ਹੋ ਸਕਦਾ ਹੈ। ਏਥੋਂ ਲੱਗਦਾ ਹੈ ਜਿਵੇਂ ਪ੍ਰੋਬ ਇੰਨਫ੍ਰਾਰੇਡ ਰੋਸ਼ਨੀ ਬਾਰੇ ਜ਼ਿਆਦਾ ਸੰਵੇਦਨਸੀਲ ਹੈ ਜਾ ਉਸ ਨੂੰ ਕੋਈ ਅਜਿਹੀ ਜਗ੍ਹਾ ਮਿਲ ਗਈ ਹੈ ਜਿੱਥੋਂ ਬਾਦਲਾਂ ਨੂੰ ਚੀਰ ਕੇ ਉਹ ਸ਼ੁੱਕਰ ਦੀ ਸਤ੍ਹਾ ਨੂੰ ਦੇਖ ਸਕੇ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ