Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਅੰਤਰਰਾਸ਼ਟਰੀ

ਇਮਰਾਨ ਖਾਨ ਨੇ ਭਾਰਤ ਨੂੰ ਸੰਬੰਧ ਸੁਧਾਰਨ ਦੇ ਲਈ ਮਾਹੌਲ ਬਣਾਉਣ ਨੂੰ ਕਿਹਾ

March 01, 2021 01:30 AM

ਇਸਲਾਮਾਬਾਦ, 28 ਫਰਵਰੀ (ਪੋਸਟ ਬਿਊਰੋ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕੱਲ੍ਹ ਭਾਰਤ ਨਾਲ ਗੋਲੀਬੰਦੀ ਸਮਝੌਤੇ ਦਾ ਸੁਆਗਤ ਕਰਦਿਆਂ ਕਿਹਾ ਕਿ ਦੋਵਾਂ ਦੇਸ਼ਾਂ ਦੇ ਸੰਬੰਧਾਂ ਵਿੱਚ ਹੋਰ ਬਿਹਤਰੀ ਲਈ ਵਾਤਾਵਰਨ ਬਣਾਉਣ ਦੀ ਜ਼ਿੰਮੇਵਾਰੀ ਭਾਰਤ ਦੀ ਹੈ। ਉਨ੍ਹਾਂ ਟਵੀਟ ਕੀਤਾ, ‘ਮੈਂ ਕੰਟਰੋਲ ਰੇਖਾ ਉੱਤੇ ਗੋਲੀਬੰਦੀ ਦਾ ਸੁਆਗਤ ਕਰਦਾ ਹਾਂ। ਯੂ ਐਨ ਮਤਿਆਂ ਮੁਤਾਬਕ ਕਸ਼ਮੀਰੀ ਲੋਕਾਂ ਵੱਲੋਂ ਆਪਣੇ ਫੈਸਲੇ ਖੁਦ ਲੈਣ ਦੀ ਮੰਗ ਤੇ ਅਧਿਕਾਰ ਲਈ ਭਾਰਤ ਨੂੰ ਲੋੜੀਂਦੇ ਕਦਮ ਚੁੱਕਣੇ ਚਾਹੀਦੇ ਹਨ। ਅਸੀਂ ਹਮੇਸ਼ਾ ਸ਼ਾਂਤੀ ਚਾਹੁੰਦੇ ਹਾਂ ਤੇ ਸਾਰੇ ਮੁੱਦਿਆਂ ਦਾ ਹੱਲ ਗੱਲਬਾਤ ਰਾਹੀਂ ਕੱਢਣ ਲਈ ਤਿਆਰ ਹਾਂ।' ਇਸ ਬਾਰੇ ਭਾਰਤ ਦੀ ਪ੍ਰਤੀਕਿਰਿਆ ਅਜੇ ਨਹੀਂ ਆਈ।
ਅਮਰੀਕਾ ਦੇ ਪਾਰਲੀਮੈਂਟ ਮੈਂਬਰ ਗ੍ਰੈਗਰੀ ਮੀਕਜ਼ ਨੇ ਜੰਮੂ ਕਸ਼ਮੀਰ ਤੇ ਹੋਰ ਸੈਕਟਰਾਂ ਵਿੱਚ ਕੰਟਰੋਲ ਰੇਖਾ ਉੱਤੇ ਗੋਲੀਬੰਦੀ ਦੇ ਸਾਰੇ ਸਮਝੌਤਿਆਂ ਦੀ ਪਾਲਣਾ ਕਰਨ ਸਬੰਧੀ ਭਾਰਤ-ਪਾਕਿਸਤਾਨ ਫੌਜਾਂ ਦੇ ਬਿਆਨ ਦਾ ਸੁਆਗਤ ਕਰਦੇ ਹੋਏ ਕਿਹਾ ਕਿ ਇਹ ਪਹਿਲਾ ਕਦਮ ਹੈ, ਜਿਸ ਨਾਲ ਦੋਵਾਂ ਮੁਲਕਾਂ ਵਿੱਚ ਤਣਾਅ ਘਟੇਗਾ। ਵ੍ਹਾਈਟ ਹਾਊਸ ਨੇ ਕਿਹਾ ਸੀ ਕਿ ਦੱਖਣੀ ਏਸ਼ੀਆ ਵਿੱਚ ਸ਼ਾਂਤੀ ਤੇ ਸਥਿਰਤਾ ਲਈ ਇਹ ਸਕਾਰਾਤਮਕ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ