Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਜਸਟਿਸ ਰੰਜਨ ਗੋਗੋਈ ਖਿਲਾਫ ਮਾਣਹਾਨੀ ਕੇਸ ਦੀ ਆਗਿਆ ਦੇਣ ਤੋਂ ਏ ਜੀ ਦਾ ਇਨਕਾਰ

March 01, 2021 01:34 AM

ਨਵੀਂ ਦਿੱਲੀ, 28 ਫਰਵਰੀ (ਪੋਸਟ ਬਿਊਰੋ)- ਭਾਰਤ ਦੇ ਸਾਬਕਾ ਚੀਫ ਜਸਟਿਸ ਤੇ ਰਾਜ ਸਭਾ ਮੈਂਬਰ ਰੰਜਨ ਗੋਗੋਈ ਦੇ ਖਿਲਾਫ ਉਨ੍ਹਾਂ ਵੱਲੋਂ ਸੁਪਰੀਮ ਕੋਰਟ ਦੇ ਖਿਲਾਫ ਕੀਤੀਆਂ ਟਿੱਪਣੀਆਂ ਬਾਰੇ ਮਾਣਹਾਨੀ ਕੇਸ ਚਲਾਉਣ ਦੀ ਆਗਿਆ ਅਟਾਰਨੀ ਜਨਰਲ ਕੇ ਕੇ ਵੇਣੂਗੋਪਾਲ ਨੇ ਨਹੀਂ ਦਿੱਤੀ।
ਸੋਸ਼ਲ ਵਰਕਰ ਸਾਕੇਤ ਗੋਖਲੇ ਨੇ ਦੇਸ਼ ਦੇ ਸਭ ਤੋਂ ਵੱਡੇ ਕਾਨੂੰਨ ਅਧਿਕਾਰੀ ਕੇ ਕੇ ਵੇਣੂਗੋਪਲਾ ਤੋਂ ਭਾਰਤ ਦੇ ਸਾਬਕਾ ਚੀਫ ਜਸਟਿਸ ਰੰਜਨ ਗੋਗੋਈ ਦੇ ਖਿਲਾਫ ਮਾਣਹਾਨੀ ਕੇਸ ਚਲਾਉਣ ਦੀ ਆਗਿਆ ਮੰਗੀ ਸੀ, ਜੋ ਇਹੋ ਜਿਹੀ ਕਾਰਵਾਈ ਸ਼ੁਰੂ ਕਰਨ ਲਈ ਜ਼ਰੂਰੀ ਹੈ। ਵਰਨਣ ਯੋਗ ਹੈ ਕਿ ਸਾਬਕਾ ਚੀਫ ਜਸਟਿਸ ਨੇ ਇੱਕ ਸਮਾਗਮ ਵਿੱਚ ਕਿਹਾ ਸੀ ਕਿ ਭਾਰਤ ਵਿੱਚ ਨਿਆਂਪਾਲਿਕਾ ਦੀ ਵਿਵਸਥਾ ਲੜਖੜਾ ਗਈ ਹੈ ਅਤੇ ਕਿਸੇ ਵਿਅਕਤੀ ਲਈ ਸਮਾਂ ਰਹਿੰਦਿਆਂ ਨਿਆਂ ਪ੍ਰਾਪਤ ਕਰਨਾ ਮੁਸ਼ਕਲ ਹੈ। ਵੇਣੂਗੋਪਾਲ ਨੇ ਕਿਹਾ ਕਿ ਭਾਵੇਂ ਸਾਬਕਾ ਚੀਫ ਜਸਟਿਸ ਦਾ ਬਿਆਨ ਕਾਫੀ ਤਿੱਖਾ ਸੀ, ਪਰ ਇਹ ਨਿਆਂਪਾਲਿਕਾ ਵਿੱਚ ਖ਼ਾਮੀਆਂ ਬਾਰੇ ਉਨ੍ਹਾਂ ਦੇ ਨਿੱਜੀ ਵਿਚਾਰ ਸਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ