Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਕੋਰੋਨਾ ਦੇ ਕਹਿਰ ਬਾਰੇ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਉੱਤੇ ਸਖਤੀ ਕਰਨ ਦੇ ਹੁਕਮ

March 01, 2021 01:36 AM

* ਪੰਜਾਬ ਸਮੇਤ ਅੱਠ ਰਾਜਾਂ ਦੇ ਚੀਫ ਸੈਕਟਰੀਆਂ ਨਾਲ ਉਚ ਪੱਧਰੀ ਬੈਠਕ

ਨਵੀਂ ਦਿੱਲੀ, 28 ਫਰਵਰੀ (ਪੋਸਟ ਬਿਊਰੋ)- ਕੈਬਨਿਟ ਸੈਕਟਰੀ ਰਾਜੀਵ ਗੌਬਾ ਨੇ ਕੱਲ੍ਹ ਤੇਲੰਗਾਨਾ, ਮਹਾਰਾਸ਼ਟਰ, ਪੰਜਾਬ,ਛੱਤੀਸਗੜ੍ਹ, ਮੱਧ ਪ੍ਰਦੇਸ਼, ਗੁਜਰਾਤ, ਪੱਛਮੀ ਬੰਗਾਲ ਅਤੇ ਜੰਮੂ ਕਸ਼ਮੀਰ ਦੇ ਚੀਫਸੈਕਟਰੀਆਂ ਨਾਲ ਕੋਰੋਨਾ ਦੇ ਵਧਦੇ ਕੇਸਾਂ ਦੀ ਸਮੀਖਿਆ ਕਰਨ ਲਈ ਉਚ ਪੱਧਰੀ ਬੈਠਕ ਕੀਤੀ। ਇਸ ਉੱਚ ਪੱਧਰੀ ਮੀਟਿੰਗ ਦੌਰਾਨ ਇਨ੍ਹਾਂ ਰਾਜਾਂ ਵੱਲੋਂ ਕੀਤੀ ਜਾਂਦੀ ਨਿਗਰਾਨੀ ਨੂੰ ਘੱਟ ਨਾ ਕਰਨ, ਕੋਵਿਡ-ਸਹੀ ਵਿਹਾਰ ਲਾਗੂ ਕਰਨ ਅਤੇ ਉਲੰਘਣਾ ਕਰਨ ਵਾਲਿਆਂ ਦੇ ਨਾਲ ਸਖਤੀ ਨਾਲ ਨਜਿੱਠਣ ਦੀ ਸਲਾਹ ਦਿੱਤੀ ਗਈ ਹੈ।
ਗੌਬਾ ਨੇ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਹਰ ਤਰ੍ਹਾਂ ਦੇ ਯਤਨ ਕੀਤੇ ਜਾਣ ਤਾਂ ਕਿ ਪਿਛਲੇ ਸਾਲ ਕੀਤੇ ਯਤਨਾਂ ਨਾਲ ਮਿਲੀ ਸਫਲਤਾ ਬੇਕਾਰ ਨਾ ਹੋ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਰਾਜ ਮੁਸਤੈਦੀ ਨਾਲ ਸਖਤੀ ਵਰਤਣ ਤੇ ਨਿਯਮਾਂ ਦਾ ਪਾਲਣ ਕਰਾਉਣ। ਟੈਸਟਿੰਗ ਕੀਤੀ ਜਾਵੇ, ਨਿਰਦੇਸ਼ਾਂ ਦੀ ਪਾਲਣਾ ਯਕੀਨੀ ਹੋਵੇ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਰਾਜਾਂ ਨੂੰ ਕਿਹਾ ਗਿਆ ਕਿ ਜਿਨ੍ਹਾਂ ਜ਼ਿਲ੍ਹਿਆਂ ਵਿੱਚ ਜ਼ਿਆਦਾ ਕੇਸ ਦਰਜ ਕੀਤੇ ਜਾ ਰਹੇ ਹਨ, ਉਥੇ ਟੀਕਾਕਰਨ ਪਹਿਲ ਦੇ ਆਧਾਰ ਉੱਤੇ ਕੀਤਾ ਜਾਵੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼