Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਵਿਆਹ ਦੇ ਬਾਅਦ ਪਤੀ ਦੇ ਸਮਲਿੰਗੀ ਹੋਣ ਦਾ ਪਤਾ ਲੱਗਾ

March 01, 2021 01:43 AM

ਜਲੰਧਰ, 28 ਫਰਵਰੀ (ਪੋਸਟ ਬਿਊਰੋ)- ਵਿਆਹ ਦੇ ਬਾਅਦ ਪਤੀ ਨੇ ਸੰਬੰਧ ਨਹੀਂ ਬਣਾਏ ਤਾਂ ਪਤਨੀ ਨੂੰ ਪਤਾ ਲੱਗਾ ਕਿ ਉਸ ਦਾ ਪਤੀ ਸਮਲਿੰਗੀ ਹੈ। ਮੋਬਾਈਲ ਉੱਤੇ ਇਸ ਨਾਲ ਸਬੰਧਤ ਇਤਰਾਜ਼ਯੋਗ ਚੈਟਿੰਗ ਦੇਖੀ ਤਾਂ ਪੇਕਿਆਂ ਨੂੰ ਦੱਸ ਦਿੱਤਾ। ਇਸ ਤੋਂ ਭੜਕੇ ਸੱਸ-ਸਹੁਰੇ ਅਤੇ ਪਤੀ ਨੇ ਮਾਰਕੁੱਟ ਕਰ ਕੇ ਉਸ ਨੂੰ ਘਰੋਂ ਕੱਢ ਦਿੱਤਾ। ਇਸ ਦੀ ਸ਼ਿਕਾਇਤ ਮਿਲੀ ਤਾਂ ਪੁਲਸ ਨੇ ਜਾਂਚ ਵਿੱਚ ਪਾਇਆ ਕਿ ਦੋਸ਼ੀ ਪਤੀ ਨੇ ਆਪਣਾ ਇਲਾਜ ਕਰਾ ਕੇ ਘਰ ਵਸਾਉਣ ਦੀ ਕੋਸ਼ਿਸ਼ ਨਹੀਂ ਕੀਤੀ। ਇਸ ਦੇ ਬਾਅਦ ਸੱਸ-ਸਹੁਰੇ ਅਤੇ ਪਤੀ ਦੇ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ।
ਜਲੰਧਰ ਦੀ ਵਸਨੀਕ ਲੜਕੀ ਨੇ ਕਿਹਾ ਕਿ ਦਸੰਬਰ 2019 ਵਿੱਚ ਉਸ ਦਾ ਵਿਆਹ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਦੇ ਵਸਨੀਕ ਨੌਜਵਾਨ ਨਾਲ ਹੋਇਆ ਤਾਂ ਵਿਆਹ ਦੇ ਬਾਅਦ ਪਤੀ ਆਪਣੀ ਮਾਂ ਦੇ ਕਮਰੇ ਵਿੱਚ ਸੌਂਦਾ ਸੀ। ਇੱਕ ਮਹੀਨੇ ਬਾਅਦ ਪਤੀ ਨੌਕਰੀ ਲਈ ਹਿਮਾਚਲ ਵਿੱਚ ਦੂਸਰੀ ਜਗ੍ਹਾ ਚਲਾ ਗਿਆ। ਚਾਰ ਮਹੀਨੇ ਬਾਅਦ ਵੀ ਉਸ ਦੇ ਅਤੇ ਉਸ ਦੇ ਪਤੀ ਦੇ ਸੰਬੰਧ ਨਹੀਂ ਬਣੇ। ਜਦ ਵੀ ਉਹ ਪਤੀ ਨਾਲ ਫੋਨ ਉੱਤੇ ਇਸ ਬਾਰੇ ਗੱਲ ਕਰਦੀ ਤਾਂ ਉਹ ਕੋਈ ਨਾ ਕੋਈ ਬਹਾਨਾ ਬਣਾ ਕੇ ਫੋਨ ਕੱਟ ਦਿੰਦਾ ਸੀ। ਦੋ ਮਹੀਨੇ ਬਾਅਦ ਪਤੀ ਘਰ ਮੁੜਿਆ ਤਾਂ ਉਸ ਨੇ ਪਤੀ ਦਾ ਮੋਬਾਈਲ ਚੈਕ ਕੀਤਾ। ਉਸ ਵਿੱਚ ਇਤਰਾਜ਼ਯੋਗ ਚੈਟਿੰਗ ਦੇਖੀ ਤਾਂ ਪਤੀ ਨਾਲ ਗੱਲ ਕੀਤੀ। ਉਸ ਨੇ ਕਿਹਾ ਕਿ ਉਸ ਦੇ ਦੋਸਤਾਂ ਨਾਲ ਸੰਬੰਧ ਹਨ, ਜੋ ਇਸ ਦੀ ਇੱਛਾ ਪੂਰੀ ਕਰਦੇ ਹਨ। ਸੱਸ ਨੂੰ ਦੱਸਿਆ ਤਾਂ ਜਵਾਬ ਮਿਲਿਆ ਕਿ ਬੇਟੇ ਦਾ ਇਲਾਜ ਕਰਾ ਰਹੇ ਹਾਂ। ਲੜਕੀ ਨੇ ਪੇਕਿਆਂ ਨੂੰ ਦੱਸਿਆ ਤਾਂ ਪਿਤਾ ਨੇ ਉਸ ਦਾ ਫਰਟੀਲਿਟੀ ਸੈਂਟਰ ਤੋਂ ਟੈਸਟ ਕਰਵਾਇਆ, ਜਿਸ ਪਿੱਛੋਂ ਉਸ ਦੇ ਸਹੁਰੇ ਉਸ ਨਾਲ ਨਾਰਾਜ਼ ਰਹਿਣ ਲੱਗੇ। ਪੁਲਸ ਜਾਂਚ ਵਿੱਚ ਪਤਾ ਲੱਗਾ ਕਿ ਪਤੀ ਨੇ ਆਪਣਾ ਇਲਾਜ ਕਰਵਾ ਕੇ ਘਰ ਵਸਾਉਣ ਦੀ ਕੋਸ਼ਿਸ਼ ਨਹੀਂ ਕੀਤੀ। ਇਸ ਦੇ ਬਾਅਦ ਉਨ੍ਹਾਂ ਨੇ ਦੋਸ਼ੀ ਪਤੀ ਅਤੇ ਸੱਸ-ਸਹੁਰੇ ਖਿਲਾਫ ਕੇਸ ਦਰਜ ਕਰ ਲਿਆ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ