Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਮਨੋਰੰਜਨ

‘ਦ ਨਾਈਟ ਮੈਨੇਜਰ’ ਦੇ ਹਿੰਦੀ ਰੀਮੇਕ ਤੋਂ ਵੱਖ ਹੋਏ ਰਿਤਿਕ ਰੋਸ਼ਨ

March 01, 2021 01:55 AM

ਕਾਫੀ ਸਮੇਂ ਤੋਂ ਚਰਚਾ ਸੀ ਕਿ ਰਿਤਿਕ ਰੋਸ਼ਨ ਬ੍ਰਿਟਿਸ਼ ਮਿਨੀ ਸੀਰੀਜ਼ ‘ਦ ਨਾਈਟ ਮੈਨੇਜਰ’ ਦੇ ਹਿੰਦੀ ਰੀਮੇਕ ਦੇ ਨਾਲ ਓ ਟੀ ਟੀ ਡੈਬਿਊ ਕਰਨ ਜਾ ਰਹੇ ਹਨ। ਸੁਣਨ ਵਿੱਚ ਆਇਆ ਹੈ ਕਿ ਰਿਤਿਕ ਨੇ ਇਸ ਪ੍ਰੋਜੈਕਟ ਤੋਂ ਖੁਦ ਅਲੱਗ ਕਰ ਲਿਆ ਹੈ। ਦਰਅਸਲ ਰਿਤਿਕ ਲੰਮੇ ਸ਼ਡਿਊਲ ਹੋਣ ਦੇ ਕਾਰਨ ਇਸ ਪ੍ਰੋਜੈਕਟ ਵਿੱਚ ਕੰਫਰਟ ਫੀਲ ਨਹੀਂ ਕਰ ਰਹੇ ਸਨ ਅਤੇ ਇਸੇ ਕਾਰਨ ਉਨ੍ਹਾਂ ਨੇ ਇਹ ਫੈਸਲਾ ਲਿਆ ਹੈ।
ਗੌਰਤਲਬ ਹੈ ਕਿ ਇਸ ਪ੍ਰੋਜੈਕਟ ਲਈ ਉਨ੍ਹਾਂ ਨੂੰ ਕਾਫੀ ਵੱਡੀ ਰਕਮ 75 ਕਰੋੜ ਰੁਪਏ ਮਿਲੇ ਤੈਅ ਹੋਏ ਸਨ ਅਤੇ ਡਿਜ਼ਨੀ ਹੌਟ ਸਟਾਰ 'ਤੇ ਇਸ ਦੀ ਸਟ੍ਰੀਮਿੰਗ ਦੀ ਗੱਲ ਵੀ ਲਗਭਗ ਫਾਈਨਲ ਸੀ। ਸੀਰੀਜ਼ ਨੂੰ ਪ੍ਰੀਤੀ ਜਿੰਟਾ ਪ੍ਰੋਡਿਊਸ ਕਰਨ ਵਾਲੀ ਸੀ, ਪਰ ਰਿਤਿਕ ਨੇ ਮਾਰਚ ਵਿੱਚ ਸ਼ੁਰੂ ਹੋਣ ਜਾ ਰਹੀ ਇਸ ਦੀ ਸ਼ੂਟਿੰਗ ਨੂੰ ਕੈਂਸਲ ਕਰ ਦਿੱਤਾ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ