Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਟੋਰਾਂਟੋ/ਜੀਟੀਏ

ਸਟੋਰ ਵਿੱਚ ਡਾਕਾ ਮਾਰਨ ਦੀ ਕੋਸਿ਼ਸ਼ ਕਰਨ ਵਾਲੇ ਦੀ ਕੀਤੀ ਜਾ ਰਹੀ ਹੈ ਭਾਲ

March 01, 2021 04:52 AM

ਮਿਸੀਸਾਗਾ, 28 ਫਰਵਰੀ (ਪੋਸਟ ਬਿਊਰੋ) : ਮਿਸੀਸਾਗਾ ਦੇ ਇੱਕ ਨਿੱਕੇ ਪਲਾਜ਼ਾ ਵਿੱਚ ਡਾਕਾ ਮਾਰਨ ਦੀ ਕੋਸਿ਼ਸ਼ ਕਰਨ ਵਾਲੇ ਇੱਕ ਮਸ਼ਕੂਕ ਦੀ ਪੀਲ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ।
ਪੁਲਿਸ ਨੂੰ ਸਵੇਰੇ 9:00 ਵਜੇ ਇਹ ਰਿਪੋਰਟ ਮਿਲੀ ਕਿ ਬਲੂਅਰ ਸਟਰੀਟ ਤੇ ਫੀਲਡਗੇਟ ਡਰਾਈਵ ਇਲਾਕੇ ਵਿੱਚ ਸਥਿਤ ਫੀਲਡਗੇਟ ਪਲਾਜ਼ਾ ਦੇ ਅੰਦਰ ਇੱਕ ਹਥਿਆਰਬੰਦ ਵਿਅਕਤੀ ਮੌਜੂਦ ਹੈ ਜੋ ਕਿ ਸਟੋਰ ਨੂੰ ਲੁੱਟਣ ਦੀ ਕੋਸਿ਼ਸ਼ ਕਰ ਰਿਹਾ ਹੈ। ਜਾਂਚਕਾਰਾਂ ਨੇ ਦੱਸਿਆ ਕਿ ਸਟੋਰ ਦੇ ਮੁਲਾਜ਼ਮ ਭੱਜਣ ਵਿੱਚ ਕਾਮਯਾਬ ਹੋ ਗਏ ਤੇ ਉਨ੍ਹਾਂ ਪੁਲਿਸ ਨੂੰ ਸੱਦਣ ਤੋਂ ਪਹਿਲਾਂ ਮਸ਼ਕੂਕ ਨੂੰ ਸਟੋਰ ਵਿੱਚ ਹੀ ਬੰਦ ਕਰ ਦਿੱਤਾ।
ਮੌਕੇ ਉੱਤੇ ਟੈਕਟੀਕਲ ਤੇ ਕੇਨਾਈਨ ਯੂਨਿਟਸ ਵੀ ਪਹੁੰਚੀਆਂ ਪਰ ਉਨ੍ਹਾਂ ਦੇ ਪਹੁੰਚਣ ਤੋਂ ਪਹਿਲਾਂ ਹੀ ਮਸ਼ਕੂਕ ਫਰਾਰ ਹੋ ਗਿਆ। ਇਸ ਮਾਮਲੇ ਵਿੱਚ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਖਬਰ ਨਹੀਂ ਹੈ। ਰੌਬਰੀ ਡਵੀਜ਼ਨ ਦੇ ਜਾਂਚਕਾਰਾਂ ਵੱਲੋਂ ਜਾਂਚ ਆਪਣੇ ਹੱਥ ਵਿੱਚ ਲੈ ਲਈ ਗਈ ਹੈ।ਹਾਲ ਦੀ ਘੜੀ ਮਸ਼ਕੂਕ ਦਾ ਵੇਰਵਾ ਵੀ ਜਾਰੀ ਨਹੀਂ ਕੀਤਾ ਗਿਆ ਹੈ।

   


 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ