Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਅਮਰੀਕਾ ਨੂੰ ਭਲਕੇ ਹਾਸਲ ਹੋਵੇਗੀ ਜੌਹਨਸਨ ਐਂਡ ਜੌਹਨਸਨ ਦੀ ਕੋਵਿਡ-19 ਵੈਕਸੀਨ ਦੀ ਪਹਿਲੀ ਖੇਪ

March 01, 2021 05:28 AM

ਵਾਸਿ਼ੰਗਟਨ, 28 ਫਰਵਰੀ (ਪੋਸਟ ਬਿਊਰੋ) : ਕੋਵਿਡ-19 ਦੇ ਸਬੰਧ ਵਿੱਚ ਮਨਜ਼ੂਰ ਜੌਹਨਸਨ ਐਂਡ ਜੌਹਨਸਨ ਦੀ ਨਵੀਂ ਵੈਕਸੀਨ ਦੀ ਪਹਿਲੀ ਖੇਪ ਮੰਗਲਵਾਰ ਨੂੰ ਅਮਰੀਕਾ ਨੂੰ ਹਾਸਲ ਹੋ ਜਾਵੇਗੀ।ਐਤਵਾਰ ਨੂੰ ਸੀਨੀਅਰ ਪ੍ਰਸ਼ਾਸਕੀ ਅਧਿਕਾਰੀਆਂ ਨੇ ਦੱਸਿਆ ਕਿ ਇਸ ਨਾਲ ਦੇਸ਼ ਭਰ ਵਿੱਚ ਟੀਕਾਕਰਣ ਵਿੱਚ ਤੇਜ਼ੀ ਆਵੇਗੀ।
ਅਧਿਕਾਰੀਆਂ ਨੇ ਇਹ ਵੀ ਮੰਨਿਆ ਕਿ ਘੱਟ ਗਿਣਤੀਆਂ ਵਿੱਚ ਟੀਕਾਕਰਣ ਦੀ ਦਰ ਓਨੀ ਨਹੀਂ ਹੈ ਜਿੰਨੀ ਕਿ ਉਹ ਚਾਹੁੰਦੇ ਹਨ। ਪਰ ਫੈਡਰਲ ਅਧਿਕਾਰੀਆਂ ਨੇ ਆਖਿਆ ਕਿ ਉਹ ਵੈਕਸੀਨ ਦੀ ਵੰਡ ਉੱਤੇ ਬਾਰੀਕੀ ਨਾਲ ਨਜ਼ਰ ਰੱਖ ਰਹੇ ਹਨ ਤੇ ਇਹ ਯਕੀਨੀ ਬਣਾਉਣ ਦੀ ਕੋਸਿ਼ਸ਼ ਕੀਤੀ ਜਾ ਰਹੀ ਹੈ ਕਿ ਵੈਕਸੀਨ ਦੀ ਵੰਡ ਬਰਾਬਰ ਰਹੇ।
ਉਨ੍ਹਾਂ ਅਮਰੀਕਾ ਦੇ ਸਾਰੇ ਬਸਿ਼ੰਦਿਆਂ ਨੂੰ ਅਪੀਲ ਕੀਤੀ ਕਿ ਜਿਵੇਂ ਹੀ ਵੈਕਸੀਨ ਲਵਾਉਣ ਦੀ ਉਨ੍ਹਾਂ ਦੀ ਵਾਰੀ ਆਵੇ ਤਾਂ ਉਹ ਆਪਣਾ ਟੀਕਾਕਰਣ ਜ਼ਰੂਰ ਕਰਵਾਉਣ। ਉਨ੍ਹਾਂ ਇਹ ਯਕੀਨ ਦਿਵਾਉਣ ਦੀ ਵੀ ਕੋਸਿ਼ਸ਼ ਕੀਤੀ ਕਿ ਅਤੀਤ ਵਿੱਚ ਮੈਡੀਕਲ ਫੀਲਡ ਵਿੱਚ ਪੱਖਪਾਤ ਦੇ ਸਾਹਮਣੇ ਆਏ ਮਾਮਲਿਆਂ ਤੋਂ ਬਾਅਦ ਹੁਣ ਸੱਭ ਕੁੱਝ ਦਰੁਸਤ ਕਰ ਲਿਆ ਗਿਆ ਹੈ ਤੇ ਰੱਖਿਆ ਦੇ ਵੀ ਸਾਰੇ ਇੰਤਜ਼ਾਮ ਕਰ ਲਏ ਗਏ ਹਨ।   
 

   

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ